ਪੜਚੋਲ ਕਰੋ

ਹੁਣ ਸਕਿੰਟਾਂ 'ਚ ਚਾਰਜ ਹੋਵੇਗਾ ਸਮਾਰਟ ਫੋਨ ਤੇ ਹਫ਼ਤਿਆਂ ਤੱਕ ਚੱਲੇਗਾ

ਵਾਸ਼ਿੰਗਟਨ  : ਹੁਣ ਉਹ ਦਿਨ ਦੂਰ ਨਹੀਂ, ਜਦ ਤੁਸੀਂ ਸਮਾਰਟਫੋਨ ਨੂੰ ਮਹਿਜ਼ ਕੁਝ ਸਕਿੰਟਾਂ 'ਚ ਹੀ ਚਾਰਜ ਕਰ ਸਕਦੇ ਹੋ। ਇਕ ਭਾਰਤੀ ਸਮੇਤ ਵਿਗਿਆਨੀਆਂ ਦੇ ਦਲ ਨੇ ਨਵਾਂ ਲਚਕੀਲਾ ਸੁਪਰਕੈਪੇਸਿਟਰ ਵਿਕਸਿਤ ਕੀਤਾ ਹੈ। ਇਸ ਦੀ ਐਨੀ ਜ਼ਿਆਦਾ ਸਮਰੱਥਾ ਹੈ ਕਿ ਇਹ ਮੌਜੂਦਾ ਸੁਪਰਕੈਪੇਸਿਟਰ ਦੀ ਤੁਲਨਾ 'ਚ 30 ਹਜ਼ਾਰ ਗੁਣਾ ਜ਼ਿਆਦਾ ਚਾਰਜ ਹੋ ਸਕਦਾ ਹੈ। ਫਲੋਰੀਡਾ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਇਸ ਅਨੋਖੇ ਸੁਪਰਕੈਪੇਸਿਟਰ ਨੂੰ ਬਣਾਉਣ ਲਈ ਨਵੀਂ ਪ੍ਰਕਿਰਿਆ ਵਿਕਸਿਤ ਕੀਤੀ ਹੈ। ਇਹ ਵਿਧੀ ਮੋਬਾਈਲ ਫੋਨ ਅਤੇ ਇਲੈਕਟ੫ਾਨਿਕ ਵਾਹਨਾਂ ਦੇ ਖੇਤਰ 'ਚ ਯਾਂਤੀਕਾਰੀ ਤਕਨੀਕ ਸਾਬਤ ਹੋ ਸਕਦੀ ਹੈ। ਇਸ ਖੋਜ ਨਾਲ ਜੁੜੇ ਭਾਰਤੀ ਮੂਲ ਦੇ ਖੋਜਾਰਥੀ ਨਿਤਿਨ ਚੌਧਰੀ ਨੇ ਕਿਹਾ ਕਿ ਜੇ ਅਸੀਂ ਬੈਟਰੀ ਦੀ ਜਗ੍ਹਾ ਸੁਪਰਕੈਪੇਸਿਟਰ ਲਗਾ ਦਈਏ ਤਾਂ ਤੁਹਾਡਾ ਆਪਣਾ ਮੋਬਾਈਲ ਫੋਨ ਮਹਿਜ਼ ਕੁਝ ਸਕਿੰਟਾਂ 'ਚ ਹੀ ਚਾਰਜ ਹੋ ਸਕੇਗਾ। ਫਿਰ ਤੁਹਾਨੂੰ ਇਸ ਨੂੰ ਘੱਟੋ-ਘੱਟ ਪੂਰੇ ਹਫ਼ਤੇ ਕਰਨ ਦੀ ਜ਼ਰੂਰਤ ਨਹੀਂ ਪਵੇਗੀ। ਇਸ ਸੁਪਰਕੈਪੇਸਿਟਰ ਲਈ ਨਵੇਂ ਖੋਜੇ ਗਏ 2ਡੀ ਮੈਟੀਰੀਅਲ ਦੀ ਵਰਤੋਂ ਕੀਤੀ ਹੈ। ਹਾਲਾਂਕਿ ਦੂਜੇ ਖੋਜਾਰਥੀਆਂ ਨੇ ਵੀ ਗ੍ਰੈਫੀਨ ਅਤੇ ਹੋਰ 2ਡੀ ਮਟੀਰੀਅਲ ਨਾਲ ਇਸ ਬਣਾਉਣ ਦਾ ਯਤਨ ਕੀਤਾ ਪਰ ਉਨ੍ਹਾਂ ਨੂੰ ਇਸ ਨਾਲ ਸੀਮਤ ਸਫਲਤਾ ਮਿਲੀ। ਚੌਧਰੀ ਨੇ ਕਿਹਾ, 'ਅਸੀਂ ਇਕ ਸੌਖਾ ਰਸਾਇਣਿਕ ਸੰਯੋਗ ਨਾਲ ਇਸ ਵਿਧੀ ਨੂੰ ਈਜਾਦ ਕੀਤਾ ਹੈ'।

ਟਾਪ ਹੈਡਲਾਈਨ

ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ

ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Embed widget