ਪੜਚੋਲ ਕਰੋ

ਇਹ ਹੈ OnePlus 6 ਦੀ 'ਗਲਾਸ-ਬਾਡੀ' ਲੁੱਕ

ਚੰਡੀਗੜ੍ਹ: OnePlus 6 ਸਾਲ 2018 ਦਾ ਸਭ ਤੋਂ ਵੱਧ ਉਡੀਕਿਆ ਜਾਣ ਵਾਲਾ ਸਮਾਰਟਫ਼ੋਨ ਹੈ। ਲਾਂਚ ਤੋਂ ਪਹਿਲਾਂ ਇਸ ਦੀਆਂ ਕਾਫ਼ੀ ਰਿਪੋਰਟਾਂ ਤੇ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ। ਤਾਜ਼ਾ ਲੀਕ ਹੋਈ ਤਸਵੀਰ ਵਿੱਚ OnePlus 6 ਫੁੱਲ ਵਿਊ ਡਿਸਪਲੇਅ ਨਜ਼ਰ ਆ ਰਿਹਾ ਹੈ। ਇਹ ਪਤਲੇ ਬੇਜ਼ਲਜ਼ ਨਾਲ ਆਵੇਗਾ। ਇਸ ਵਿੱਚ ਆਈਫ਼ੋਨ X ਵਾਂਗ ਨੌਚ ਵੀ ਲਾਇਆ ਗਿਆ ਹੈ। ਕੰਪਨੀ CEO ਪੇਟੇ ਲਾਊ ਨੇ ਖ਼ੁਦ ਨੌਚ ਦੀ ਵਿਸ਼ੇਸ਼ਤਾ ਬਾਰੇ ਦੱਸਿਆ ਹੈ। ਖ਼ਾਸ ਗੱਲ ਇਹ ਹੋਵੇਗੀ ਕਿ ਇਸ ਦੇ ਨੌਚ ਨੂੰ ਲੁਕਾਇਆ ਵੀ ਜਾ ਸਕਦਾ ਹੈ। ਇਸ ਲੀਕ ਫੋਟੋ ਵਿੱਚ OnePlus 6 ਦੀ ਗਲਾਸ ਬਾਡੀ ਨਜ਼ਰ ਆ ਰਹੀ ਹੈ।   ਇਹ ਹੈ OnePlus 6 ਦੀ 'ਗਲਾਸ-ਬਾਡੀ' ਲੁੱਕ OnePlus 6 ਅਗਲੇ ਮਹੀਨੇ 17 ਮਈ ਨੂੰ ਲਾਂਚ ਹੋਵੇਗਾ। ਕੰਪਨੀ ਨੇ ਆਪਣੀ ਚੀਨੀ ਵੈਬਸਾਈਟ ’ਤੇ ਇਸ ਫ਼ੋਨ ਦਾ ਟੀਜ਼ਰ ਜਾਰੀ ਕੀਤਾ ਹੈ, ਜਿਸ ਵਿੱਚ ਫ਼ੋਨ ਦੇ ਲਾਂਚ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਰਿਪੋਰਟਾਂ ਮੁਤਾਬਕ OnePlus 6 ਤਿੰਨ ਰੰਗਾਂ (ਸਫ਼ੈਦ, ਕਾਲ਼ਾ ਤੇ ਨੀਲਾ) ਦੇ ਵੇਰੀਐਂਟ ਵਿੱਚ ਆ ਸਕਦਾ ਹੈ। ਇਹ ਐੱਜ ਟੂ ਐੱਜ ਸਕਰੀਨ ਤੇ ਨੌਚ ਵਰਗੀਆਂ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਵਿੱਚ ਆਈਫੋਨ X ਵਾਂਗੂ ਜੈਸਚਰ ਕੰਟਰੋਲ ਸਪੋਰਟ ਫ਼ੀਚਰ ਵੀ ਹੋ ਸਕਦਾ ਹੈ। ਫ਼ੋਨ ਵਿੱਚ ਸਨੈਪਡਰੈਗਨ 845 SoC, 8 GB ਰੈਮ ਤੇ 256 GB ਦੀ ਸਟੋਰੇਜ ਹੋਵੇਗੀ। ਇਸ ਦਾ ਐਵੇਂਜਰਸ ਥੀਮ ਵਾਲਾ ਮਾਡਲ ਲਾਂਚ ਕੀਤਾ ਜਾ ਸਕਦਾ ਹੈ। ਐਲਈਡੀ ਫਲੈਸ਼ ਨਾਲ ਵਰਟੀਕਲ ਡੂਅਲ ਕੈਮਰਾ ਤੇ ਫਿੰਗਰਪ੍ਰਿੰਟ ਸੈਂਸਰ ਵਰਗੇ ਫ਼ੀਚਰ ਇਸ ਨੂੰ ਹੋਰ ਵੀ ਦਿਲ ਖਿੱਚਵਾਂ ਬਣਾਉਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ

Nitish Kumar ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ,PM ਮੋਦੀ ਨੇ ਦਿੱਤੀ ਵਧਾਈ 

Chandigarh : ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ 'ਚ ਵੱਡੇ ਚੇਹਰੇ ਹੋਣਗੇ ਬੇਨਕਾਬ , ਆਰੋਪੀ ਇੱਕ ਪ੍ਰਾਪਰਟੀ ਡੀਲਰ ਦਾ ਨਿਕਲਿਆ ਕਰੀਬੀ

Khalsa Sajna Diwas : ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ, 27 ਨੂੰ ਨਹੀਂ ਮਿਲੀ ਪਾਕਿ ਜਾਣ ਦੀ ਇਜਾਜ਼ਤ ,ਜਾਣੋ ਕੀ ਦਿੱਤਾ ਹਵਾਲਾ 

ਵੀਡੀਓਜ਼

Bhagwant Mann's befitting reply to Sunil Jakhar!
ਆੜਤੀਆਂ ਨੂੰ ਰਾਹਤ ਜਾਂ ਝਟਕਾ? Bhagwant Mann ਦੇ ਵੱਡੇ ਫੈਸਲੇ
ਕਿਸਾਨਾਂ ਲਈ ਰਾਹਤ! ਮੰਡੀਆਂ ਦੇ ਵਿਕਾਸ ਲਈ ਆਇਆ ਵੱਡਾ ਬਜਟ
ਅਨਾਜ ਸਟਾਕ ‘ਤੇ ਐਕਸ਼ਨ! CM Mann ਦੀ Special Train ਮੁਹਿੰਮ ਸ਼ੁਰੂ
Bhagwant Mann's big revelation after meeting with Union Minister

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ
Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ
Nitish Kumar ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ,PM ਮੋਦੀ ਨੇ ਦਿੱਤੀ ਵਧਾਈ 
Nitish Kumar ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ,PM ਮੋਦੀ ਨੇ ਦਿੱਤੀ ਵਧਾਈ 
Chandigarh : ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ 'ਚ ਵੱਡੇ ਚੇਹਰੇ ਹੋਣਗੇ ਬੇਨਕਾਬ , ਆਰੋਪੀ ਇੱਕ ਪ੍ਰਾਪਰਟੀ ਡੀਲਰ ਦਾ ਨਿਕਲਿਆ ਕਰੀਬੀ
Chandigarh : ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ 'ਚ ਵੱਡੇ ਚੇਹਰੇ ਹੋਣਗੇ ਬੇਨਕਾਬ , ਆਰੋਪੀ ਇੱਕ ਪ੍ਰਾਪਰਟੀ ਡੀਲਰ ਦਾ ਨਿਕਲਿਆ ਕਰੀਬੀ
Khalsa Sajna Diwas : ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ, 27 ਨੂੰ ਨਹੀਂ ਮਿਲੀ ਪਾਕਿ ਜਾਣ ਦੀ ਇਜਾਜ਼ਤ ,ਜਾਣੋ ਕੀ ਦਿੱਤਾ ਹਵਾਲਾ 
Khalsa Sajna Diwas : ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ, 27 ਨੂੰ ਨਹੀਂ ਮਿਲੀ ਪਾਕਿ ਜਾਣ ਦੀ ਇਜਾਜ਼ਤ ,ਜਾਣੋ ਕੀ ਦਿੱਤਾ ਹਵਾਲਾ 
Mathura Boat Accident News : PM ਮੋਦੀ ,CM ਭਗਵੰਤ ਮਾਨ ਅਤੇ CM ਯੋਗੀ ਅਦਿੱਤਿਆਨਾਥ ਨੇ ਮਥੁਰਾ ਕਿਸ਼ਤੀ ਹਾਦਸੇ 'ਤੇ ਪ੍ਰਗਟਾਇਆ ਦੁੱਖ

 Mathura Boat Accident News : ਪੰਜਾਬ ਤੋਂ ਮਥੁਰਾ ਗਏ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 10 ਦੇ ਕਰੀਬ ਲੋਕਾਂ ਦੀ ਮੌਤ ; ਕਈ ਲਾਪਤਾ

AC Tips :  ਇਨ੍ਹਾਂ ਚੀਜ਼ਾਂ 'ਤੇ ਧਿਆਨ ਨਹੀਂ ਦਿੱਤਾ ਤਾਂ ਫੱਟ ਜਾਵੇਗਾ ਤੁਹਾਡਾ AC ,ਜਾਨ ਬਚਾ ਸਕਦੇ ਨੇ ਇਹ ਟਿੱਪਸ 

ਪੰਜਾਬ ਤੋਂ ਵੱਡੀ ਖ਼ਬਰ! ਮੰਦਿਰ 'ਚ ਲੱਗੀ ਭਿਆਨਕ ਅੱਗ; ਮੱਚਿਆ ਹੜਕੰਪ

Embed widget