ਪੜਚੋਲ ਕਰੋ

ਹੁਣ 3G ਫੋਨ 'ਚ ਚਲਾਓ ਜੀਓ ਸਿਮ

ਨਵੀਂ ਦਿੱਲੀ : ਧਮਾਕੇਦਾਰ ਆਫਰਜ਼ ਦੇ ਐਲਾਨ ਤੋਂ ਬਾਅਦ ਲੋਕਾਂ ਵਿੱਚ ਰਿਲਾਇੰਸ ਦਾ ਸਿਮ ਲੈਣ ਲਈ ਕੰਪੀਟੀਸ਼ਨ ਸ਼ੁਰੂ ਹੋ ਗਿਆ ਹੈ। ਹਰ ਕੋਈ ਜੀਓ ਇਸਤੇਮਾਲ ਕਰਨ ਚਾਹੁੰਦਾ ਹੈ। ਤੁਹਾਨੂੰ ਪਤਾ ਹੀ ਹੈ ਕਿ ਬਿਨਾਂ 4ਜੀ ਸਿਮ ਦੇ ਤੁਸੀਂ ਰਿਲਾਇੰਸ ਜੀਓ ਦੀ ਵਰਤੋਂ ਨਹੀਂ ਕਰ ਸਕਦੇ।           ਅਸੀਂ ਤੁਹਾਨੂੰ ਦੱਸ ਰਹਿ ਹਾਂ ਕੁਝ ਅਜਿਹੇ ਹੈਕਸ ਜਿਸ ਨਾਲ ਤੁਸੀਂ 3 ਜੀ ਫੋਨ 'ਤੇ ਵੀ ਰਿਲਾਇੰਸ ਜੀਓ ਦੀ ਵਰਤੋਂ ਕਰ ਸਕਦੇ ਹੋ। 3 ਜੀ ਫੋਨ ਵਿੱਚ ਰਿਲਾਇੰਸ ਜੀਓ ਚਲਾਉਣ ਦੀ ਪਹਿਲੀ ਸ਼ਰਤ ਇਹ ਹੈ ਕਿ ਉਸ ਦਾ ਆਪਰੇਟਿੰਗ ਸਿਸਟਮ 4.4 ਕਿਟਕੈਟ ਹੋਣਾ ਚਾਹੀਦਾ ਹੈ।         ਜੇਕਰ ਤੁਹਾਡਾ ਫੋਨ 4.4 ਕਿਟਕੈਟ ਅਨੇਬਲਡ ਹੈ ਤਾਂ ਤੁਹਾਨੂੰ ਏ.ਐਮ.ਟੀ.ਕੇ. ਇੰਜਨੀਅਰਿੰਗ ਮੋਡ ਨਾਮ ਦਾ ਐਪਲੀਕੇਸ਼ਨ ਡਾਉਨਲੋਡ ਕਰਨਾ ਹੋਵੇਗਾ।ਇਸ ਤੋਂ ਬਾਅਦ ਤੁਹਾਨੂੰ ਐਪਲੀਕੇਸ਼ਨ ਦੇ ਨੈੱਟਵਰਕ ਸੈਟਿੰਗ ਆਪਸ਼ਨ ਵਿੱਚ ਜਾ ਕੇ ਪ੍ਰੈਫਰਡ ਨੈੱਟਵਰਕ ਦੇ ਆਪਸ਼ਨ ਦੀ ਚੋਣ ਕਰਨੀ ਹੋਵੇਗੀ।         ਫਿਰ ਤੁਹਾਨੂੰ 4ਜੀ ਨੈੱਟਵਰਕ ਚੁਣਨ ਦਾ ਆਪਸ਼ਨ ਮਿਲੇਗਾ। ਇਸ ਆਪਸ਼ਨ ਨੂੰ ਚੁਣਦੇ ਹੀ ਤੁਸੀਂ ਆਪਣੇ 3 ਜੀ ਫੋਨ ਵਿੱਚ ਵੀ ਰਿਲਾਇੰਸ ਜੀਓ ਦਾ 4 ਜੀ ਸਿਮ ਵੀ ਚਲਾ ਸਕਦੇ ਹੋ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ

ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money

Embed widget