ਪੜਚੋਲ ਕਰੋ

iPhone X ਵਰਗਾ Oppo R15 ਲਾਂਚ, ਜਾਣੋ ਕਿੰਨੀ ਕੀਮਤ ਤੇ ਕੀ ਖਾਸੀਅਤ?

ਨਵੀਂ ਦਿੱਲੀ: ਓਪੋ R15 ਤੇ ਓਪੋ R15 ਡ੍ਰੀਮ ਮਿਰਰ ਐਡੀਸ਼ਨ ਲਾਂਚ ਕਰ ਦਿੱਤਾ ਗਿਆ ਹੈ। ਆਈਫ਼ੋਨ X ਵਰਗੀ ਦਿੱਖ ਵਾਲਾ ਇਹ ਸਮਾਰਟਫ਼ੋਨ ਐਂਡ੍ਰੌਇਡ ਓਰੀਓ 'ਤੇ ਚੱਲਦਾ ਹੈ। ਇਸ ਵਿੱਚ ਦੋ ਰੰਗ ਯਾਨੀ ਸਨੋਅ ਵ੍ਹਾਈਟ ਤੇ ਪਰਪਲ ਰੰਗ ਵਿੱਚ ਆਉਂਦਾ ਹੈ। ਇਸ ਦੀ ਕੀਮਤ 2999 ਯੁਆਨ (ਕਰੀਬ 30,000 ਰੁਪਏ) ਰੱਖੀ ਗਈ ਹੈ। ਉੱਥੇ ਹੀ ਇਸ ਦੇ ਡ੍ਰੀਮ ਮਿਰਰ ਐਡੀਸ਼ਨ ਦੀ ਕੀਮਤ 3299 ਯੁਆਨ (ਕਰੀਬ 32,000 ਰੁਪਏ) ਹੋਵੇਗੀ। ਓਪੋ ਨੇ ਇਸ ਫ਼ੋਨ ਨੂੰ ਹਾਲੇ ਚੀਨ ਦੇ ਬਾਜ਼ਾਰ ਵਿੱਚ ਉਤਾਰਿਆ ਹੈ। iPhone X ਵਰਗਾ Oppo R15 ਲਾਂਚ, ਜਾਣੋ ਕਿੰਨੀ ਕੀਮਤ ਤੇ ਕੀ ਖਾਸੀਅਤ? Oppo R15 ਦੀਆਂ ਖ਼ੂਬੀਆਂ ਦੀ ਗੱਲ ਕਰੀਏ ਤਾਂ ਇਸ ਵਿੱਚ 6.28 ਇੰਚ ਦੀ OLED ਸਕਰੀਨ ਦਿੱਤੀ ਗਈ ਹੈ, ਜੋ 2280X1080 ਰੈਜ਼ੋਲਿਊਸ਼ਨ ਨਾਲ ਆਉਂਦੀ ਹੈ। ਇਸ ਦਾ ਆਸਪੈਕਟ ਰੇਸ਼ੋ 19:9 ਹੈ। ਆਈਫ਼ੋਨ x ਵਰਗਾ ਦਿੱਸਣ ਵਾਲੇ ਇਸ ਸਮਾਰਟਫ਼ੋਨ ਵਿੱਚ ਉੱਪਰ ਵਾਲੇ ਪਾਸੇ ਨੌਚ ਵੀ ਦਿੱਤਾ ਗਿਆ ਹੈ। ਇਸ ਵਿੱਚ ਮੀਡੀਆਟੈਕ ਦਾ ਹੈਲੀਓ P60 ਔਕਟਾਕੋਰ ਪ੍ਰੋਸੈੱਸਰ ਦਿੱਤਾ ਗਿਆ ਹੈ, ਜਦਕਿ ਡ੍ਰੀਮ ਮਿਰਰ ਵਾਲੇ ਵੈਰੀਐਂਟ ਵਿੱਚ ਸਨੈਪਡ੍ਰੈਗਨ 660 ਚਿਪਸੈੱਟ ਦਿੱਤਾ ਗਿਆ ਹੈ। ਇਸ ਸਮਾਰਟਫ਼ੋਨ ਵਿੱਚ 6ਜੀ.ਬੀ. ਰੈਮ ਤੇ 128 ਜੀ.ਬੀ. ਸਟੋਰੇਜ ਦਿੱਤੀ ਗਈ ਹੈ, ਜਿਸ ਨੂੰ 256 ਜੀ.ਬੀ. ਤਕ ਵਧਾਇਆ ਜਾ ਸਕਦਾ ਹੈ। ਓਪੋ R15 ਵਿੱਚ ਡੂਅਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ, ਜੋ 16MP+5MP ਦੇ ਦੋ ਕੈਮਰਿਆਂ ਦਾ ਸੁਮੇਲ ਹੈ ਤੇ ਇਸ ਵਿੱਚ f/1.7 ਦਾ ਅਪਰਚਰ ਦਿੱਤਾ ਗਿਆ ਹੈ। ਉੱਥੇ ਹੀ ਡ੍ਰੀਮ ਮਿਰਰ ਐਡੀਸ਼ਨ ਵਿੱਚ 16MP+20MP ਕੈਮਾਰ ਸੈਟਅੱਪ ਦਿੱਤਾ ਗਿਆ ਹੈ। ਦੋਵੇ ਵੈਰੀਐਂਟ ਵਿੱਚ 20MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਸਮਾਰਟਫ਼ੋਨ ਵਿੱਚ 3450 mAh ਦੀ ਬੈਟਰੀ ਦਿੱਤੀ ਗਈ ਹੈ। ਫ਼ੋਨ ਦੇ ਪਿਛਲੇ ਪਾਸੇ ਫਿੰਗਰਪ੍ਰਿੰਟ ਸੈਂਸਰ ਵੀ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...

Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!

Embed widget