ਪੜਚੋਲ ਕਰੋ

ਵਨ ਪਲੱਸ ਫ਼ੋਨ ਖਰੀਦਣ ਵਾਲੇ ਖ਼ਬਰਦਾਰ!

ਨਵੀਂ ਦਿੱਲੀ: ਵਨ ਪਲੱਸ ਸਮਾਰਟਫੋਨ ਇਸਤੇਮਾਲ ਕਰਨ ਵਾਲਿਆਂ ਲਈ ਵੱਡੀ ਖ਼ਬਰ ਇਹ ਆ ਰਹੀ ਹੈ। ਜਿਨ੍ਹਾਂ ਨੇ ਕ੍ਰੈਡਿਟ ਕਾਰਡ ਰਾਹੀਂ ਇਹ ਫ਼ੋਨ ਖ਼ਰੀਦਿਆ ਸੀ, ਉਨ੍ਹਾਂ ਦੇ ਕਾਰਡ ਨਾਲ ਛੇੜਛਾੜ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ। ਵਨ ਪਲੱਸ ਫੋਰਮ 'ਤੇ ਕਰੀਬ 70 ਗਾਹਕਾਂ ਨੇ ਕ੍ਰੈਡਿਟ ਕਾਰਡ ਨਾਲ ਫਰਾਡ ਕਰਨ ਦੀਆਂ ਸ਼ਿਕਾਇਤਾਂ ਕੀਤੀਆਂ ਸਨ। ਇਸ ਮੁਤਾਬਕ ਪਿਛਲੇ ਚਾਰ ਮਹੀਨਿਆਂ ਵਿੱਚ ਉਨ੍ਹਾਂ ਦੇ ਕ੍ਰੈਡਿਟ ਕਾਰਡ ਰਾਹੀਂ ਟ੍ਰਾਂਜੈਕਸ਼ਨ ਦੀ ਕੋਸ਼ਿਸ਼ ਕੀਤੀ ਗਈ। ਇਸ ਕਾਰਡ ਨੂੰ ਵਨ ਪਲੱਸ ਦੀ ਵੈੱਬਸਾਈਟ 'ਤੇ ਗਾਹਕਾਂ ਨੇ ਇਸਤੇਮਾਲ ਕੀਤਾ ਸੀ। ਹੁਣ ਵਨ ਪਲੱਸ ਕੰਪਨੀ ਨੇ ਕਿਹਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਕ੍ਰੈਡਿਟ ਕਾਰਡ ਫਰਾਡ ਨੂੰ ਲੈ ਕੇ ਸਭ ਤੋਂ ਪਹਿਲਾਂ ਪਿਛਲੇ ਹਫ਼ਤੇ ਇੱਕ ਗਾਹਕ ਨੇ ਫੋਰਮ 'ਤੇ ਲਿਖਿਆ ਸੀ। ਇਸ ਤੋਂ ਬਾਅਦ ਕਈ ਲੋਕਾਂ ਨੇ ਅਜਿਹੀਆਂ ਸ਼ਿਕਾਇਤਾਂ ਕੀਤੀਆਂ। ਖ਼ਰੀਦਦਾਰਾਂ ਮੁਤਾਬਕ ਉਨ੍ਹਾਂ ਦੇ ਕ੍ਰੈਡਿਟ ਕਾਰਡ ਨਾਲ ਫਰਾਡ ਟ੍ਰਾਂਜੈਕਸ਼ਨ ਦੀ ਕੋਸ਼ਿਸ਼ ਕੀਤੀ ਗਈ। ਵਨ ਪਲੱਸ ਕੰਪਨੀ ਨੇ ਨਵੰਬਰ 2017 ਵਿੱਚ ਇਹ ਫ਼ੋਨ ਲਾਂਚ ਕੀਤਾ ਸੀ। ਇਸ ਵਿੱਚ 6.1 ਇੰਚ ਦੀ ਐਚਡੀ ਸਕਰੀਨ ਹੈ। ਪ੍ਰੋਸੈੱਸਰ 2.45GHz ਓਕਟਾਕੋਰ ਸਨੈਪਡ੍ਰੈਗਨ 835 ਹੈ ਤੇ 8 ਜੀਬੀ ਤੇ 128 ਜੀਬੀ ਸਟੋਰੇਜ ਦਿੱਤੀ ਗਈ ਹੈ। ਫ਼ਿਲਹਾਲ ਇਹ ਸਿਰਫ਼ ਮਿੱਡਨਾਈਟ ਬਲੈਕ ਕਲਰ ਵਿੱਚ ਹੀ ਮੌਜੂਦ ਹੈ। ਇਸ ਫ਼ੋਨ ਦੀ ਇੱਕ ਖਾਸੀਅਤ ਇਹ ਵੀ ਹੈ ਕਿ ਇਸ ਦੇ ਪਿਛਲੇ ਪਾਸੇ ਡਬਲ ਕੈਮਰਾ ਦਿੱਤਾ ਗਿਆ ਹੈ। ਇਸ ਵਾਰ ਕੰਪਨੀ ਨੇ ਟੈਲੀਫੋਟੋ ਲੈਂਸ ਦੀ ਥਾਂ ਵਾਈਡ ਲੈਂਸ ਦਾ ਇਸਤੇਮਾਲ ਕੀਤਾ ਹੈ। ਪ੍ਰਾਇਮਰੀ ਸੈਂਸਰ 16 ਮੈਗਾਪਿਕਸਲ ਦਾ ਹੈ ਜਦਕਿ ਦੂਜਾ 20 ਮੈਗਾਪਿਕਸਲ ਦਾ ਦਿੱਤਾ ਗਿਆ ਹੈ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget