ਪੜਚੋਲ ਕਰੋ

OnePlus Nord 2 Launch: MediaTek Dimensity 1200-AI SoC ਪ੍ਰੋਸੈਸਰ ਨਾਲ ਲਾਂਚ ਹੋਇਆ ਵਨਪਲੱਸ ਦਾ ਇਹ ਧਾਕੜ ਫੋਨ

OnePlus Nord 2 5G में 6.43 ਇੰਚ ਦੀ Full HD+ AMOLED ਡਿਸਪਲੇਅ ਦਿੱਤੀ ਜਾ ਸਕਦੀ ਹੈ। ਫੋਨ ਨੂੰ ਦੋ ਵੇਰੀਐਂਟ 8 GB ਰੈਮ ਅਤੇ 128 GB ਇੰਟਰਨਲ ਸਟੋਰੇਜ ਅਤੇ 12 GB ਰੈਮ ਅਤੇ 128 GB 256 ਇੰਟਰਨਲ ਸਟੋਰੇਜ ਨਾਲ ਲਾਂਚ ਕੀਤਾ ਜਾਵੇਗਾ।

OnePlus Nord 2 5G: ਪ੍ਰੀਮੀਅਮ ਸਮਾਰਟਫੋਨ ਦੀ ਮਸ਼ਹੂਰ ਕੰਪਨੀ OnePlus ਜਲਦ ਹੀ ਭਾਰਤ 'ਚ ਇਕ ਨਵਾਂ ਫੋਨ OnePlus Nord 2 5G ਲਾਂਚ ਕਰਨ ਜਾ ਰਹੀ ਹੈ। ਖਬਰਾਂ ਦੇ ਅਨੁਸਾਰ, ਇਹ ਫੋਨ ਮਿਡ-ਰੇਂਜ ਦੀਆਂ ਨਵੀਨਤਮ ਵਿਸ਼ੇਸ਼ਤਾਵਾਂ ਨਾਲ ਲੈਸ ਹੋਵੇਗਾ। ਇਹ ਫੋਨ MediaTek Dimensity 1200-AI SoC ਪ੍ਰੋਸੈਸਰ ਦੇ ਨਾਲ ਲਾਂਚ ਕੀਤਾ ਜਾਵੇਗਾ। ਇਸ ਪ੍ਰੋਸੈਸਰ ਨਾਲ ਆਉਣ ਵਾਲਾ ਵਨਪਲੱਸ ਦਾ ਇਹ ਪਹਿਲਾ ਫੋਨ ਹੋਵੇਗਾ। ਆਓ ਜਾਣਦੇ ਹਾਂ ਫੋਨ ਦੀਆਂ ਵਿਸ਼ੇਸ਼ਤਾਵਾਂ ਬਾਰੇ

ਸੰਭਾਵਿਤ ਸਪੈਸੀਫਿਕੇਸ਼ਨ

OnePlus Nord 2 5G में 6.43 ਇੰਚ ਦੀ Full HD+ AMOLED ਡਿਸਪਲੇਅ ਦਿੱਤੀ ਜਾ ਸਕਦੀ ਹੈ। ਫੋਨ ਨੂੰ ਦੋ ਵੇਰੀਐਂਟ 8 GB ਰੈਮ ਅਤੇ 128 GB ਇੰਟਰਨਲ ਸਟੋਰੇਜ ਅਤੇ 12 GB ਰੈਮ ਅਤੇ 128 GB 256 ਇੰਟਰਨਲ ਸਟੋਰੇਜ ਨਾਲ ਲਾਂਚ ਕੀਤਾ ਜਾਵੇਗਾ। ਫੋਨ ਵਿਚ 4500mAh ਦੀ ਬੈਟਰੀ ਮਿਲ ਸਕਦੀ ਹੈ। ਨਾਲ ਹੀ ਸੁਰੱਖਿਆ ਲਈ ਇਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਵੀ ਦਿੱਤਾ ਜਾ ਸਕਦਾ ਹੈ।

ਇਹ ਕੈਮਰਾ ਹੋ ਸਕਦਾ ਹੈ

OnePlus Nord 2 5G  ਵਿੱਚ ਜਬਰਦਸਤ ਕੈਮਰਾ ਫੀਚਰਸ ਦੇਖਿਆ ਜਾ ਸਕਦਾ ਹੈ। ਇਸ ਵਿੱਚ ਏਆਈ ਵੀਡੀਓ ਵਧਾਉਣ ਦੀ ਵਿਸ਼ੇਸ਼ਤਾ ਦਿੱਤੀ ਜਾਵੇਗੀ, ਜੋ ਰਿਕਾਰਡਿੰਗ ਦੇ ਸਮੇਂ HDR ਪ੍ਰਭਾਵ ਨੂੰ ਅਰੰਭ ਕਰੇਗੀ। ਇਸ ਨਾਲ ਵਧੀਆ ਕੈਮਰਾ ਨਤੀਜੇ ਮਿਲਣਗੇ। ਟ੍ਰਿਪਲ ਰੀਅਰ ਕੈਮਰਾ ਇਸ 'ਚ ਮਿਲ ਸਕਦਾ ਹੈ।

Oppo ਨਾਲ ਹੋਇਆ ਰਲੇਵਾਂ

ਚੀਨ ਦੀ ਮਸ਼ਹੂਰ ਸਮਾਰਟਫੋਨ ਕੰਪਨੀ OnePlus ਅਤੇ Oppo ਆਪਸ ਵਿਚ ਰਲ ਗਈ ਹੈ, ਜਿਸ ਤੋਂ ਬਾਅਦ ਵਨਪਲੱਸ ਹੁਣ ਓਪੋ ਦਾ ਸਬ-ਬ੍ਰਾਂਡ ਬਣ ਗਿਆ ਹੈ। ਦੋਵਾਂ ਕੰਪਨੀਆਂ ਨੇ ਵੱਧ ਤੋਂ ਵੱਧ ਸਰੋਤਾਂ ਨੂੰ ਜੁਟਾਉਣ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਹੋਰ ਬਿਹਤਰ ਬਣਾਉਣ ਲਈ ਇਹ ਫੈਸਲਾ ਲਿਆ ਹੈ। ਇਸ ਰਲੇਵੇਂ ਤੋਂ ਬਾਅਦ, ਵਨਪਲੱਸ ਫੋਨ ਹੋਰ ਵਧੀਆ ਕੁਆਲਟੀ ਦੇ ਨਾਲ ਲਾਂਚ ਕੀਤੇ ਜਾਣਗੇ।

ਇਹ ਵੀ ਪੜ੍ਹੋ: Fake Army officer: 53 ਔਰਤਾਂ ਨਾਲ ਪ੍ਰੇਮ ਸਬੰਧ, ਚਾਰਾਂ ਨਾਲ ਕਰਵਾਇਆ ਵਿਆਹ, ਆਖਰ ਫਰਜੀ ਫੌਜੀ ਅਫਸਰ ਇੰਝ ਆਇਆ ਅੜਿੱਕੇ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?

ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ
Google 'ਤੇ ਭੁੱਲ ਕੇ ਵੀ ਨਾ ਸਰਚ ਕਰਿਓ ਆਹ ਚੀਜ਼ਾਂ, ਨਹੀਂ ਤਾਂ ਖਾਣੀ ਪਵੇਗੀ ਜੇਲ੍ਹ ਦੀ ਹਵਾ, ਹੁਣੇ ਕਰ ਲਓ ਨੋਟ

Punjab News: ਪੰਜਾਬ ਦੇ ਇਸ ਸ਼ਹਿਰ 'ਚ ਨਗਰ ਨਿਗਮ ਹੋਇਆ ਸਖਤ, ਇਨ੍ਹਾਂ ਹੋਟਲਾਂ ਨੂੰ ਕੀਤਾ ਸੀਲ, ਜਾਣੋ ਵਜ੍ਹਾ 

Viral Video: ਮਸ਼ਹੂਰ ਹਸਤੀ ਨਾਲ ਸਟੇਜ 'ਤੇ ਗੰਦੀ ਹਰਕਤ, ਸ਼ਖਸ਼ ਨੇ ਸੂਟ ਅੰਦਰ ਹੱਥ ਪਾਉਣ ਦੀ ਕੀਤੀ ਕੋਸ਼ਿਸ਼, ਫਿਰ...

ਮਹਾਂਕੁੰਭ ਲਈ ਇਨ੍ਹਾਂ ਥਾਵਾਂ ਤੋਂ ਮਿਲੇਗੀ ਸਪੈਸ਼ਲ ਟਰੇਨ, ਜਾਣ ਲਓ ਕੀ ਹੈ ਰੇਲਵੇ ਦੀ ਤਿਆਰੀ

Embed widget