ਪੜਚੋਲ ਕਰੋ

ਜੀਓ ਸਿਮ ਖਰੀਦਣਾ ਹੋਇਆ ਸੌਖਾ

ਨਵੀਂ ਦਿੱਲੀ : ਰਿਲਾਇੰਸ ਨੇ ਆਪਣੇ ਗਾਹਕਾਂ ਲਈ ਜੀਓ ਐਕਸਪੀਰੀਐਂਸ ਸੈਂਟਰ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਐਕਸਪੀਰੀਐਂਸ ਸੈਂਟਰ ਜ਼ਰੀਏ ਕੰਪਨੀ ਗਾਹਕਾਂ ਨੂੰ ਆਪਣੇ ਸਾਰੇ ਸਰਵਿਸ ਤੇ ਪ੍ਰੋਡਕਟ ਬਾਰੇ ਬਿਹਤਰ ਜਾਣਕਾਰੀ ਦੇਣਾ ਚਾਹੁੰਦੀ ਹੈ। ਕੰਪਨੀ ਦੇ ਪ੍ਰੋਡਕਟ ਤੇ ਸਰਵਿਸ ਬਾਰੇ ਰਿਲਾਇੰਸ ਜੀਓ ਐਕਸਪੀਰੀਐਂਸ ਸੈਂਟਰ ਵਿੱਚ ਜਾ ਕੇ ਖੁਦ ਇਸ ਦਾ ਅਨੁਭਵ ਲੈ ਸਕਦੇ ਹਨ। ਕੰਪਨੀ ਦਾ ਕਹਿਣਾ ਹੈ ਕਿ ਰਿਲਾਇੰਸ ਜੀਓ ਮਹਿਜ਼ ਇੱਕ ਸਿਮ ਨਹੀਂ, ਸਗੋਂ ਇੱਕ ਸਿਸਟਮ ਹੈ ਜੋ ਤੁਹਾਨੂੰ ਡਿਜ਼ੀਟਲ ਤੇ ਸਮਾਰਟ ਬਣਾਏਗਾ। ਅੱਜ ਤੁਹਾਨੂੰ ਅਸੀਂ ਇਸ ਸਿਮ ਦੀ ਖਾਸੀਅਤ ਬਾਰੇ ਦੱਸਾਂਗੇ। ਕੰਪਨੀ e-KYC ਤਹਿਤ ਸਿਮ ਮੁਹੱਈਆ ਕਰਵਾ ਰਹੀ ਹੈ। ਇਸ ਦੀ ਮਦਦ ਨਾਲ ਕੁਝ ਹੀ ਦੇਰ ਵਿੱਚ ਸਿਮ ਐਕਟੀਵੇਟ ਹੋ ਜਾਵੇਗਾ। ਇਸ ਲਈ ਗਾਹਕ ਨੂੰ ਆਧਾਰ ਕਾਰਡ ਰਿਲਾਇੰਸ ਜੀਓ ਡਿਜ਼ੀਟਲ ਸਟੋਰ 'ਤੇ ਲੈ ਕੇ ਜਾਣਾ ਹੋਵੇਗਾ ਤੇ ਉੱਥੇ ਹੀ ਬਿਨਾ ਕਿਸੇ ਪ੍ਰੇਸ਼ਾਨੀ ਸਿਮ ਖਰੀਦ ਸਕਦੇ ਹੋ। ਹਾਲਾਂਕਿ ਗਾਹਕਾਂ ਨੂੰ ਅੱਜ ਕੱਲ੍ਹ ਉੱਥੋਂ ਹੀ ਸਿਮ ਮਿਲ ਰਹੀ ਹੈ, ਜਿੱਥੋਂ ਦੇ ਪਤੇ ਉੱਤੇ ਉਨ੍ਹਾਂ ਦਾ ਆਧਾਰ ਕਾਰਡ ਬਣਿਆ ਹੈ। ਇਸ ਤੋਂ ਇਲਾਵਾ ਸਿਮ ਗੂਗਲ ਪਲੇਅ 'ਤੇ ਜਾ ਕੇ MyJio ਐਪ ਡਾਉਨਲੋਡ ਕਰੋ, ਐਪ ਵਿੱਚ ਜਾ ਕੇ Get Jio SIM ਦੇ ਬੈਨਰ 'ਤੇ ਕਲਿਕ ਕਰੋ। ਇਸ ਤੋਂ ਬਾਅਦ ਐਗਰੀ ਐਂਡ ਗੈਟ ਜੀਓ ਸਿਮ ਆਫਰ 'ਤੇ ਕਲਿਕ ਕਰੋ। ਇਸ ਤੋਂ ਬਾਅਦ ਆਪਣੀ ਲੋਕੇਸ਼ਨ ਸਿਲੈਕਟ ਕਰੋ ਤੇ ਨੈਕਸਟ ਦਾ ਬਟਨ ਦਬਾਓ। ਅਜਿਹਾ ਕਰਨ 'ਤੇ ਸਕਰੀਨ 'ਤੇ ਆਫਰ ਕੋਡ ਨਜ਼ਰ ਆਏਗਾ। ਇਸ ਆਫਰ ਕੋਡ ਨੂੰ ਲਿਖ ਲਵੋ। ਇਸ ਤੋਂ ਬਾਅਦ ਜਿਹੜੇ ਡਾਕੀਮੈਂਟ ਦੀ ਜ਼ਰੂਰਤ ਹੋਵੇਗੀ, ਉਹ ਦੇਖ ਲਓ ਤੇ ਨਜ਼ਦੀਕੀ ਰਿਲਾਇੰਸ ਸਟੋਰ 'ਤੇ ਜਾ ਕੇ ਸਿਮ ਖਰੀਦ ਲਵੋ।

ਟਾਪ ਹੈਡਲਾਈਨ

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ

Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...

Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget