ਪੜਚੋਲ ਕਰੋ

Nothing phone (1): ਅੱਜ ਲਾਂਚ ਹੋਵੇਗਾ ਇਹ ਪਾਰਦਰਸ਼ੀ ਫੋਨ, ਲਾਂਚਿੰਗ ਤੋਂ ਪਹਿਲਾਂ ਜਾਣੋ ਸਪੈਸੀਫਿਕੇਸ਼ਨਸ

Nothing phone (1) Specifications: ਲੰਡਨ ਅਧਾਰਤ ਕੰਜਿਊਮਰ ਟੇਕ ਬ੍ਰਾਂਡ Nothing ਆਪਣਾ ਪਹਿਲਾ ਸਮਾਰਟਫੋਨ Nothing phone (1) ਲਾਂਚ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਲਾਂਚ ਈਵੈਂਟ ਅੱਜ ਰਾਤ 8.30 ਵਜੇ ਸ਼ੁਰੂ ਹੋਵੇਗਾ ਅਤੇ ਲਾਈਵ ਆਨਲਾਈਨ ਦੇਖਿਆ ਜਾ ਸਕਦਾ ਹੈ। ਅਧਿਕਾਰਤ ਲਾਂਚ ਤੋਂ ਪਹਿਲਾਂ, ਕੰਪਨੀ ਨੇ ਹੈਂਡਸੈੱਟ ਦੇ ਪਾਰਦਰਸ਼ੀ ਬੈਕ ਦੇ ਨਾਲ ਗਲੋਸੀ ਡਿਜ਼ਾਈਨ ਦਾ ਖੁਲਾਸਾ ਕੀਤਾ ਹੈ।

ਇਸ ਦੇ ਡਿਊਲ ਰੀਅਰ ਕੈਮਰਾ ਸੈੱਟਅਪ ਦੇ ਨਾਲ ਆਉਣ ਦੀ ਪੁਸ਼ਟੀ ਵੀ ਕੀਤੀ ਗਈ ਹੈ। ਲਾਂਚ ਕਰਨ ਤੋਂ ਪਹਿਲਾਂ ਅਸੀਂ ਤੁਹਾਨੂੰ ਇਸ ਦੇ ਫੀਚਰਸ ਬਾਰੇ ਦੱਸ ਰਹੇ ਹਾਂ। ਹਾਲਾਂਕਿ ਅਧਿਕਾਰਤ ਤੌਰ 'ਤੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ਪਰ ਲੀਕ ਰਿਪੋਰਟ ਦੇ ਕਾਰਨ Nothing Phone(1) ਦੇ ਫੀਚਰਸ ਬਾਰੇ ਜਾਣਕਾਰੀ ਮਿਲੀ ਹੈ।

Nothing Phone(1) ਵਿੱਚ ਮਿਲਦਾ ਹੈ ਇੱਕ ਵਧੀਆ ਕੈਮਰਾ  

ਕੰਪਨੀ ਵੱਲੋਂ Nothing Phone (1) ਦਾ ਇੱਕ ਟੀਜ਼ਰ ਸਾਂਝਾ ਕੀਤਾ ਗਿਆ ਸੀ। ਇਸ ਟੀਜ਼ਰ ਦੇ ਅਨੁਸਾਰ, Nothing Phone (1) ਨੂੰ ਇੱਕ ਡਿਊਲ ਰੀਅਰ ਕੈਮਰਾ ਸੈੱਟਅਪ ਮਿਲਦਾ ਹੈ, ਜਿਸ ਵਿੱਚ ਇੱਕ ਅਲਟਰਾ-ਵਾਈਡ ਕੈਮਰਾ ਸੈਂਸਰ ਵੀ ਲੱਗਾ ਹੈ, ਜਿਸ ਰਾਹੀਂ ਤੁਸੀਂ ਮੈਕਰੋ ਇਮੇਜ਼ ਨੂੰ ਸ਼ੂਟ ਕਰਨ ਦੇ ਯੋਗ ਹੋਵੋਗੇ ਅਤੇ ਆਟੋ ਫੋਕਸ ਲਈ ਸਪੋਰਟ ਵੀ ਪ੍ਰਾਪਤ ਕਰੋਗੇ। ਇਸ ਫੋਨ ਦੇ ਰੀਅਰ ਕੈਮਰੇ ਦਾ ਪ੍ਰਾਇਮਰੀ ਸੈਂਸਰ 50MP ਦਾ ਹੋਵੇਗਾ ਅਤੇ ਇਸ ਦਾ ਅਲਟਰਾ-ਵਾਈਡ ਸੈਂਸਰ 16MP ਦਾ ਹੋ ਸਕਦਾ ਹੈ।

