ਪੜਚੋਲ ਕਰੋ

OnePlus Nord CE Launched: OnePlus Nord CE 5G ਸਮਾਰਟਫ਼ੋਨ ਭਾਰਤ ’ਚ ਲਾਂਚ, 22,999 ਰੁਪਏ ਹੋਵੇਗੀ ਕੀਮਤ

ਲੋਕ ਇਸ ਫੋਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਕੰਪਨੀ ਨੇ ਇਸ ਪ੍ਰੋਗਰਾਮ ਦੀ ਆਪਣੀ ਵੈੱਬਸਾਈਟ 'ਤੇ ਲਾਈਵ ਸਟ੍ਰੀਮਿੰਗ ਕੀਤੀ। ਇਹ ਸਮਾਰਟਫੋਨ ਬਹੁਤ ਸਾਰੀਆਂ ਸ਼ਾਨਦਾਰ ਵਿਸ਼ੇਸ਼ਤਾਵਾਂ ਨਾਲ ਲੈਸ ਹੈ।

OnePlus Nord CE Launched: ਵਨਪਲੱਸ ਨੇ ਵੀਰਵਾਰ ਸ਼ਾਮ ਨੂੰ ਸਮਰ ਲਾਂਚ ਈਵੈਂਟ ਵਿੱਚ ਸ਼ਾਨਦਾਰ ਸਮਾਰਟਫੋਨ OnePlus Nord CE 5G ਸਮਾਰਟਫੋਨ ਲਾਂਚ ਕੀਤਾ। ਇਸ ਫੋਨ ਦੀ ਸ਼ੁਰੂਆਤੀ ਕੀਮਤ 22,999 ਰੁਪਏ ਰੱਖੀ ਗਈ ਹੈ। ਸ਼ਾਮ 7 ਵਜੇ ਸ਼ੁਰੂ ਹੋਏ ਇਸ ਈਵੈਂਟ ਵਿੱਚ, ਕੰਪਨੀ ਨੇ ਸਮਾਰਟ ਫੋਨ ਤੋਂ ਇਲਾਵਾ ਸਮਾਰਟ ਟੀਵੀ ਵੀ ਲਾਂਚ ਕੀਤੇ। ਇਸ ਸਮਾਰਟਫੋਨ ਦੀ ਪ੍ਰੀ-ਬੁਕਿੰਗ 11 ਜੂਨ ਤੋਂ ਸ਼ੁਰੂ ਹੋਵੇਗੀ। ਪ੍ਰੀ-ਬੁਕਿੰਗ ਕਰਨ ਵਾਲੇ ਗਾਹਕਾਂ ਨੂੰ ਸਮਾਰਟਫੋਨ 'ਤੇ ਛੋਟ ਮਿਲੇਗੀ।

ਲੋਕ ਇਸ ਫੋਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਕੰਪਨੀ ਨੇ ਇਸ ਪ੍ਰੋਗਰਾਮ ਦੀ ਆਪਣੀ ਵੈੱਬਸਾਈਟ 'ਤੇ ਲਾਈਵ ਸਟ੍ਰੀਮਿੰਗ ਕੀਤੀ। ਇਹ ਸਮਾਰਟਫੋਨ ਬਹੁਤ ਸਾਰੀਆਂ ਸ਼ਾਨਦਾਰ ਵਿਸ਼ੇਸ਼ਤਾਵਾਂ ਨਾਲ ਲੈਸ ਹੈ। ਇਸ ਦਾ ਡਿਜ਼ਾਇਨ ਅਤੇ ਰੰਗ ਕਾਫ਼ੀ ਆਕਰਸ਼ਕ ਹਨ। ਆਓ ਜਾਣਦੇ ਹਾਂ ਇਸ ਦੀਆਂ ਕੁਝ ਸ਼ਾਨਦਾਰ ਵਿਸ਼ੇਸ਼ਤਾਵਾਂ ਅਤੇ ਕੀਮਤ ਬਾਰੇ।

