ਪੜਚੋਲ ਕਰੋ

OnePlus 5T ਦਾ ਨਵਾਂ Star Wars ਐਡੀਸ਼ਨ ਲਾਂਚ, ਜਾਣੋ ਕੀਮਤ

ਨਵੀਂ ਦਿੱਲੀ- ਵਨਪਲੱਸ ਨੇ OnePlus 5T ਦਾ ਸਪੈਸ਼ਲ Star Wars ਐਡੀਸ਼ਨ ਲਾਂਚ ਕੀਤਾ ਹੈ, ਜਿਸ ਦੀ ਕੀਮਤ 38,999 ਰੁਪਏ ਹੈ। ਇਸਨੂੰ ਸਾਇੰਸ-ਫਿਕਸ਼ਨ ਫਿਲਮ "Star Wars : ਦ ਲਾਸਟ ਜੇਦੀ ਨਾਲ ਭਾਈਵਾਲੀ ਕਰ ਕੇ ਲਾਂਚ ਕੀਤਾ ਗਿਆ ਹੈ। ਲਿਮਿਟਿਡ ਐਡੀਸ਼ਨ ਵਾਲੇ ਸਮਾਰਟਫੋਨ ਦਾ ਡਿਜ਼ਾਈਨ ਫ਼ਿਲਮ ਦੇ "ਕ੍ਰੇਟ" ਗ੍ਰਹਿ ਤੋਂ ਪ੍ਰਭਾਵਿਤ ਹੈ। ਇਸਦਾ ਇੱਕ ਹਿੱਸਾ "ਕ੍ਰੇਟ" ਸਫੇਦ ਰੰਗ ਦਾ ਹੈ ਅਤੇ ਇਸ 'ਤੇ "Star Wars " ਦਾ ਲਾਲ ਰੰਗ ਵਿੱਚ ਲੋਗੋ ਵੀ ਖੁਣਿਆ ਹੋਇਆ ਹੈ। ਵੈਨ ਪਲੱਸ 5T ਵਿੱਚ 6.1 ਇੰਚ ਦਾ ਐੱਚ.ਡੀ. ਡਿਸਪਲੇਅ ਦਿੱਤਾ ਗਿਆ ਹੈ ਜੋ 18:9 ਰੇਸ਼ੋ ਨਾਲ ਆਉਂਦਾ ਹੈ। ਬੇਜ਼ਲ-ਲੈਸ ਡਿਸਪਲੇਅ ਵਾਲਾ ਇਹ ਵਨਪਲੱਸ ਪਹਿਲਾ ਸਮਾਰਟਫੋਨ ਹੈ। ਇਸ ਵਾਰ ਕੰਪਨੀ ਨੇ ਆਪਣਾ ਹੋਮ ਬਟਨ ਡਿਵਾਈਸ ਤੋਂ ਹਟਾ ਦਿੱਤਾ ਹੈ। ਵਨ ਪਲੱਸ 5T 'ਚ ਫਿੰਗ ਪ੍ਰਿੰਟ ਸੈਂਸਰ ਪਿੱਛੇ ਵਾਲੇ ਪਾਸੇ ਦਿੱਤਾ ਗਿਆ ਹੈ। ਵੈਨ ਪਲੱਸ 5T 'ਚ ਵਨ ਪਲੱਸ ਦੀ ਤਰਾਂ 2.45GHz ਓਕਟਾ ਕੋਰ ਸਨੈਪ ਡ੍ਰੈਗਨ 835 ਪ੍ਰੋਸੈਸਰ ਦਿੱਤਾ ਗਿਆ ਹੈ ਅਤੇ 8 ਜੀ.ਬੀ. ਰੈਮ ਤੇ 128 ਜੀ.ਬੀ. ਸਟੋਰੇਜ ਦਿੱਤੀ ਗਈ ਹੈ। ਹਾਲੇ ਇਹ ਦੋਵੇਂ ਵੇਰੀਐਂਟ ਕੇਵਲ ਮਿਡਨਾਈਟ ਬਲੈਕ ਕਲਰ ਵਿੱਚ ਹੀ ਉਪਲੱਬਧ ਹੋਣਗੇ। ਇਸ ਵਿੱਚ ਡੂਅਲ ਰਿਅਰ ਕੈਮਰਾ ਦਿੱਤਾ ਗਿਆ ਹੈ। ਇਸ ਵਾਰ ਕੰਪਨੀ ਨੇ ਟੈਲੀਫ਼ੋਟੋ ਲੈਂਸ ਦੀ ਥਾਂ ਵਾਈਡ ਅਪਰਚਰ ਲੈਂਸ ਇਸਤੇਮਾਲ ਕੀਤਾ ਹੈ। ਇਸ ਦੇ ਨਾਲ ਹੀ ਪ੍ਰਾਇਮਰੀ ਸੈਂਸਰ 16 ਮੈਗਾ ਪਿਕਸਲ ਦਾ ਹੈ, ਜਿਸਦਾ ਅਪਰਚਰ f /1.7 ਹੈ। ਨਾਲ ਹੀ ਸੈਕੰਡਰੀ ਕੈਮਰਾ 20 ਮੈਗਾ ਪਿਕਸਲ ਦਾ ਹੈ ਜਿਸ ਦਾ ਅਪਰਚਰ ਵੀ f/1.7 ਹੈ। ਵੈਨ ਪਲੱਸ 5T ਵਿੱਚ ਫੇਸ-ਅਨਲਾਕ ਸਿਸਟਮ ਦਿੱਤਾ ਗਿਆ ਹੈ ਜੋ ਐਪਲ ਆਈਫੋਨ X ਦੇ ਫੇਸ 3D ਅਨਲਾਕ ਨੂੰ ਕਰੜੀ ਟੱਕਰ ਦੇਣ ਵਾਲਾ ਹੈ। ਇਸ ਨਾਲ ਫ਼ੋਨ ਨੂੰ ਕਾਫੀ ਤੇਜ਼ੀ ਨਾਲ ਅਨਲਾਕ ਕੀਤਾ ਜਾ ਸਕਦਾ ਹੈ। ਨਵਾਂ ਸਮਾਰਟਫੋਨ 7.1.1 ਐਂਡਰਾਇਡ ਨੌਗੱਟ ਓ.ਐੱਸ. 'ਤੇ ਚੱਲਦਾ ਹੈ ਜੋ ਕੰਪਨੀ ਦੇ ਇਨ-ਹਾਊਸ Oxygen ਓਐਸ 'ਤੇ ਆਧਾਰਤ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget