ਪੜਚੋਲ ਕਰੋ

ਵਨਪਲੱਸ 7 ਕਰੇਗਾ ਵੱਡਾ ਧਮਾਕਾ, ਜਾਣੋ ਫ਼ੋਨ ਦੇ ਖ਼ਾਸ ਫੀਚਰ

ਨਵੀਂ ਦਿੱਲੀ: ਪਿਛਲੇ ਕੁਝ ਹਫਤਿਆਂ ਤੋਂ ਵਨਪਲੱਸ 7 ਬਾਰ ਕਈ ਖ਼ਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ‘ਚ ਫੋਨ ਦੇ ਫੀਚਰਜ਼ ਬਾਰੇ ਕਈ ਖੁਲਾਸੇ ਕੀਤੇ ਜਾ ਚੁੱਕੇ ਹਨ। ਪਰ ਹੁਣ ਇਸ ਦੇ ਸਪੈਸੀਫੀਕੇਸ਼ਨ ਬਾਰੇ ਜਾਣਕਾਰੀ ਸਾਹਮਣੇ ਆ ਚੁੱਕੀ ਹੈ। 360 ਡਿਗਰੀ ਡਿਜ਼ਾਈਨ ‘ਚ ਵੀ ਖੁਲਾਸਾ ਕੀਤਾ ਗਿਆ ਹੈ। ਯੂਕੇ ਦੇ ਇੱਕ ਆਨਲਾਈਨ ਰਿਟੇਲਰ ਨੇ ਸਮਾਰਟਫੋਨ ਨੂੰ ਲਿਸਟ ਕੀਤਾ ਹੈ। ਰਿਪੋਰਟਸ ਮੁਤਾਬਕ ਫੋਨ ‘ਚ ਐਜ ਟੂ ਐਜ ਡਿਸਪਲੇਅ ਹੈ ਜਿੱਥੇ ਕੋਈ ਨੌਚ ਨਹੀਂ ਦਿਖਾਇਆ ਗਿਆ। ਵਨਪਲੱਸ 7 ‘ਚ ਸੈਲਫੀ ਕੈਮਰਾ ਪੌਪ ਅੱਪ ਦੇ ਤੌਰ ‘ਤੇ ਆ ਰਿਹਾ ਹੈ। ਆਵਾਜ਼ ਦਾ ਬਟਨ ਖੱਬੇ ਅਤੇ ਪਾਵਰ ਬਟਨ ਸੱਜੇ ਪਾਸੇ ਦਿੱਤਾ ਜਾ ਸਕਦਾ ਹੈ। ਵਨਪਲੱਸ 7 ਕਰੇਗਾ ਵੱਡਾ ਧਮਾਕਾ, ਜਾਣੋ ਫ਼ੋਨ ਦੇ ਖ਼ਾਸ ਫੀਚਰ ਗੱਲ ਕਰੀਏ ਫੋਨ ਦੇ ਫੀਚਰਸ ਦੀ ਤਾਂ ਇਸ ‘ਚ ਸਨੈਪਡ੍ਰੈਗਨ 855SoC ਔਕਟਾ ਕੋਰ CPU ਦਿੱਤਾ ਜਾ ਸਕਦਾ ਹੈ ਜਿਸ ਨੂੰ ਕੰਪਨੀ ਨੇ ਕੰਫਰਮ ਕੀਤਾ ਹੈ। ਉੱਧਰ ਸੈਮਸੰਗ ਗੈਲੇਕਸੀ ਐਸ10+ ਦੀ ਤਰ੍ਹਾਂ ਵਨਪਲੱਸ 7 ‘ਚ ਵੀ 12 ਜੀਬੀ ਰੈਮ ਅਤੇ 128/256 ਜੀਬੀ ਸਟੋਰੇਜ ਦਿੱਤੀ ਜਾ ਸਕਦੀ ਹੈ। ਫੋਨ ‘ਚ 6.5 ਇੰਚ ਦਾ ਐਮੋਲੇਡ ਡਿਸਪਲੇਅ ਦਿਖਾਇਆ ਗਿਆ ਹੈ ਜਦੋਂ ਕਿ ਰੈਜੋਲਿਊਸ਼ਨ ਬਾਰੇ ਫਿਲਹਾਲ ਕੁਝ ਨਹੀਂ ਕਿਹਾ ਗਿਆ। ਕੈਮਰੇ ਦੇ ਮਾਮਲੇ ‘ਚ ਟ੍ਰਿਪਲ ਰੀਅਰ ਕੈਮਰਾ ਦਿੱਤਾ ਜਾ ਸਕਦਾ ਹੈ ਯਾਨੀ ਕੀ 48 ਮੈਗਾਪਿਕਸਲ ਦੇ ਸੈਂਸਰ ਦੇ ਨਾਲ 20 ਅਤੇ 16 ਮੇਗਾਪਿਕਸਲ ਦਾ ਸੈਂਸਰ ਸ਼ਾਮਲ ਕੀਤਾ ਜਾਵੇਗਾ। ਸੈਲਫੀ ਲਈ 16 ਮੈਗਾਪਿਕਸਲ ਦਾ ਪੌਪ ਅੱਪ ਕੈਮਰਾ ਦਿੱਤਾ ਜਾ ਸਕਦਾ ਹੈ। ਫੋਨ ‘ਚ 4000mAh ਦੀ ਬੈਟਰੀ ਦੇ ਦਿੱਤੀ ਜਾਵੇਗੀ ਜੋ 44w ਡੈਸ਼ ਚਾਰਜ਼ਿੰਗ ਦੇ ਨਾਲ ਆਵੇਗੀ। ਫੋਨ ਐਂਡ੍ਰਾਇਡ 9 ਪਾਈ ਆਊਟ ਆਫ ਦ ਬੌਕਸ ਕੰਮ ਕਰੇਗੀ। ਅਜਿਹੇ ਫੀਚਰਜ਼ ਨਾਲ ਇਹ ਸਮਾਰਟਫ਼ੋਨ ਧਮਾਕੇਦਾਰ ਪੈਕੇਜ ਸਾਬਤ ਹੋ ਸਕਦਾ ਹੈ, ਜੇਕਰ ਕੀਮਤ ਹਿਸਾਬ ਨਾਲ ਰੱਖੀ ਜਾਵੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ

Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget