ਪੜਚੋਲ ਕਰੋ

OnePlus 6 ਦੇ ਟਾਕਰੇ ਲਈ ਸੈਮਸੰਗ ਨੇ ਐਲਾਨੇ ਨਵੇਂ ਆਫਰ

ਨਵੀਂ ਦਿੱਲੀ: ਵਨਪਲੱਸ 6 ਭਾਰਤ ਵਿੱਚ ਲਾਂਚ ਹੋ ਗਿਆ ਹੈ। ਇਹ ਸਮਾਰਟਫੋਨ ਸੈਮਸੰਗ ਅਤੇ ਐਪਲ ਦੇ ਪ੍ਰੀਮੀਅਮ ਸਮਾਰਟਫੋਨ ਦੇ ਲਈ ਵੱਡੀ ਟੱਕਰ ਮੰਨਿਆ ਜਾ ਰਿਹਾ ਹੈ। ਵਨਪਲੱਸ 6 ਨਾਲ ਮਿਲਣ ਵਾਲੇ ਕੰਪੀਟਿਸ਼ਨ ਦੇ ਲਈ ਸੈਮਸੰਗ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਸੈਮਸੰਗ ਆਪਣੇ ਸਮਾਰਟਫੋਨ 'ਤੇ ਕੈਸ਼ਬੈਕ ਆਫਰ ਦੇ ਰਹੀ ਹੈ। ਸੈਮਸੰਗ ਆਪਣੇ ਸਮਾਰਟਫੋਨ 'ਤੇ 8000 ਰੁਪਏ ਦਾ ਕੈਸ਼ਬੈਕ ਦੇ ਰਿਹਾ ਹੈ।   ਵੀਰਵਾਰ ਨੂੰ ਸੈਮਸੰਗ ਮੋਬਾਇਲ ਇੰਡੀਆ ਨੇ ਟਵੀਟ ਕਰ ਕੇ ਆਫਰ ਦੀ ਜਾਣਕਾਰੀ ਦਿੱਤੀ। ਇਹ ਆਫਰ ਗਲੈਕਸੀ S8 ਅਤੇ A8+ 'ਤੇ ਦਿੱਤਾ ਜਾ ਰਿਹਾ ਹੈ। ਗ੍ਰਾਹਕਾਂ ਨੂੰ ਗਲੈਕਸੀ S8 'ਤੇ 8000 ਰੁਪਏ ਅਤੇ ਗਲੈਕਸੀ A8+ 'ਤੇ 5000 ਰੁਪਏ ਦਾ ਕੈਸ਼ਬੈਕ ਦਿੱਤਾ ਜਾ ਰਿਹਾ ਹੈ। ਇਸ ਆਫਰ ਤੋਂ ਬਾਅਦ ਸੈਮਸੰਗ ਗਲੈਕਸੀ S8 ਨੂੰ 45,990 ਰੁਪਏ ਦੀ ਥਾਂ ਹੁਣ 37,990 ਰੁਪਏ ਵਿੱਚ ਖਰੀਦਿਆ ਜਾ ਸਕੇਗਾ। ਉੱਥੇ ਹੀ ਗਲੈਕਸੀ A8+ ਨੂੰ 29,990 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ ਜਿਸ ਦੀ ਬਾਜ਼ਾਰ ਵਿੱਚ ਕੀਮਤ 34,990 ਰੁਪਏ ਹੈ। OnePlus 6 ਦੇ ਟਾਕਰੇ ਲਈ ਸੈਮਸੰਗ ਨੇ ਐਲਾਨੇ ਨਵੇਂ ਆਫਰ ਸੈਮਸੰਗ ਗਲੈਕਸੀ S8 ਵਿੱਚ 5.8 ਇੰਚ ਦੀ ਸਕ੍ਰੀਨ ਦਿੱਤੀ ਗਈ ਹੈ ਜੋ ਕਿ 1440×2960 ਪਿਕਸਲ ਦੀ ਹੈ। ਇਸ ਵਿੱਚ ਫਿੰਗਰਪ੍ਰਿੰਟ ਸੈਂਸਰ ਵੀ ਹੈ। ਰੈਮ ਇਸ ਵਿੱਚ 4 ਜੀਬੀ ਦੀ ਹੈ ਅਤੇ ਇੰਟਰਨਲ ਮੈਮਰੀ ਨੂੰ 256 ਜੀਬੀ ਤਕ ਵਧਾਇਆ ਜਾ ਸਕਦਾ ਹੈ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget