ਪੜਚੋਲ ਕਰੋ

ਐਪਲ ਤੇ ਸੈਮਸੰਗ ਨੂੰ ਪਛਾੜ ਵਨਪੱਲਸ ਬਣਿਆ ਨੰਬਰ ਵਨ

ਨਵੀਂ ਦਿੱਲੀ: ਵਨਪੱਲਸ ਨੇ ਭਾਰਤ ‘ਚ ਪ੍ਰੀਮੀਅਮ ਸਮਾਰਟਫੋਨ ਸੈਗਮੈਂਟ ਬਾਜ਼ਾਰ ‘ਚ ਐਪਲ ਤੇ ਸੈਮਸੰਗ ਨੂੰ ਪਿੱਛੇ ਛੱਡ ਦਿੱਤਾ ਹੈ ਤੇ ਭਾਰਤ ਦੀ ਨੰਬਰ ਵਨ ਕੰਪਨੀ ਬਣ ਗਈ ਹੈ। ਇਸ ਦਾ ਖੁਲਾਸਾ IDC ਵੱਲੋਂ ਕੀਤਾ ਗਿਆ ਹੈ ਜਿਸ ‘ਚ 29,000 ਰੁਪਏ ਤੋਂ ਉਤੇ ਦੇ ਫੋਨ ਸ਼ਾਮਲ ਹਨ। ਸਾਲ 2018-2019 ਦੇ ਸੈਕੰਡ ਕਵਾਟਰ ‘ਚ ਵਨਪੱਲਸ ਨੇ ਸਭ ਤੋਂ ਜ਼ਿਆਦਾ ਸ਼ਿਪਮੈਂਟ ਕੀਤੀਆਂ ਹਨ। ਜੇਕਰ ਪੂਰੇ ਭਾਰਤ ਦੀ ਸਮਾਰਟਫੋਨ ਮਾਰਕਿਟ ਦੀ ਗੱਲ ਕੀਤੀ ਜਾਵੇ ਤਾਂ ਇਸ ‘ਚ ਇੱਕ ਸਾਲ ਦੌਰਾਨ 9.1 ਫੀਸਦ ਦਾ ਵਾਧਾ ਹੋਇਆ ਹੈ। ਇਸ ‘ਚ ਚੀਨੀ ਸਮਾਰਟਫੋਨ ਬਣਾਉਣ ਵਾਲੀ ਕੰਪਨੀ ਸ਼ਿਓਮੀ ਨੇ ਸਭ ਤੋਂ ਜ਼ਿਆਦਾ 11.7 ਮਿਲਿਅਨ ਯੁਨਿਟਸ ਨੂੰ ਵੇਚੀਆ ਗਿਆ ਜਿਸ ‘ਚ ਰੈਡਮੀ 5ਏ ਤੇ ਰੈਡਮੀ ਨੋਟ 5ਪ੍ਰੋ ਸ਼ਾਮਲ ਹਨ। ਐਪਲ ਤੇ ਸੈਮਸੰਗ ਨੂੰ ਪਛਾੜ ਵਨਪੱਲਸ ਬਣਿਆ ਨੰਬਰ ਵਨ ਭਾਰਤ ਦੀ ਟੌਪ ਕੰਪਨੀ ਇਹ ਹਨ:
  1. ਸ਼ਿਓਮੀ: ਸ਼ਿਓਮੀ ਦੇ ਮਾਰਕਿਟ ‘ਚ 27.3 ਫੀਸਦੀ ਦਾ ਇਜ਼ਾਫਾ ਦੇਖਿਆ ਗਿਆ ਹੈ ਜਿਸ ‘ਚ ਇਸ ਦੇ ਟੌਪ ਮਾਡਲਸ ਰੈਡਮੀ 5ਏ ਤੇ ਰੈਡਮੀ ਨੋਟ 5 ਪ੍ਰੋ ਸ਼ਾਮਲ ਹਨਾ। ਦੋਨੋਂ ਮਾਡਲਾਂ ਦੇ ਦੋ ਕੁਆਟਰਾਂ ‘ਚ 5 ਮਿਲੀਅਨ ਯੂਨਿਟਸ ਵੇਚੇ ਗਏ ਹਨ।
 
  1. ਸੈਮਸੰਗ: ਭਾਰਤ ‘ਚ ਸੈਮਸੰਗ ਦੂਜੇ ਨੰਬਰ ‘ਤੇ ਹੈ ਜਿਸ ਨੂੰ ਸ਼ਿਓਮੀ, ਵੀਵੋ ਤੇ ਅੋਪੋ ਨੇ ਝਟਕਾ ਦਿੱਤਾ ਹੈ। ਸੈਮਸੰਗ ਆਪਣਾ ਇੰਫੀਨਿਟੀ ਸੀਰੀਜ਼ ਲੈ ਕੇ ਆਈ ਹੈ ਜਿਸ ‘ਚ ਗੈਲੇਕਸੀ ਜੇ6, ਗੈਲੇਕਸੀ ਜੇ2, ਜੇ8, ਜੇ4 ਤੇ ਹਾਲ ਹੀ ‘ਚ ਲਾਂਚ ਹੋਇਆ ਗੈਲੇਕਸੀ ਜੇ2 ਕੋਰ ਸ਼ਾਮਲ ਹਨ।
 
  1. ਵੀਵੋ: ਵੀਵੋ ਕੰਪਨੀ ਦਾ ਮਾਰਕਿਟ ‘ਚ ਸ਼ੇਅਰ 10.5 ਫੀਸਦੀ ਹੈ ਜਿਸ ‘ਚ ਹਾਲ ਹੀ ‘ਚ ਰਿਲੀਜ਼ ਹੋਏ ਕੰਪਨੀ ਦੇ ਵੀਵੋ ਵਾਈ81 ਤੇ ਵਾਈ83 ਪ੍ਰੋ ਸ਼ਾਮਲ ਹਨ। ਇਸ ’ਚ ਫਲੈਗਸ਼ਿਪ ਵੀ11 ਤੇ ਵੀ 11 ਪ੍ਰੋ ਵੀ ਸ਼ਾਮਲ ਹਨ।
 
  1. ਮਾਈਕਰੋਮੈਕਸ: ਇਹ ਸਮਾਰਟਫੋਨ ਕੰਪਨੂ ਵੀ ਭਾਰਤੀ ਮਾਰਕਿਟ ‘ਚ ਟੌਪ 5 ‘ਚ ਆਪਣੀ ਥਾਂ ਬਣਾਉਣ ‘ਚ ਕਾਮਯਾਬ ਰਹੀ ਹੈ।
 
  1. ਅੋਪੋ: ਅੋਪੋ ਐਫ9 ਤੇ ਐਫ9 ਪ੍ਰੋ ਕਰਕੇ ਕੰਪਨੀ ਨੇ ਆਪਣਾ ਥੋੜ੍ਹਾ ਜਿਹਾ ਨਾਂ ਕਮਾ ਲਿਆ ਹੈ। ਕੰਪਨੀ ਨੂੰ ਆਪਣੇ ਹਾਏ ਐਂਡ ਫਲੈਗਸ਼ਿਪ ਡਿਵਾਈਸ ਅੋਪੋ ਫਾਇੰਡ ਐਕਸ ਦਾ ਵੀ ਫਾਇਦਾ ਮਿਲਿਆ ਹੈ।

ਟਾਪ ਹੈਡਲਾਈਨ

ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
Embed widget