ਪੜਚੋਲ ਕਰੋ

ਹੁਣ ਗੂਗਲ ਤੋਂ ਖਰੀਦੋ ਫਿਲਮ ਦੀਆਂ ਟਿਕਟਾਂ

ਨਵੀਂ ਦਿੱਲੀ: ਗੂਗਲ ਅਸਿਸਟੈਂਟ ਰਾਹੀਂ ਹੁਣ ਮੂਵੀ ਦੀ ਟਿਕਟ ਖਰੀਦਣਾ ਆਸਾਨ ਹੋ ਗਿਆ ਹੈ। ਗੂਗਲ ਨੇ ਇਸ ਲਈ ਅਮਰੀਕੀ ਟਿਕਟਿੰਗ ਕੰਪਨੀ ਫੰਡਾਗੋ ਨਾਲ ਸਾਂਝੇਦਾਰੀ ਕੀਤੀ ਹੈ। ਇਸ ਤੋਂ ਬਾਅਦ ਯੂਜ਼ਰ ਵਾਇਸ ਕਮਾਂਡ ਦਾ ਇਸਤੇਮਾਲ ਕਰਕੇ ਗੂਗਲ ਅਸਿਸਟੈਂਟ ਨਾਲ ਮੂਵੀ ਦੀ ਟਿਕਟ ਖਰੀਦ ਸਕਦੇ ਹਨ।   ਅਮਰੀਕੀ ਡਿਜ਼ੀਟਲ ਮੀਡੀਆ 'ਵਰਜ' ਨੇ ਆਪਣੀ ਰਿਪੋਰਟ ਵਿੱਚ ਕਿਹਾ- ਗੂਗਲ ਨੇ ਫੰਡਾਗੋ ਨਾਲ ਗੂਗਲ ਅਸਿਸਟੈਂਟ ਤੋਂ ਮੂਵੀ ਟਿਕਟ ਖਰੀਦਣ ਦੇ ਲਈ ਸਾਂਝੇਦਾਰੀ ਕੀਤੀ ਹੈ। ਟਿਕਟ ਖਰੀਦਣ ਲਈ ਸਿਰਫ ਇਹ ਕਹਿਣਾ ਹੈ- ਬਾਏ ਟਿਕਟਸ ਜਾਂ ਫਿਰ ਗੂਗਲ ਗੈਟ ਮੀ ਟਿਕਟ ਫਾਰ। ਜੇਕਰ ਫਿਲਮਾਂ ਬਾਰੇ ਜਾਣਕਾਰੀ ਲੈਣੀ ਹੈ ਤਾਂ ਕਹਿਣਾ ਪਵੇਗਾ- ਸ਼ੋਅਟਾਈਮਜ਼ ਨੀਅਰ ਮੀ ਤੇ ਗੂਗਲ ਤੁਹਾਡੇ ਨੇੜੇ-ਤੇੜੇ ਦੇ ਸਿਨਮਾ ਘਰਾਂ ਵਿੱਚ ਲੱਗੀਆਂ ਫਿਲਮਾਂ ਬਾਰੇ ਦੱਸੇਗਾ। ਇਸ ਤੋਂ ਬਾਅਦ ਮੂਵੀ ਚੁਣ 'ਤੇ ਬੁੱਕ ਕਰਵਾਈ ਜਾ ਸਕਦੀ ਹੈ।

ਟਾਪ ਹੈਡਲਾਈਨ

Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
Cheapest Recharge Plan: Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ
Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026
Embed widget