ਪੜਚੋਲ ਕਰੋ

ਆਨਲਾਈਨ ਠੱਗੀ ਰੋਕਣ ਲਈ ਸਰਕਾਰ ਦਾ ਵੱਡਾ ਉਪਰਾਲਾ, ਬਦਲੇ ਇਹ ਨਿਯਮ

ਨਵੀਂ ਦਿੱਲੀ: ਆਨਲਾਈਨ ਠੱਗੀ ਨੂੰ ਰੋਣਕਣ ਲਈ ਖਪਤਕਾਰਾਂ ਦੇ ਹਿੱਤ ਵਿੱਚ ਕੇਂਦਰ ਸਰਕਾਰ ਨੇ ਨਵੇਂ ਕਦਮ ਪੁੱਟੇ ਹਨ। ਸਰਕਾਰ ਨੇ ਅੱਜ ਤੋਂ ਈ-ਕਾਮਰਸ ਫਰਮਾਂ ਲਈ ਵਸਤਾਂ ਦੀ ਕੀਮਤ (ਐਮਆਰਪੀ) ਤੋਂ ਇਲਾਵਾ ਮਿਆਦ ਲੰਘਣ ਦੀ ਮਿਤੀ ਅਤੇ ਕਸਟਮਰ ਕੇਅਰ ਬਾਰੇ ਵੇਰਵੇ ਦੇਣੇ ਲਾਜ਼ਮੀ ਕਰ ਦਿੱਤੇ ਹਨ। ਨਵੇ ਸੋਧੇ ਗਏ ਨਿਯਮ ਤਹਿਤ ਹੁਣ ਈ-ਕਾਮਰਸ ਪਲੈਟਫਾਰਮ ਉਤੇ ਦਿਖਾਈਆਂ ਜਾਣ ਵਾਲੀਆਂ ਵਸਤਾਂ ਬਾਰੇ ਨਵੇਂ ਨਿਯਮਾਂ ਤਹਿਤ ਲੋੜੀਂਦੀ ਜਾਣਕਾਰੀ ਦੇਣੀ ਪਵੇਗੀ। ਕੰਪਨੀਆਂ ਨੂੰ ਲੇਬਲ ਉਤੇ ਵਸਤਾਂ ਦੇ ਐਮਆਰਪੀ ਦੇ ਨਾਲ ਨਾਲ ਇਸ ਦੇ ਤਿਆਰ ਹੋਣ ਦੀ ਮਿਤੀ, ਇਸ ਦੀ ਮਿਆਦ ਲੰਘਣ ਦੀ ਤਰੀਕ, ਕੁੱਲ ਮਾਤਰਾ, ਸਬੰਧਤ ਚੀਜ਼ ਕਿਹੜੇ ਮੁਲਕ ’ਚ ਤਿਆਰ ਹੋਈ ਹੈ ਅਤੇ ਕਸਟਮਰ ਕੇਅਰ ਬਾਰੇ ਵੇਰਵੇ ਦੇਣੇ ਪੈਣਗੇ। ਖ਼ਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਨੇ ਇਸ ਸਬੰਧੀ ਕਾਨੂੰਨੀ ਨਾਪ-ਤੋਲ ਪ੍ਰਣਾਲੀ (ਡੱਬਾ ਬੰਦ ਵਸਤਾਂ) ਨਿਯਮਾਂ ਵਿੱਚ ਜੂਨ 2017 ਵਿੱਚ ਸੋਧਾਂ ਕੀਤੀਆਂ ਸਨ। ਆਨਲਾਈਨ ਸਾਮਾਨ ਵੇਚਣ ਵਾਲੀਆਂ ਕੰਪਨੀਆਂ ਨੂੰ ਨਵੇਂ ਨਿਯਮ ਲਾਗੂ ਕਰਨ ਵਾਸਤੇ ਛੇ ਮਹੀਨੇ ਦਿੱਤੇ ਗਏ ਸਨ। ਮੰਤਰਾਲੇ ਦੇ ਬਿਆਨ ਮੁਤਾਬਕ, ‘ਕਾਨੂੰਨੀ ਨਾਪ-ਤੋਲ ਪ੍ਰਣਾਲੀ (ਡੱਬਾ ਬੰਦ ਵਸਤਾਂ) ਨਿਯਮ-2011 ਵਿੱਚ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਸੋਧ ਕੀਤੀ ਗਈ ਹੈ ਅਤੇ 1 ਜਨਵਰੀ, 2018 ਤੋਂ ਇਸ ਦੇ ਲਾਗੂ ਹੋਣ ਬਾਅਦ ਵਪਾਰ ਕਰਨ ਵਿੱਚ ਸੌਖ ਹੋਵੇਗੀ।’ ਮੰਤਰਾਲੇ ਨੇ ਕਿਹਾ, ‘ਇਹ ਜਾਣਕਾਰੀ ਦੇਣ ਲਈ ਅੱਖਰਾਂ ਤੇ ਅੰਕਾਂ ਦਾ ਆਕਾਰ ਵੀ ਵਧਾਇਆ ਗਿਆ ਹੈ ਤਾਂ ਜੋ ਗਾਹਕ ਇਸ ਨੂੰ ਆਸਾਨੀ ਨਾਲ ਪੜ੍ਹ ਸਕਣ। ਮੈਡੀਕਲ ਯੰਤਰ, ਜਿਨ੍ਹਾਂ ਨੂੰ ਦਵਾਈ ਐਲਾਨਿਆ ਗਿਆ ਹੈ, ਬਾਰੇ ਵੀ ਇਨ੍ਹਾਂ ਨਿਯਮਾਂ ਤਹਿਤ ਜਾਣਕਾਰੀ ਦੇਣੀ ਜ਼ਰੂਰੀ ਹੋਵੇਗੀ।’ ਖਪਤਕਾਰ ਮਾਮਲਿਆਂ ਬਾਰੇ ਮੰਤਰਾਲੇ ਨੂੰ ਈ-ਕਾਮਰਸ ਪਲੈਟਫਾਰਮਾਂ ’ਤੇ ਵੇਚੇ ਜਾਂਦੇ ਸਾਮਾਨ ਬਾਰੇ ਪੂਰੀ ਜਾਣਕਾਰੀ ਨਾ ਦੇਣ ਬਾਰੇ ਸ਼ਿਕਾਇਤਾਂ ਮਿਲੀਆਂ ਸਨ, ਜਿਸ ਬਾਅਦ ਨਿਯਮਾਂ ’ਚ ਇਹ ਤਬਦੀਲੀਆਂ ਕੀਤੀਆਂ ਗਈਆਂ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026

Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ

Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ

Embed widget