ਪੜਚੋਲ ਕਰੋ

ਨੌਜਵਾਨ ਨਹੀਂ ਅੱਧਖੜ ਫੈਲਾਉਂਦੇ ਝੂਠੀਆਂ ਖ਼ਬਰਾਂ, ਅਮਰੀਕੀ ਖੋਜ ਦਾ ਦਾਅਵਾ

ਚੰਡੀਗੜ੍ਹ: ਅਮਰੀਕਾ ਵਿੱਚ ਕੀਤੇ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ 36 ਤੋਂ 55 ਸਾਲ ਦੀ ਉਮਰ ਤਕ ਦੇ ਲੋਕ ਫੇਕ ਨਿਊਜ਼ ਸ਼ੇਅਰ ਕਰ ਸਕਦੇ ਹਨ। ਅਧਿਐਨ ਨੂੰ ‘ਸਾਇੰਸ ਐਡਵਾਂਸ’ ਵਿੱਚ ਪਬਲਿਸ਼ ਕੀਤਾ ਗਿਆ ਹੈ। ਇਸ ਵਿੱਚ ਪਾਇਆ ਗਿਆ ਹੈ ਕਿ 9 ਫੀਸਦੀ ਤੋਂ ਘੱਟ ਅਮਰੀਕੀਆਂ ਨੇ ਸਾਲ 2016 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਫੇਸਬੁੱਕ ’ਤੇ ਪਾਈਆਂ ਕਈ ਫੇਕ ਨਿਊਜ਼ ਦੇ ਲਿੰਕ ਸ਼ੇਅਰ ਕੀਤੇ। ਪਰ ਨਿਊਯਾਰਕ ਤੇ ਪ੍ਰਿੰਸਟਨ ਯੂਨੀਵਰਸਿਟੀ ਦੇ ਖੋਜੀਆਂ ਨੇ ਅਨੁਭਵ ਕੀਤਾ ਕਿ ਅਜਿਹਾ ਜ਼ਿਆਦਾਤਰ ਉਨ੍ਹਾਂ ਲੋਕਾਂ ਨੇ ਕੀਤਾ ਜਿਨ੍ਹਾਂ ਦੀ ਉਮਰ 65 ਸਾਲਾਂ ਤੋਂ ਜ਼ਿਆਦਾ ਸੀ। ਨਿਊਯਾਰਕ ਯੂਨੀਵਰਸਿਟੀ ਦੇ ਪ੍ਰੋਫੈਸਰ ਜੋਸ਼ਵਾ ਟੱਕਰ ਨੇ ਕਿਹਾ ਕਿ ਭਾਰੀ ਮਾਤਰਾ ਵਿੱਚ ਫੇਕ ਨਿਊਜ਼ ਸ਼ੇਅਰ ਕੀਤੀਆਂ ਜਾਂਦੀਆਂ ਹਨ ਜਿੱਥੇ ਸਾਨੂੰ ਪਤਾ ਹੁੰਦਾ ਹੈ ਕਿ ਕਿਹੜੀ ਖ਼ਬਰ ਸਹੀ ਹੈ ਤੇ ਕਿਹੜੀ ਗ਼ਲਤ। 2016 ਵਿੱਚ ਹੋਈਆਂ ਰਾਸ਼ਟਰਪਤੀ ਚੋਣਾਂ ਦੌਰਾਨ ਅਜਿਹਾ ਕਾਫ਼ੀ ਕੁਝ ਵੇਖਣ ਨੂੰ ਮਿਲਿਆ। ਯਾਦ ਰਹੇ ਕਿ ਫੇਸਬੁੱਕ ’ਤੇ ਕੁੱਲ 8.5 ਫੀਸਦੀ ਲਿੰਕ ਫੇਕ ਨਿਕਲੇ। ਸਿਰਫ 3 ਫੀਸਦੀ ਲੋਕ ਅਜਿਹੇ ਸੀ ਜਿਨ੍ਹਾਂ ਦੀ ਉਮਰ 18 ਤੋਂ 29 ਸਾਲ ਦੇ ਵਿਚਾਲੇ ਸੀ ਤੇ ਉਨ੍ਹਾਂ ਨੇ ਫੇਕ ਨਿਊਜ਼ ਸ਼ੇਅਰ ਕੀਤੀਆਂ ਸੀ ਜਦਕਿ 65 ਸਾਲਾਂ ਦੀ ਉਮਰ ਦੇ ਲੋਕਾਂ ਵਿੱਚ ਇਹ ਅੰਕੜਾ 11 ਫੀਸਦੀ ਵੇਖਿਆ ਗਿਆ।

ਟਾਪ ਹੈਡਲਾਈਨ

Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ

ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ

ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ

ਛੁੱਟੀ 'ਤੇ ਆਏ ਫੌਜੀ ਦੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ 'ਤੇ 4 ਜੀਆਂ ਦੀ ਮੌਤ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ

ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ

ਕਾਸ਼ੀ ਵਿਸ਼ਵਨਾਥ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਸਾਵਣ ਦੇ ਮਹੀਨੇ 'ਚ VIP ਦਰਸ਼ਨਾਂ 'ਤੇ ਲੱਗੀ ਰੋਕ

Embed widget