ਪੜਚੋਲ ਕਰੋ

OnePlus 9 ਇਸ ਤਰੀਕ ਨੂੰ ਕਰ ਰਿਹਾ ਹੈ ਐਂਟਰੀ, ਲਾਂਚ ਤੋਂ ਪਹਿਲਾਂ ਜਾਣੋ ਫੋਨ ਦੀ ਕੀਮਤ ਸਮੇਤ ਹੋਰ ਫੀਚਰਸ

OnePlus 9 ਸੀਰੀਜ਼ ਦੇ ਨਾਲ ਕੰਪਨੀ ਆਪਣੀ ਪਹਿਲੀ ਸਮਾਰਟਵਾਚ ਤੋਂ ਵੀ ਪਰਦਾ ਚੁੱਕ ਸਕਦੀ ਹੈ। OnePlus Watch ਅਤੇ ਸਮਾਰਟਫੋਨ ਲਾਂਚ ਤੋਂ ਬਾਅਦ ਭਾਰਤ 'ਚ ਲਾਂਚ ਕੀਤੇ ਜਾਣਗੇ।

ਨਵੀਂ ਦਿੱਲੀ: OnePlus 9 ਸੀਰੀਜ਼ ਜਲਦੀ ਹੀ ਲਾਂਚ ਹੋਣ ਜਾ ਰਹੀ ਹੈ। ਇਹ ਮੰਨਿਆ ਜਾਂਦਾ ਹੈ ਕਿ ਇਹ ਸੀਰੀਜ਼ 23 ਮਾਰਚ ਤੋਂ ਦਸਤਕ ਦੇ ਸਕਦੀ ਹੈ। ਇਸ ਸੀਰੀਜ਼ ਤਹਿਤ OnePlus 9, OnePlus 9 ਪ੍ਰੋ ਅਤੇ OnePlus 9e ਨੂੰ ਲਾਂਚ ਕੀਤਾ ਜਾ ਸਕਦਾ ਹੈ। ਇਹ ਸੀਰੀਜ਼ ਸਿਰਫ ਐਮਜ਼ੌਨ 'ਤੇ ਲਾਂਚ ਕੀਤੀ ਜਾਏਗੀ। ਨਾਲ ਹੀ ਇਹ ਫੋਨ ਵਰਚੁਅਲ ਈਵੈਂਟ 'ਚ ਲਾਂਚ ਕੀਤੇ ਜਾਣਗੇ। ਇਹ ਈਵੈਂਟ ਭਾਰਤੀ ਸਮੇਂ ਮੁਤਾਬਕ ਸ਼ਾਮ 7.30 ਵਜੇ ਹੋਵੇਗਾ।

ਇਹ ਹੋ ਸਕਦੀ ਕੀਮਤ ਅਤੇ ਸਪੈਸੀਫਿਕੇਸ਼ਨ:

ਲੀਕ ਰਿਪੋਰਟਾਂ ਮੁਤਾਬਕ ਵਨਪਲੱਸ 9 ਵਿੱਚ 6.55 ਇੰਚ ਦੀ ਫੁੱਲ ਐਚਡੀ + ਫਲੈਟ ਡਿਸਪਲੇਅ ਹੋਵੇਗੀ ਜਿਸ ਵਿੱਚ ਰਿਫ੍ਰੈਸ਼ ਰੇਟ 120 ਹਰਜਟਜ਼ ਹੋਵੇਗਾ। ਇਸ ਵਿਚ ਪੰਚ-ਹੋਲ ਵੀ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਵਨਪਲੱਸ 9 ਪ੍ਰੋ 'ਚ 6.78 ਇੰਚ ਦੀ ਫੁੱਲ QHD+ ਡਿਸਪਲੇਅ ਦਿੱਤੀ ਜਾ ਸਕਦੀ ਹੈ, ਜਿਸ ਦੀ ਰਿਫਰੈਸ਼ ਰੇਟ 120 ਹਰਟਜ਼ ਹੋਵੇਗੀ। ਦੋਵਾਂ ਸਮਾਰਟਫੋਨਜ਼ ਦੇ ਟਾਪ 'ਤੇ ਸੱਜੇ ਪਾਸੇ ਇੱਕ ਪੰਚ-ਹੋਲ ਨੌਚ ਦਿੱਤਾ ਜਾ ਸਕਦਾ ਹੈ। ਵਨਪਲੱਸ 9 ਨੂੰ ਭਾਰਤ 'ਚ 54,999 ਰੁਪਏ ਅਤੇ 59,999 ਰੁਪਏ ਦੀ ਕੀਮਤ ਨਾਲ ਲਾਂਚ ਕੀਤਾ ਜਾ ਸਕਦਾ ਹੈ।

ਇਹ ਹੋ ਸਕਦਾ ਹੈ ਕੈਮਰਾ

ਵਨਪਲੱਸ ਦੇ ਇਸ ਫੋਨ 'ਚ ਰਿਅਰ 'ਤੇ ਟ੍ਰਿਪਲ ਕੈਮਰਾ ਸੈੱਟਅਪ ਦਿੱਤਾ ਜਾ ਸਕਦਾ ਹੈ, ਜੋ 50 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਦੇ ਨਾਲ ਆਵੇਗਾ। ਇਸ ਦੇ ਨਾਲ ਹੀ ਇਸ ਨੂੰ ਰਿਅਰ 'ਤੇ 20 ਮੈਗਾਪਿਕਸਲ ਦਾ ਅਲਟਰਾ-ਵਾਈਡ-ਐਂਗਲ ਅਤੇ OIS ਸਪੋਰਟ ਦੇ ਨਾਲ 12 ਮੈਗਾਪਿਕਸਲ ਦਾ ਟੈਲੀਫੋਟੋ ਕੈਮਰਾ ਦਿੱਤਾ ਜਾ ਸਕਦਾ ਹੈ।

ਲਾਂਚ ਹੋ ਸਕਦੀ ਹੈ ਵਨਪਲੱਸ ਸਮਾਰਟਵਾਚ ਵੀ

ਵਨਪਲੱਸ 9 ਸੀਰੀਜ਼ ਦੇ ਨਾਲ ਹੀ ਕੰਪਨੀ ਆਪਣੇ ਪਹਿਲੇ ਸਮਾਰਟਵਾਚ ਤੋਂ ਵੀ ਪਰਦਾ ਚੁੱਕ ਸਕਦੀ ਹੈ। ਵਨਪਲੱਸ ਵਾਚ ਅਤੇ ਸਮਾਰਟਫੋਨ ਲਾਂਚ ਤੋਂ ਬਾਅਦ ਭਾਰਤ 'ਚ ਲਾਂਚ ਕੀਤੇ ਜਾਣਗੇ।

ਇਹ ਵੀ ਪੜ੍ਹੋ: Delhi Budget 2021: ਮਨੀਸ਼ ਸਿਸੋਦਿਆ ਨੇ ਪੇਸ਼ ਕੀਤਾ ਦਿੱਲੀ ਦਾ 'ਦੇਸ਼ਭਗਤੀ ਬਜਟ', ਜਾਣੋ ਕੀ ਕੀਤੇ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
Embed widget