ਪੜਚੋਲ ਕਰੋ

ਪੱਚੀ ਹਜ਼ਾਰ 'ਚ iPhone X ਦੇ 'ਨਜ਼ਾਰੇ'

ਨਵੀਂ ਦਿੱਲੀ: ਆਪਣੇ ਸਟਾਈਲਿਸ਼ ਹੈਂਡਸੈੱਟ ਲਈ ਜਾਣੀ ਜਾਣ ਵਾਲੀ ਕੰਪਨੀ ਓਪੋ ਛੇਤੀ ਹੀ ਆਪਣਾ ਬਿਹਤਰੀਨ ਸਮਾਰਟਫ਼ੋਨ ਓਪੋ ਐਫ 7 ਪੇਸ਼ ਕਰਨ ਵਾਲੀ ਹੈ। ਕੰਪਨੀ ਇਸ ਨੂੰ 26 ਮਾਰਚ ਨੂੰ ਮੁੰਬਈ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਵਿੱਚ ਜਾਰੀ ਕਰੇਗੀ। ਹਾਲ ਹੀ ਵਿੱਚ ਓਪੋ ਨੇ ਆਪਣੇ ਆਉਣ ਵਾਲੇ ਸਮਾਰਟਫ਼ੋਨ ਬਾਰੇ ਇੱਕ ਟੀਜ਼ਰ ਵੀ ਰਿਲੀਜ਼ ਕੀਤਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਫ਼ੋਨ 26 ਮਾਰਚ ਤਕ ਬਾਜ਼ਾਰਾਂ ਵਿੱਚ ਉਤਾਰ ਦਿੱਤਾ ਜਾਵੇਗਾ। ਕੰਪਨੀ ਨੇ ਫ਼ੋਨ ਦੇ ਲਾਂਚ ਤੋਂ ਪਹਿਲਾਂ ਕਾਫੀ ਸਾਰੇ ਟਵੀਟ ਵੀ ਕੀਤੇ ਹਨ, ਜਿਨ੍ਹਾਂ ਵਿੱਚ ਕੋਈ ਕ੍ਰਿਕੇਟਰ ਫ਼ੋਨ ਨੂੰ ਫੜ ਕੇ ਪੋਜ਼ ਕਰ ਰਿਹਾ ਹੈ, ਜਿਸ 'ਤੇ ਲਿਖਿਆ ਹੈ ਕਿ ਐਫ 7 ਇਜ਼ ਕਮਿੰਗ, ਗੈਸ ਦ ਕ੍ਰਿਕੇਟਰ। ਟੀਜ਼ਰ ਦੇਖਣ ਤੋਂ ਪਤਾ ਲੱਗ ਰਿਹਾ ਹੈ ਕਿ ਐਫ 7 ਇੱਕ ਫੁੱਲ ਸਕ੍ਰੀਨ ਡਿਸਪਲੇਅ ਵਾਲਾ ਫ਼ੋਨ ਹੋਵੇਗਾ ਜੋ ਆਈਫ਼ੋਨ ਐਕਸ ਵਰਗਾ ਹੋਵੇਗਾ। ਕਿਹਾ ਜਾ ਰਿਹਾ ਹੈ ਕਿ ਇਹ ਫ਼ੋਨ ਆਰੀਟਫੀਸ਼ੀਅਲ ਇੰਟੈਲੀਜੈਂਸ ਬਿਊਟੀਫਿਕੇਸ਼ਨ ਤਕਨਾਲੋਜੀ ਨਾਲ ਆਵੇਗਾ। ਇਸ ਫ਼ੀਚਰ ਨਾਲ ਬਿਹਤਰੀਨ ਸੈਲਫੀ ਲਈ ਜਾ ਸਕਦੀ ਹੈ। ਇਸ ਦੇ ਟੀਜ਼ਰ ਤੋਂ ਪਤਾ ਲੱਗਾ ਹੈ ਕਿ ਓਪੋ ਐਫ 7 ਦੇ ਬ੍ਰਾਂਡ ਅੰਬੈਸਡਰ ਹਾਰਦਿਕ ਪੰਡਿਆ ਹੋਣਗੇ। ਫ਼ੋਨ ਬਾਰੇ ਵਿਸਥਾਰਤ ਜਾਣਕਾਰੀ ਲਈ ਲਾਂਚਿੰਗ ਦਾ ਇੰਤਜ਼ਾਰ ਕਰਨਾ ਹੋਵੇਗਾ। ਕੰਪਨੀ ਵੱਲੋਂ ਹਾਲੇ ਤਕ ਇਸ ਦੇ ਫੀਚਰਜ਼ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਸ ਦੀ ਕੀਮਤ 25,000 ਰੁਪਏ ਹੋ ਸਕਦੀ ਹੈ। ਜੇਕਰ ਟੀਜ਼ਰ ਵਿੱਚ ਦਿਖਾਈਆਂ ਗਈਆਂ ਤਸਵੀਰਾਂ ਨੂੰ ਦੇਖੀਏ ਤਾਂ ਇਹ ਕਾਫੀ ਹੱਦ ਤਕ Oppo R15 ਵਰਗਾ ਦਿੱਸਦਾ ਹੈ। ਐਫ 7 ਵਿੱਚ 6.2 ਇੰਚ ਦੀ ਫੁੱਲ ਐਚ.ਡੀ. ਸਕ੍ਰੀਨ ਹੋਵੇਗੀ, ਜਿਸ ਦਾ ਆਸਪੈਕਟ ਰੇਸ਼ੋ 19:9 ਹੋਵੇਗਾ। ਫ਼ੋਨ ਦਾ ਸਭ ਤੋਂ ਖਾਸ ਫੀਚਰ ਇਸ ਦਾ ਫਰੰਟ ਕੈਮਰਾ ਹੋ ਸਕਦਾ ਹੈ ਜੋ 25 ਮੈਗਾਪਿਕਸਲ ਦਾ ਹੋਵੇਗਾ। ਐਫ 7 ਵਿੱਚ ਸਨੈਪਡ੍ਰੈਗਨ 670 ਪ੍ਰੋਸੈਸਰ ਜਾਂ ਮੀਡੀਆਟੈਕ ਹੇਲੀਓ ਪੀ6 ਚਿਪਸੈੱਟ ਕੋਈ ਇੱਕ ਹੋ ਸਕਦਾ ਹੈ। ਇਸ ਵਿੱਚ 4 ਜੀ.ਬੀ. ਤੇ 6 ਜੀ.ਬੀ. ਰੈਮ ਦੀ ਆਪਸ਼ਨ ਨਾਲ 64 ਜੀ.ਬੀ. ਸਟੋਰੇਜ ਹੋ ਸਕਦੀ ਹੈ।

ਟਾਪ ਹੈਡਲਾਈਨ

ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ

2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Embed widget