ਕੀਮਤ ਕਿੰਨੀ ਹੋਵੇਗੀ

ਰਿਪੋਰਟਸ ਮੁਤਾਬਕ ਇਸ ਫੋਨ ਨੂੰ ਤਿੰਨ ਸਟੋਰੇਜ ਵੇਰੀਐਂਟ 'ਚ ਲਾਂਚ ਕੀਤਾ ਜਾ ਸਕਦਾ ਹੈ। ਇਸ ਦੀ ਸ਼ੁਰੂਆਤੀ ਕੀਮਤ ਕਰੀਬ 30 ਹਜ਼ਾਰ ਰੁਪਏ ਹੋ ਸਕਦੀ ਹੈ। ਇਸ ਦੇ ਨਾਲ ਹੀ ਇਸ ਫੋਨ ਦੀ ਬੈਟਰੀ ਦੀ ਗੱਲ ਕਰੀਏ ਤਾਂ ਲੀਕਸ ਦੀ ਰਿਪੋਰਟ ਮੁਤਾਬਕ ਤੁਹਾਨੂੰ 4500 mAh ਦੀ ਬੈਟਰੀ, 45w ਚਾਰਜਰ ਸਪੋਰਟ ਅਤੇ 33w ਫਾਸਟ ਚਾਰਜਿੰਗ ਸਪੋਰਟ ਮਿਲ ਸਕਦਾ ਹੈ। ਕੁਝ ਰਿਪੋਰਟਾਂ ਮੁਤਾਬਕ ਇਸ ਫੋਨ ਦੇ ਨਾਲ ਚਾਰਜਰ ਉਪਲਬਧ ਨਹੀਂ ਹੋਵੇਗਾ।

Nothing Phone(1) ਦਾ ਪ੍ਰੋਸੈਸਰ ਅਤੇ ਡਿਸਪਲੇ

ਕੰਪਨੀ ਦੁਆਰਾ ਪੁਸ਼ਟੀ ਕੀਤੇ ਗਏ ਫੀਚਰਸ ਦੇ ਮੁਤਾਬਕ ਇਸ ਸਮਾਰਟਫੋਨ 'ਚ 120Hz ਦੀ ਰਿਫਰੈਸ਼ ਰੇਟ ਵਾਲੀ OLED ਡਿਸਪਲੇਅ ਦਿੱਤੀ ਜਾ ਰਹੀ ਹੈ। ਨਾਲ ਹੀ, ਸੈਲਫੀ ਕੈਮਰੇ ਦਾ ਪੰਚ-ਹੋਲ ਕੱਟਆਊਟ ਡਿਸਪਲੇ ਦੇ ਵਿਚਕਾਰ ਮੌਜੂਦ ਹੋਵੇਗਾ। ਦੂਜੇ ਪਾਸੇ ਇਸ ਫੋਨ ਦੇ ਪ੍ਰੋਸੈਸਰ ਦੀ ਗੱਲ ਕਰੀਏ ਤਾਂ Nothing Phone (1) Snapdragon 778G+ SoC (Snapdragon 778G+ SoC) 'ਤੇ ਕੰਮ ਕਰੇਗਾ।

ਤੁਸੀਂ Nothing Phone(1) ਨੂੰ ਇੱਥੋਂ ਖਰੀਦ ਸਕਦੇ ਹੋ

The Nothing Phone(1) ਪਾਰਦਰਸ਼ੀ ਸਮਾਰਟਫੋਨ ਭਾਰਤ 'ਚ 12 ਜੁਲਾਈ ਨੂੰ ਫਲਿੱਪਕਾਰਟ 'ਤੇ ਲਾਂਚ ਕੀਤਾ ਜਾਵੇਗਾ। ਇਸ ਸਮਾਰਟਫੋਨ ਨੂੰ ਕਈ ਦਿਨ ਪਹਿਲਾਂ ਫਲਿੱਪਕਾਰਟ 'ਤੇ ਲਿਸਟ ਕੀਤਾ ਗਿਆ ਸੀ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਕਿ ਇਹ ਫੋਨ 12 ਜੁਲਾਈ ਨੂੰ ਰਾਤ 8.30 ਵਜੇ ਲਾਂਚ ਹੋਵੇਗਾ।

ਟਾਪ ਹੈਡਲਾਈਨ

Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ

ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ

Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ

Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 

 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ

Embed widget