ਪੜਚੋਲ ਕਰੋ

Apple ਨਹੀਂ, OnePlus ਲੋਕਾਂ ਦੀ ਪਹਿਲੀ ਪਸੰਦ, ਸਰਵੇਖਣ 'ਚ ਖੁਲਾਸਾ

  ਚੰਡੀਗੜ੍ਹ: ਕੁਝ ਸਾਲ ਪਹਿਲਾਂ ਸਿਰਫ ਐਪਲ ਆਈਫੋਨ ਹੀ ਲੋਕਾਂ ਦੀ ਪਹਿਲੀ ਪਸੰਦ ਹੁੰਦਾ ਸੀ। ਕੁਝ ਲੋਕ ਅਜੇ ਵੀ ਇਸ ਬ੍ਰਾਂਡ ਪਿੱਛੇ ਪਾਗਲ ਹਨ ਤੇ ਹਮੇਸ਼ਾ ਇਹੀ ਫੋਨ ਖਰੀਦਦੇ ਹਨ, ਪਰ ਹੁਣ ਵਨਪਲੱਸ ਇਸ ਬ੍ਰਾਂਡ ਨੂੰ ਸਖ਼ਤ ਸਖ਼ਤ ਟੱਕਰ ਦੇ ਰਿਹਾ ਹੈ। ਮੋਬਾਈਲ ਇੰਡਸਟਰੀ ਕੰਜ਼ਿਊਮਰ ਇੰਸਾਈਟ MICI ਦੀ ਰਿਪੋਰਟ ਮੁਤਾਬਕ ਭਾਰਤ ਵਿੱਚ ਐਪਲ ਨਹੀਂ, ਬਲਕਿ ਵਨਪਲੱਸ ਸਭ ਤੋਂ ਵੱਧ ਪਸੰਦ ਕੀਤਾ ਜਾਣ ਵਾਲਾ ਸਮਾਰਟਫੋਨ ਹੈ। ਇੱਕ ਸਰਵੇਖਣ ਵਿੱਚ ਇਹ ਖੁਲਾਸਾ ਕੀਤਾ ਗਿਆ ਹੈ ਕਿ 36 ਫੀਸਦੀ ਲੋਕ ਅਜੇ ਵੀ ਇਸ ਗੱਲ ਨੂੰ ਮੰਨਦੇ ਹਨ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਕੋਈ ਪ੍ਰੀਮੀਅਮ ਸਮਾਰਟਫੋਨ ਲੈਣਾ ਚਾਹੀਦਾ ਹੈ ਤਾਂ ਉਹ ਵਨਪਲੱਸ ਹੀ ਹੋਵੇਗਾ। ਸਰਵੇਖਣ ਵਿੱਚ ਇਸ ਗੱਲ ਦਾ ਵੀ ਖੁਲਾਸਾ ਕੀਤਾ ਗਿਆ ਹੈ ਕਿ 18-32 ਸਾਲ ਦੀ ਉਮਰ ਦੇ 59 ਫੀਸਦੀ ਲੋਕਾਂ ਦੀ ਪਹਿਲੀ ਪਸੰਦ ਵਨਪਲੱਸ ਹੈ। ਇਸਤੋਂ ਇਲਾਵਾ ਇਹ ਵੀ ਸਾਹਮਣੇ ਆਇਆ ਹੈ ਕਿ ਐਪਲ ਤੇ ਸੈਮਸੰਗ ਦੇ ਫ਼ੋਨ ਦੀ ਵਰਤੋਂ ਕਰਨ ਵਾਲੇ ਸਭ ਤੋਂ ਜ਼ਿਆਦਾ ਫੋਨ ਬਦਲਦੇ ਹਨ ਤੇ ਉਨ੍ਹਾਂ ਦੀ ਵੀ ਪਹਿਲੀ ਪਸੰਦ ਵਨਪਲੱਸ ਹੀ ਹੈ। ਵਨਪਲੱਸ ਅਜਿਹਾ ਪ੍ਰੀਮੀਅਮ ਸਮਾਰਟਫੋਨ ਹੈ ਜੋ ਐਪਲ ਤੇ ਸੈਮਸੰਗ ਦੇ ਮੁਕਾਬਲੇ ਕਾਫੀ ਅਲੱਗ ਹੈ ਤੇ ਇਸਦੀ ਕੀਮਤ ਵੀ ਬਹੁਤ ਘੱਟ ਹੈ। ਸਰਵੇਖਣ ਮੁਤਾਬਕ ਐਪਲ 34 ਫੀ ਸਦੀ ਨਾਲ ਦੂਜੇ ਨੰਬਰ ’ਤੇ ਹੈ। ਸੈਮਸੰਗ ਦੀ ਗੱਲ ਕੀਤੀ ਜਾਏ ਤਾਂ 18 ਫੀਸਦੀ ਨਾਲ ਇਹ ਬਰਾਂਡ ਤੀਜੇ ਨੰਬਰ 'ਤੇ ਬਣਿਆ ਹੋਇਆ ਹੈ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget