ਪੜਚੋਲ ਕਰੋ

NOKIA ਲਾਂਚ ਕਰੇਗਾ ਦੁਨੀਆ ਦਾ ਪਹਿਲਾ 7 ਕੈਮਰਿਆਂ ਵਾਲਾ ਸਮਾਰਟਫੋਨ

ਚੰਡੀਗੜ੍ਹ: ਨੋਕੀਆ ਪਿਉਰਵਿਊ ਨਾਲ ਸਬੰਧਤ ਕਈ ਲੀਕਸ ਸਾਹਮਣੇ ਆ ਚੁੱਕੇ ਹਨ। ਲੀਕਸ ਵਿੱਚ ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਫੋਨ ਵਿੱਚ 7 ਕੈਮਰੇ ਦਿੱਤੇ ਜਾਣਗੇ। ਹੈਂਡਸੈੱਟ ਦੀ ਖ਼ਾਸ ਗੱਲ ਇਸ ਦਾ ਪੈਂਟਾ ਲੈਂਜ਼ ਰੀਅਰ ਕੈਮਰਾ ਸੈਟਅੱਪ ਹੈ। ਇਸ ਦੇ ਨਾਲ ਹੀ ਇਸ ਵਿੱਚ ਡੂਅਲ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਇਹ ਦੁਨੀਆ ਦਾ ਪਹਿਲਾ ਅਜਿਹਾ ਫੋਨ ਹੋਏਗਾ ਜਿਸ ਵਿੱਚ 7 ਕੈਮਰੇ ਦਿੱਤੇ ਜਾ ਰਹੇ ਹਨ। 5 ਰੀਅਰ ਕੈਮਰੇ ਇਹ ਚੀਜ਼ ਲੋਕਾਂ ਨੂੰ ਸਭ ਤੋਂ ਵੱਧ ਆਕਰਸ਼ਿਤ ਕਰੇਗੀ। ਹਾਲਾਂਕਿ ਕਿੰਨੇ ਮੈਗਾਪਿਕਸਲ ਦੇ ਕੈਮਰੇ ਦਿੱਤੇ ਜਾਣਗੇ, ਇਸ ਸਬੰਧੀ ਫਿਲਹਾਲ ਕੋਈ ਖ਼ੁਲਾਸਾ ਨਹੀਂ ਹੋਇਆ ਪਰ ਇੰਨੀ ਜਾਣਕਾਰੀ ਹੈ ਕਿ ਇਹ ਹੁਆਵੇ ਮੈਟ 20 ਪ੍ਰੋ ਤੇ ਪੀ20 ਪ੍ਰੋ ਵਾਂਗ ਹੋ ਸਕਦੇ ਹਨ। ਡੂਅਲ ਫਰੰਟ ਫੇਸਿੰਗ ਕੈਮਰਾ ਸੈਲਫੀ ਲਈ ਇਸ ਫੋਨ ਦੇ ਫਰੰਟ ਵਿੱਚ ਦੋ ਕੈਮਰੇ ਦਿੱਤੇ ਜਾਣਗੇ। ਕਿਹਾ ਜਾ ਰਿਹਾ ਹੈ ਕਿ ਇਸ ਵਿੱਚ ਪੋਟਰੇਟ ਮੋਡ ਤੇ ਪਰਫਾਰਮੈਂਸ ਨੂੰ ਸੁਧਾਰਿਆ ਜਾ ਸਕਦਾ ਹੈ। ਦੱਸ ਦੇਈਏ ਕਿ ਹਾਲੇ ਤਕ ਦੁਨੀਆ ਵਿੱਚ ਕਿਸੇ ਵੀ ਫੋਨ ’ਚ 'Bothie' ਤਕਨੀਕ ਨਹੀਂ ਵਰਤੀ ਗਈ। ਹੋਰ ਫੀਚਰਸ ਫੋਨ ਵਿੱਚ ਕਵਾਲਕਾਮ ਸਨੈਪਡ੍ਰੈਗਨ 845 ਪ੍ਰੋਸੈਸਰ ਦਿੱਤਾ ਜਾ ਸਕਦਾ ਹੈ। ਹਾਲਾਂਕਿ ਕੁਝ ਰਿਪੋਰਟਾਂ ਦਾ ਦਾਅਵਾ ਹੈ ਕਿ ਲੋਕਾਂ ਨੂੰ ਲੁਭਾਉਣ ਲਈ ਕੰਪਨੀ HMD ਗਲੋਬਲ ਨੈਕਸਟ ਜੈਨਰੇਸ਼ਨ ਸਨੈਪਡ੍ਰੈਗਨ 855 SOC ਪ੍ਰੋਸੈਸਰ ਦਾ ਵੀ ਇਸਤੇਮਾਲ ਕਰ ਸਕਦੀ ਹੈ। ਕੀਮਤ ਦੀ ਗੱਲ ਕੀਤੀ ਜਾਏ ਤਾਂ ਪਿਛਲੇ ਲੀਕ ਮੁਤਾਬਕ ਨੋਕੀਆ 9 ਪਿਉਰਵਿਊ ਦੀ ਕੀਮਤ 4,799 ਯੁਆਨ (ਲਗਪਗ 50,600 ਰੁਪਏ) ਹੋ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget