ਪੜਚੋਲ ਕਰੋ

ਲਾਂਚ ਹੋਣ ਵਾਲੇ ਵਨਪਲਸ 5ਟੀ ਬਾਰੇ ਜਾਣਕਾਰੀ ਲੀਕ

ਨਵੀਂ ਦਿੱਲੀ: 16 ਨਵੰਬਰ ਨੂੰ ਲਾਂਚ ਹੋਣ ਵਾਲੇ ਵਨਪਲਸ 5ਟੀ ਨੂੰ ਲੈ ਕੇ ਨਵੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਕੰਪਨੀ ਪੂਰੇ ਜ਼ੋਰ-ਸ਼ੋਰ ਨਾਲ ਵਨਪਲਸ 5ਟੀ ਦੇ ਟੀਜ਼ਰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਰਹੀ ਹੈ। ਇਸ ਦੇ ਨਾਲ ਹੀ ਕੰਪਨੀ ਇਸ ਖਾਸ ਪੇਸ਼ਕਸ਼ ਦੇ ਕੁਝ ਨਵੇਂ ਫੀਚਰ ਲੋਕਾਂ ਸਾਹਮਣੇ ਰੱਖ ਰਹੀ ਹੈ। ਵਨਪਲਸ ਦੇ ਇਸ ਖਾਸ ਸਮਾਰਟਫੋਨ ਨੂੰ ਲੈ ਕੇ ਇੱਕ ਸ਼ੁਰੂਆਤੀ ਅਨਬਲੌਕ ਫੋਟੋ ਗੈਲਰੀ ਸਾਹਮਣੇ ਆਈ ਹੈ। ਇਸ ਗੈਲਰੀ 'ਚੋਂ ਸਭ ਤੋਂ ਖਾਸ ਗੱਲ ਇਹ ਪਤਾ ਲੱਗੀ ਹੈ ਕਿ ਵਨਪਲਸ 5ਟੀ ਅਸਲ 'ਚ ਆਰਓਐਸ ਵਰਗੇ ਡਿਜ਼ਾਇਨ ਦੇ ਨਾਲ ਆਵੇਗਾ। ਇਸ ਖੁਲਾਸੇ ਤੋਂ ਬਾਅਦ ਫੋਨ ਰਿਲੀਜ਼ ਹੋਣ ਤੋਂ ਪਹਿਲਾਂ ਇਹ ਸਾਫ ਹੋ ਗਿਆ ਹੈ ਕਿ ਦੂਜੇ ਫੋਨ ਵਾਂਗ ਇਸ 'ਚ ਵੀ ਬੇਜ਼ਲਲੈਸ ਸਕ੍ਰੀਨ ਹੋਵੇਗੀ। ਇਸ ਸਮਾਰਟਫੋਨ ਨੂੰ ਲੈ ਕੇ ਕਈ ਮੀਡੀਆ ਰਿਪੋਰਟਾਂ 'ਚ ਇਹ ਦਾਅਵਾ ਕੀਤਾ ਗਿਆ ਹੈ ਕਿ ਵਨਪਲਸ 5ਟੀ ਸਮਾਰਟਫੋਨ ਦਾ ਡਿਜ਼ਾਇਨ ਹਾਲਿਆ ਲਾਂਚ ਹੋਏ ਓਪੋ ਆਰ-11 ਵਾਂਗ ਹੋ ਸਕਦਾ ਹੈ। ਇੱਥੇ ਵਨਪਲਸ 5, 0.5 ਐਮਐਮ ਪਤਲਾ ਸੀ ਉੱਥੇ ਇਸ ਫੋਨ ਬਾਰੇ ਕਿਹਾ ਜਾ ਰਿਹਾ ਹੈ ਕਿ ਵੀ ਇੰਨਾ ਹੀ ਪਤਲਾ ਹੋ ਸਕਦਾ ਹੈ। ਇਸ ਤੋਂ ਪਹਿਲਾਂ ਹੀ ਕੁਝ ਲੀਕ ਹੋਈਆਂ ਖਬਰਾਂ 'ਚ ਦਾਅਵਾ ਕੀਤਾ ਗਿਆ ਸੀ ਕਿ ਵਨਪਲਸ 5ਟੀ ਸਮਾਰਟਫੋਨ 'ਚ ਫ੍ਰੰਟ ਕੈਮਰਾ 20 ਮੈਗਾਪਿਕਸਲ ਦਾ ਹੋਵੇਗਾ। ਇਸ ਦੇ ਨਾਲ ਹੀ ਫੋਨ ਨੂੰ ਲੈ ਕੇ ਇਹ ਵੀ ਕਿਹਾ ਜਾ ਰਿਹਾ ਹੈ ਸੀ ਕਿ ਵਨਪਲਸ 5ਟੀ ਵਾਇਰਲੈਸ ਚਾਰਜਿੰਗ ਦੇ ਨਾਲ ਹੋਵੇਗਾ ਪਰ ਫੋਟੋ ਗੈਲਰੀ ਵੇਖ ਕੇ ਇਹ ਸਾਫ ਪਤਾ ਲਗ ਰਿਹਾ ਹੈ ਕਿ ਇਸ ਫੋਨ 'ਚ ਅਜਿਹੀ ਕੋਈ ਖਾਸੀਅਤ ਨਹੀਂ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget