ਪੜਚੋਲ ਕਰੋ

OnePlus 6T ਨੂੰ ਰਿਵਿਊ ਕਰਨ ਦਾ ਸ਼ਾਨਦਾਰ ਮੌਕਾ, ਜਾਣੋ ‘ਦ ਲੈਬ’ ਪ੍ਰੋਗਰਾਮ

  ਨਵੀਂ ਦਿੱਲੀ: ਵਨਪਲੱਸ ਨੇ ਹਾਲ ਹੀ ਵਿੱਚ ਆਪਣੇ ‘ਦ ਲੈਬ’ ਪ੍ਰੋਗਰਾਮ ਦੀ ਵਾਪਸੀ ਦਾ ਐਲਾਨ ਕੀਤਾ ਹੈ। ਪ੍ਰੋਗਰਾਮ ਨੂੰ ਕੰਪਨੀ ਦੇ ਅਗਲੇ ਫਲੈਗਸ਼ਿਪ ਵਨਪਲੱਸ 6ਟੀ ਲਈ ਲਾਂਚ ਕੀਤਾ ਜਾ ਰਿਹਾ ਹੈ। ਕੰਪਨੀ ਪਹਿਲੇ ਵੀ ਵਨਪਲੱਸ 6ਟੀ ਲਈ ਲੈਬ ਪ੍ਰੋਗਰਾਮ ਲਾਂਚ ਕਰ ਚੁੱਕੀ ਹੈ। ਲੈਬ ਪ੍ਰੋਗਰਾਮ ਤਹਿਤ ਕੰਪਨੀ ਕੁਝ ਯੂਜ਼ਰਸ ਨੂੰ ਫੋਨ ਦੇ ਆਫੀਸ਼ਿਅਲ ਲਾਂਚ ਤੋਂ ਪਹਿਲਾਂ ਚੁਣਦੀ ਹੈ ਤੇ ਉਨ੍ਹਾਂ ਨੂੰ ਨਵੀਂ ਡਿਵਾਇਸ ਨੂੰ ਰਿਵਿਊ ਕਰਨ ਦਾ ਮੌਕਾ ਦਿੰਦੀ ਹੈ। ਇਸ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਵਨਪਲੱਸ ਫਾਰਮਸ ਵਿੱਚ ਜਾ ਕੇ ਸਾਈਨ ਅਪ ਐਪਲੀਕੇਸ਼ਨ ’ਤੇ ਕਲਿੱਕ ਕੀਤਾ ਜਾ ਸਕਦਾ ਹੈ। ਇਸ ਲਈ ਕੰਪਨੀ ਯੂਜ਼ਰਸ ਨੂੰ 10 ਦਿਨਾਂ ਦਾ ਸਮਾਂ ਦੇ ਰਹੀ ਹੈ। ਐਪਲੀਕੇਸ਼ਨ ਨੂੰ 8 ਅਕਤੂਬਰ, 2018 ਨੂੰ ਸ਼ਾਮ 6:30 ਵਜੇ ਬੰਦ ਕਰ ਦਿੱਤਾ ਜਾਏਗਾ। ਜੋ ਯੂਜ਼ਰਸ ਇਸ ਪ੍ਰੋਗਰਾਮ ਲਈ ਚੁਣੇ ਜਾਂਦੇ ਹਨ, ਉਨ੍ਹਾਂ ਨੂੰ ਵਨਪਲੱਸ 6ਟੀ ਨੂੰ ਰਿਵਿਊ ਕਰਨ ਦਾ ਸ਼ਾਨਦਾਰ ਮੌਕਾ ਦਿੱਤਾ ਜਾਂਦਾ ਹੈ। ਕੰਪਨੀ ਨੇ ਇਸ ਲਈ ਕੁਝ ਸ਼ਰਤਾਂ ਵੀ ਰੱਖੀਆਂ ਹਨ। ਇਸ ਵਿੱਚ ਐਪਲੀਕੇਸ਼ਨ ਨੂੰ ਇੰਗਲਿਸ਼ ਵਿੱਚ ਜਮ੍ਹਾ ਕਰਨਾ ਹੁੰਦਾ ਹੈ। ਡਿਵਾਇਸ ਨੂੰ ਰਿਵਿਊ ਕਰਨ ਪਿੱਛੋਂ ਓਨੇ ਹੀ ਸਮੇਂ ਵਿੱਚ ਉਹ ਡਿਵਾਇਸ ਕਿਸੇ ਹੋਰ ਯੂਜ਼ਰ ਨੂੰ ਅੱਗੇ ਪਾਸ ਕਰਨਾ ਪੈਂਦਾ ਹੈ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Embed widget