ਪੜਚੋਲ ਕਰੋ

ਹੁਣ ਗੂਗਲ ਮੈਪਸ ਤੋਂ ਕਰੋ ਲਾਈਵ ਲੋਕੇਸ਼ਨ ਸ਼ੇਅਰ

ਨਵੀਂ ਦਿੱਲੀ: ਭਾਰਤ ‘ਚ ਗੂਗਲ ਮੈਪਸ ਨੇ ਆਪਣੇ ਯੂਜ਼ਰਸ ਨੂੰ ਲਾਈਵ ਲੋਕੇਸ਼ਨ ਆਪਣੇ ਕਾਂਟੈਕਟਸ ਨੂੰ ਸ਼ੇਅਰ ਕਰਨ ਦਾ ਆਪਸ਼ਨ ਦਿੱਤਾ ਹੈ। ਇਸ ਦਾ ਮਤਲਬ ਇਹ ਹੈ ਕਿ ਜਦੋਂ ਤੁਹਾਡਾ ਕੋਈ ਪਰਿਵਰਕ ਮੈਂਬਰ ਜਾਂ ਦੋਸਤ ਪਬਲਿਕ ਟ੍ਰਾਂਸਪੋਰਟ ‘ਚ ਟ੍ਰੈਵਲ ਕਰ ਰਿਹਾ ਹੈ ਤਾਂ ਤੁਸੀਂ ਉਸ ਨੂੰ ਲਾਈਵ ਟ੍ਰੈਕ ਕਰ ਸਕਦੇ ਹੋ, ਜਿਸ ਨਾਲ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਉਹ ਕਿੱਥੇ ਹੈ ਤੇ ਉਸ ਦੀ ਬੱਸ ਜਾਂ ਟ੍ਰੇਨ ਕਿਸ ਟਾਈਮ ਤਕ ਪਹੁੰਚੇਗੀ। ਇਹ ਫੀਚਰ ਅਜੇ ਸਿਰਫ ਐਂਡ੍ਰਾਇਡ ‘ਚ ਹੀ ਹੈ। ਇਸ ‘ਤੇ ਗੂਗਲ ਇੰਡੀਆ ਵੱਲੋਂ ਕੋਈ ਬਿਆਨ ਵੀ ਨਹੀਂ ਆਇਆ। ਆਈਫੋਨ ਯੂਜ਼ਰਸ ਨੂੰ ਵੀ ਇਹ ਫੀਚਰ ਜਲਦੀ ਹੀ ਮਿਲੇਗਾ। ਗੂਗਲ ਇੰਡੀਆ ਨੇ ਆਪਣੇ ਟਵਿਟਰ ਹੈਂਡਲ ‘ਤੇ ਟਵੀਟ ਕੀਤਾ ਹੈ ਜਿਸ ‘ਚ ਉਨ੍ਹਾਂ ਨੇ ਲਿਖਿਆ, "ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਤੁਸੀਂ ਆਪਣਾ ਲਾਈਵ ਲੋਕੇਸ਼ਨ ਆਪਣੇ ਕਰੀਬੀ ਲੋਕਾਂ ਨਾਲ ਸ਼ੇਅਰ ਕਰ ਸਕਦੇ ਹੋ। ਇਹ ਸੁਵਿਧਾ ਬੱਸ ਤੇ ਰੇਲ ਦੇ ਸਫਰ ਲਈ ਹੋਵੇਗੀ। ਹੁਣ ਗੂਗਲ ਮੈਪਸ ਤੋਂ ਕਰੋ ਲਾਈਵ ਲੋਕੇਸ਼ਨ ਸ਼ੇਅਰ ਇਹ ਫੀਚਰ ਠੀਕ ਵਟਸਅੱਪ ਦੇ ਲਾਈਵ ਫੀਰਚ ਦੀ ਤਰ੍ਹਾਂ ਹੀ ਹੈ। ਇੱਥੇ ਕਿਹਾ ਗਿਆ ਹੈ ਕਿ ਤੁਹਾਡੇ ਕਾਂਟੈਕਟਸ ਨੂੰ ਨਾ ਸਿਰਫ ਲਾਈਵ ਲੋਕੇਸ਼ਨ ਦਿਖੇਗੀ ਸਗੋਂ ਇਹ ਵੀ ਦੇਖਣ ਨੂੰ ਮਿਲੇਗਾ ਕਿ ਸਫਰ ਕਰ ਰਹੇ ਵਿਅਕਤੀ ਦੀ ਬਸ ਜਾਂ ਟ੍ਰੇਨ ਕਿੰਨੇ ਸਮੇਂ ਤਕ ਆਵੇਗੀ। ਇਸ ਦੌਰਾਨ ਯੂਜ਼ਰਸ ਲੋਕੇਸ਼ਨ ਨੂੰ ਬਾਕੀ ਚੈਟਿੰਗ ਐਪਸ ‘ਤੇ ਵੀ ਭੇਜ ਸਕਦੇ ਹਨ।

ਟਾਪ ਹੈਡਲਾਈਨ

Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ

ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।

USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ

Embed widget