ਪੜਚੋਲ ਕਰੋ

Oneplus ਜਲਦ ਹੀ ਭਾਰਤ 'ਚ Nord ਵਾਇਰਡ ਈਅਰਫੋਨ ਲਾਂਚ ਕਰੇਗਾ, ਘੱਟ ਕੀਮਤ 'ਚ ਮਿਲਣਗੇ ਸ਼ਾਨਦਾਰ ਫੀਚਰਸ

OnePlus ਜਲਦ ਹੀ ਭਾਰਤ ਵਿੱਚ ਆਪਣਾ ਪਹਿਲਾ ਵਾਇਰਡ ਈਅਰਫੋਨ ਲਿਆਉਣ ਦੀ ਯੋਜਨਾ ਬਣਾ ਰਿਹਾ ਹੈ। ਡਿਵਾਈਸ ਨੂੰ ਅਗਲੇ ਮਹੀਨੇ ਦੇ ਸ਼ੁਰੂ ਵਿੱਚ ਭਾਰਤ ਵਿੱਚ ਲਾਂਚ ਕੀਤੇ ਜਾਣ ਦੀ ਸੰਭਾਵਨਾ ਹੈ। OnePlus Nord ਵਾਇਰਡ ਈਅਰਫੋਨ ਅਤੇ OnePlus...

OnePlus ਨੇ ਹਾਲ ਹੀ ਵਿੱਚ ਗਲੋਬਲ ਮਾਰਕੀਟ ਵਿੱਚ ਕਿਫਾਇਤੀ Nord ਵਾਇਰਡ ਈਅਰਫੋਨ (Wired Earphones) ਲਾਂਚ ਕੀਤੇ ਹਨ। ਹੁਣ ਕੰਪਨੀ ਇਸ ਈਅਰਫੋਨ ਨੂੰ ਭਾਰਤ 'ਚ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਡਿਵਾਈਸ ਨੂੰ ਅਗਲੇ ਮਹੀਨੇ ਦੀ ਸ਼ੁਰੂਆਤ 'ਚ ਭਾਰਤ 'ਚ ਲਾਂਚ ਕੀਤਾ ਜਾ ਸਕਦਾ ਹੈ। ਇਸ ਦੌਰਾਨ, ਟਿਪਸਟਰ ਮੁਕੁਲ ਸ਼ਰਮਾ ਨੇ ਖੁਲਾਸਾ ਕੀਤਾ ਹੈ ਕਿ OnePlus Nord ਵਾਇਰਡ ਈਅਰਫੋਨ (Wired Earphones) ਪਹਿਲਾਂ ਹੀ ਭਾਰਤ ਵਿੱਚ ਆਯਾਤ ਕੀਤੇ ਜਾ ਚੁੱਕੇ ਹਨ।

ਇਸ ਤੋਂ ਇਲਾਵਾ ਟਿਪਸਟਰ ਨੇ ਕਿਹਾ ਕਿ ਈਅਰਫੋਨ ਬਲੈਕ ਕਲਰ ਆਪਸ਼ਨ 'ਚ ਲਾਂਚ ਕੀਤੇ ਜਾਣਗੇ। ਹਾਲਾਂਕਿ Nord ਵਾਇਰਡ ਈਅਰਫੋਨ (Wired Earphones) ਦੀ ਸਹੀ ਲਾਂਚ ਤਾਰੀਖ ਲੀਕ ਨਹੀਂ ਹੋਈ ਹੈ। ਹਾਲਾਂਕਿ, ਈਅਰਫੋਨ ਦੀ ਸੰਭਾਵਿਤ ਕੀਮਤ ਅਤੇ ਇਸ ਦੇ ਸਪੈਸੀਫਿਕੇਸ਼ਨ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਵਨਪਲੱਸ ਨੋਰਡ ਵਾਇਰਡ ਈਅਰਫੋਨ ਅਤੇ ਵਨਪਲੱਸ ਬੁਲੇਟਸ ਵਾਇਰਲੈੱਸ ਜ਼ੈੱਡ ਨੇਕਬੈਂਡ ਈਅਰਫੋਨਸ (OnePlus Bullets Wireless Z neckband Earphones) ਦਾ ਡਿਜ਼ਾਈਨ ਸਮਾਨ ਹੈ।

OnePlus Nord ਵਾਇਰਡ ਈਅਰਫੋਨ (Wired Earphones) ਦੀ ਕੀਮਤ- ਕੀਮਤ ਦੀ ਗੱਲ ਕਰੀਏ ਤਾਂ ਗਲੋਬਲ ਮਾਰਕੀਟ ਵਿੱਚ ਇਸਦੀ ਕੀਮਤ 19.99 ਯੂਰੋ (ਲਗਭਗ 1,605 ਰੁਪਏ) ਹੈ, ਜਿਸਦਾ ਮਤਲਬ ਹੈ ਕਿ ਭਾਰਤ ਵਿੱਚ ਇਹਨਾਂ ਦੀ ਕੀਮਤ 1,500 ਰੁਪਏ ਤੋਂ ਘੱਟ ਹੋਵੇਗੀ। ਆਮ ਤੌਰ 'ਤੇ, ਵਨਪਲੱਸ ਉਤਪਾਦ ਯੂਰਪੀਅਨ ਦੇਸ਼ਾਂ ਦੇ ਮੁਕਾਬਲੇ ਭਾਰਤ ਵਿੱਚ ਥੋੜੇ ਸਸਤੇ ਹੁੰਦੇ ਹਨ।

ਈਅਰਫੋਨ ਦੇ ਸਪੈਸੀਫਿਕੇਸ਼ਨਸ- ਕਿਉਂਕਿ ਵਨਪਲੱਸ ਨੋਰਡ ਵਾਇਰਡ ਈਅਰਫੋਨਸ (OnePlus Nord Wired Earphones) ਨੂੰ ਹਾਲ ਹੀ ਵਿੱਚ ਗਲੋਬਲ ਮਾਰਕੀਟ ਵਿੱਚ ਲਾਂਚ ਕੀਤਾ ਗਿਆ ਸੀ, ਉਹਨਾਂ ਦੀਆਂ ਵਿਸ਼ੇਸ਼ਤਾਵਾਂ ਪਹਿਲਾਂ ਹੀ ਜਾਣੀਆਂ ਜਾਂਦੀਆਂ ਹਨ। ਜਾਣਕਾਰੀ ਮੁਤਾਬਕ ਈਅਰਫੋਨ ਦੇ ਭਾਰਤੀ ਮਾਡਲ 'ਚ ਗਲੋਬਲ ਮਾਡਲ ਵਾਂਗ ਹੀ ਫੀਚਰਸ ਮਿਲਣਗੇ। ਦੱਸਿਆ ਜਾ ਰਿਹਾ ਹੈ ਕਿ OnePlus Nord ਈਅਰਫੋਨ 9.2 mm ਡਾਇਨਾਮਿਕ ਡਰਾਈਵਰ ਦੇ ਨਾਲ ਆਉਣਗੇ।

ਇਨ-ਲਾਈਨ ਮਾਈਕ੍ਰੋਫੋਨ ਉਪਲਬਧ ਹੋਵੇਗਾ- ਕੰਪਨੀ ਦਾ ਦਾਅਵਾ ਹੈ ਕਿ Nord ਵਾਇਰਡ ਈਅਰਫੋਨ (Wired Earphones) 3.5mm ਆਡੀਓ ਪੋਰਟ ਵਾਲੇ OnePlus ਫੋਨਾਂ ਦੇ ਨਾਲ ਵਧੀਆ ਕੰਮ ਕਰਦੇ ਹਨ। ਹਾਲਾਂਕਿ, ਉਹ 3.5mm ਆਡੀਓ ਕਨੈਕਟਰ ਨਾਲ ਕਿਸੇ ਵੀ ਗੈਜੇਟ ਨਾਲ ਕੰਮ ਕਰ ਸਕਦੇ ਹਨ। Nord ਵਾਇਰਡ ਈਅਰਫੋਨ IPX4 ਦੇ ਨਾਲ ਆਉਣਗੇ। ਇਸ 'ਚ ਇਨ-ਲਾਈਨ ਮਾਈਕ੍ਰੋਫੋਨ ਮਿਲੇਗਾ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ASI ਦੇ ਪੁੱਤਰ ਨੇ 3 ਭਰਾਵਾਂ 'ਤੇ ਚਲਾਈਆਂ ਗੋਲੀਆਂ, ਜਾਣੋ ਕਿਉਂ ਮਾਰੀ ਗੋਲੀ? ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Embed widget