ਸਮਾਰਟਫੋਨ ਬਾਰੇ 10 ਵੱਡੀਆਂ ਗੱਲਾਂ

1. PlusNord CE ਦੇ 6 GB ਰੈਮ ਅਤੇ 128 GB ਸਟੋਰੇਜ ਵੇਰੀਐਂਟ ਦੀ ਕੀਮਤ 22,990 ਰੁਪਏ ਹੈ.

2. ਸਮਾਰਟਫੋਨ ਦੀ 8 GB ਰੈਮ ਅਤੇ 128 GB ਸਟੋਰੇਜ ਵੇਰੀਐਂਟ ਦੀ ਕੀਮਤ 24,999 ਰੁਪਏ ਹੈ।

3. ਸਮਾਰਟਫੋਨ ਦੇ 12 GB ਰੈਮ ਅਤੇ 256 GB ਸਟੋਰੇਜ ਵੇਰੀਐਂਟ ਦੀ ਕੀਮਤ 27,999 ਰੁਪਏ ਹੈ।

4. ਵਨਪਲੱਸ ਦੇ ਇਸ ਸਮਾਰਟਫੋਨ 'ਚ ਕੁਆਲਕਾਮ Qualcomm Snapdragon 750G Processor ਦਿੱਤਾ ਗਿਆ ਹੈ।

5. ਇਸ ਸਮਾਰਟਫੋਨ 'ਚ 6.43 ਇੰਚ 90Hz Fluid AMOLED ਡਿਸਪਲੇਅ ਮਿਲ ਰਹੀ ਹੈ, ਜੋ ਯੂਜ਼ਰ ਨੂੰ ਬਿਹਤਰ ਅਹਿਸਾਸ ਦਿਵਾਏਗੀ।

6. ਫੋਨ 'ਚ ਜ਼ਬਰਦਸਤ ਕੈਮਰੇ ਦਿੱਤੇ ਗਏ ਹਨ। ਇਸ 'ਚ 64 MP ਪ੍ਰਾਇਮਰੀ ਕੈਮਰਾ, 8 MP ਅਲਟਰਾਵਾਈਡ, 2 O MP ਡੈਪਥ ਸੈਂਸਰ ਹੈ। ਸੈਲਫੀ ਲਈ ਇਸ ਵਿਚ ਇਕ ਸ਼ਾਨਦਾਰ 16 MP ਕੈਮਰਾ ਹੈ।

7. ਵਨਪਲੱਸ ਦੇ ਇਸ ਸਮਾਰਟਫੋਨ ਨੂੰ 4500mAh ਦੀ ਜ਼ਬਰਦਸਤ ਬੈਟਰੀ ਦਿੱਤੀ ਗਈ ਹੈ। ਇਸ ਦੀ ਬੈਟਰੀ Warp Charge 30T ਨੂੰ ਸਪੋਰਟ ਕਰਦੀ ਹੈ।

8. ਸਮਾਰਟਫੋਨ 2 ਸਾਲਾਂ ਲਈ ਸਾੱਫਟਵੇਅਰ ਅਪਡੇਟ ਅਤੇ 3 ਸਾਲਾਂ ਲਈ ਸਕਿਓਰਿਟੀ ਅਪਡੇਟਸ ਮਿਲਦੇ ਰਹਿਣਗੇ।

9. ਲੋਕ 11 ਜੂਨ ਤੋਂ ਵਨਪਲੱਸ ਸਟੋਰ ਅਤੇ ਐਮੇਜ਼ਾਨ ਇੰਡੀਆ ਦੇ ਜ਼ਰੀਏ OnePlus Nord CE ਦਾ ਪ੍ਰੀ-ਆਰਡਰ ਦੇ ਸਕਦੇ ਹਨ. ਇਸ ਦੀ ਵਿਕਰੀ 16 ਜੂਨ ਤੋਂ ਸ਼ੁਰੂ ਹੋਵੇਗੀ।

10. ਇਹ ਸਮਾਰਟਫੋਨ ਕਈ ਕਲਰ ਵੇਰੀਐਂਟਸ ਵਿੱਚ ਲਾਂਚ ਕੀਤਾ ਗਿਆ ਹੈ। ਲੋਕ ਆਪਣੀ ਪਸੰਦ ਅਨੁਸਾਰ ਰੰਗ ਚੁਣ ਸਕਣਗੇ। ਫੋਨ ਦਾ ਡਿਜ਼ਾਇਨ ਕਾਫ਼ੀ ਸ਼ਾਨਦਾਰ ਹੈ।

ਟਾਪ ਹੈਡਲਾਈਨ

Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Patwari Arrested: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Embed widget