ਪੜਚੋਲ ਕਰੋ

ਫੇਸ ਅਨਲੌਕ ਤੇ ਸਮਾਰਟ ਸੈਲਫੀ ਵਾਲਾ ਓਪੋ ਦਾ ਧਮਾਕੇਦਾਰ ਫੋਨ

ਨਵੀਂ ਦਿੱਲੀ: ਓਪੋ A83 ਨਵਾਂ ਸੈਲਫੀ ਸਮਾਰਟਫੋਨ ਭਾਰਤ ਵਿੱਚ ਲੌਂਚ ਹੋਣ ਜਾ ਰਿਹਾ ਹੈ। 20 ਜਨਵਰੀ ਨੂੰ ਇਹ ਸਮਾਰਟਫੋਨ ਭਾਰਤ ਵਿੱਚ ਲੌਂਚ ਕੀਤਾ ਜਾਵੇਗਾ। ਓਪੋ A83 ਫੇਸ ਅਨਲੌਕ ਤੇ ਸਮਾਰਟ ਸੈਲਫੀ ਫ਼ੀਚਰ ਦੇ ਨਾਲ ਆਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਇਸ ਸਮਾਰਟਫੋਨ ਦੀ ਕੀਮਤ 13,990 ਰੁਪਏ ਹੋ ਸਕਦੀ ਹੈ। ਇਸ ਸਮਾਰਟਫੋਨ ਨੂੰ ਚੀਨੀ ਬਾਜ਼ਾਰ ਵਿੱਚ ਲੌਂਚ ਕੀਤਾ ਜਾ ਚੁੱਕਾ ਹੈ। ਓਪੋ A83 ਦੇ ਸਪੈਸੀਫਿਕੇਸ਼ਨ ਤੇ ਫੀਚਰਜ਼ ਦੀ ਗੱਲ ਕਰੀਏ ਤਾਂ ਇਹ ਮੈਟਲ, ਯੂਨੀਬੌਡੀ ਡਿਜ਼ਾਈਨ ਨਾਲ ਆਉਂਦਾ ਹੈ। ਇਹ ਸਮਾਰਟਫੋਨ ਫੁੱਲ ਵਿਜ਼ਨ 18:9 ਐਕਸਪੈਕਟ ਰੇਸ਼ਿਓ ਡਿਸਪਲੇ ਦੇ ਨਾਲ ਆਉਂਦਾ ਹੈ। ਇਸ ਵਿੱਚ 5.7 ਇੰਚ ਦੀ ਸਕਰੀਨ ਦਿੱਤੀ ਗਈ ਹੈ ਜੋ 720x1440 ਪਿਕਸਲ ਰੈਜ਼ੀਉਲੇਸ਼ਨ ਨਾਲ ਆਉਂਦਾ ਹੈ। ਪ੍ਰੋਸੈਸਰ ਦੀ ਗੱਲ ਕਰੀਏ ਤਾਂ ਇਸ ਵਿੱਚ 2.5GHz ਮੀਡੀਆਟੈਕ ਪ੍ਰੋਸੈਸਰ ਦਿੱਤਾ ਗਿਆ ਹੈ। ਭਾਰਤ ਵਿੱਚ ਇਸ ਸਮਾਰਟਫੋਨ ਦਾ 3 ਜੀਬੀ ਰੈਮ ਮਾਡਲ ਲੌਂਚ ਕੀਤਾ ਜਾਵੇਗਾ। ਕੈਮਰਾ ਓਪੋ ਫੋਨਸ ਦੇ ਸਭਤੋਂ ਵੱਡੀ ਖਾਸੀਅਤ ਹੁੰਦੀ ਹੈ। ਓਪੋ A83 ਵਿੱਚ 13 ਮੈਗਾਪਿਕਸਲ ਦਾ ਰਿਅਰ ਤੇ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਜਾਵੇਗਾ। ਇਸ ਦਾ ਫਰੰਟ ਕੈਮਰਾ AI ਦੇ ਨਾਲ ਆਉਂਦਾ ਹੈ ਜੋ ਬਿਹਤਰੀਨ ਸੈਲਫੀ ਖਿੱਚਣ ਵਿੱਚ ਮਦਦ ਕਰਦਾ ਹੈ। ਕੰਪਨੀ ਨੇ ਇਸ ਵਾਰ ਫਿੰਗਰਪ੍ਰਿੰਟ ਸੈਂਸਰ ਨੂੰ ਹਟਾ ਕੇ ਫੇਸ਼ੀਅਲ ਅਨਲੌਕ ਨੂੰ ਥਾਂ ਦਿੱਤੀ ਹੈ। ਕੰਪਨੀ ਦਾ ਦਾਅਵਾ ਹੈ ਕਿ ਮਹਿਜ਼ 18 ਸੈਕਿੰਡ ਵਿੱਚ ਇਹ ਸਮਾਰਟਫੋਨ ਫੇਸ ਜ਼ਰੀਏ ਅਨਲੌਕ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ

Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

Embed widget