ਪੜਚੋਲ ਕਰੋ

ਸਮਾਰਟਫ਼ੋਨ ਤੋਂ ਬਾਅਦ ਭਾਰਤ ‘ਚ ਟੀਵੀ ਨਾਲ ਧਮਾਕਾ ਕਰੇਗੀ One Plus

ਨਵੀਂ ਦਿੱਲੀ: ਵਨ ਪਲੱਸ ਕੰਪਨੀ ਨੇ ਭਾਰਤ ‘ਚ ਸਮਾਰਟਫ਼ੋਨ ਬਾਜ਼ਾਰ ‘ਚ ਕਬਜ਼ਾ ਕਰਨ ਤੋਂ ਬਾਅਦ ਹੁਣ ਟੀਵੀ ‘ਤੇ ਟਾਰਗੇਟ ਕਰਨਾ ਸ਼ੁਰੂ ਕਰਨ ਦੀ ਪਲਾਨਿੰਗ ਕੀਤੀ ਹੈ। ਵਨ ਪਲੱਸ ਦੇ ਸੀਈਓ ਪੀਟ ਲਾਉ ਨੇ ਇਸ ਦਾ ਸੰਕੇਤ ਦਿੰਦੇ ਹੋਏ ਕਿਹਾ ਕਿ ਭਾਰਤ ‘ਚ ਵਨ ਪਲੱਸ ਟੀਵੀ ਨੂੰ ਜਲਦੀ ਹੀ ਭਾਰਤ ‘ਚ ਲੌਂਚ ਕੀਤਾ ਜਾਵੇਗਾ। ਲਾਉ ਨੇ ਕਿਹਾ ਕਿ ਟੀਵੀ ਦੇ ਲਈ ਭਾਰਤੀ ਯੂਜ਼ਰਸ ਨੂੰ 2020 ਦਾ ਇੰਤਜ਼ਾਰ ਕਰਨਾ ਪਵੇਗਾ। ਰਿਪੋਰਟ ‘ਚ ਕਿਹਾ ਗਿਆ ਕਿ ਟੀਵੀ ਨੂੰ ਫਲੈਗਸ਼ਿਪ ਕੈਟੇਗੀਰੀ ‘ਤੇ ਰੱਖੀਆ ਜਾਵੇਗਾ। ਉਧਰ ਕੰਪਨੀ ਵੀ ਆਪਣੇ ਪ੍ਰੋਡਕਟ ਨੂੰ ਬੇਸਟ ਬਣਾਉਣਾ ਚਾਹੁੰਦੀ ਹੈ। ਲਾਉ ਨੇ ਕਿਹਾ ਭਾਰਤ ਪਹਿਲਾ ਅਜਿਹਾ ਦੇਸ਼ ਹੋਵੇਗਾ ਜਿੱਥੇ ਵਨਪਲਸ ਟੀਵੀ ਲੌਂਚ ਕੀਤਾ ਜਾਵੇਗਾ, ਜੋ ਐਮਜ਼ੋਨ ਐਕਸਕਲੂਜ਼ਿਵ ਹੋਵੇਗਾ। ਸਮਾਰਟਫ਼ੋਨ ਤੋਂ ਬਾਅਦ ਭਾਰਤ ‘ਚ ਟੀਵੀ ਨਾਲ ਧਮਾਕਾ ਕਰੇਗੀ One Plus ਐਮਜ਼ੋਨ ਦੇ ਸੀਨੀਅਰ ਵਾਈਸ ਪ੍ਰੇਸੀਡੇਂਟ ਅਤੇ ਕੰਟਰੀ ਮੈਨੇਜਰ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਹੋ ਲੋਕ ਸਾਡੇ ਟੀਵੀ ਖਰੀਦਣ ਉਹ ਬੇਸਟ ਅਨੁਭਵ ਨੂੰ ਮਹਿਸੂਸ ਕਰਨ। ਇਸੇ ਲਈ ਅਸੀਂ ਟੀਵੀ ਦੀ ਇੰਸਟਾਲ ਆਨ ਡਿਲੀਵਰੀ ਦੀ ਸ਼ੁਰੂਆਤ ਕਰ ਰਹੇ ਹਾਂ।

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ

1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget