ਪੜਚੋਲ ਕਰੋ

Oppo ਦੇ ਰਹੀ ਫਲੈਗਸ਼ਿਪ ਸਮਾਰਟਫ਼ੋਨ 'ਤੇ ਭਾਰੀ ਛੋਟ, ਇੰਝ ਉਠਾਓ ਲਾਭ

ਚੰਡੀਗੜ੍ਹ: ਓਪੋ ਨੇ ਆਪਣੇ R17 Pro ਨੂੰ 6000 ਰੁਪਏ ਸਸਤਾ ਕਰ ਦਿੱਤਾ ਹੈ। ਪਿਛਲੇ ਸਾਲ ਦਸੰਬਰ ਵਿੱਚ ਇਸ ਫੋਨ ਨੂੰ 45,990 ਰੁਪਏ ਵਿੱਚ ਲਾਂਚ ਕੀਤਾ ਗਿਆ ਸੀ। ਨਵੇਂ ਡਿਜ਼ਾਈਨ ਨਾਲ ਇਸ ਫੋਨ ਵਿੱਚ ਪਾਵਰਫੁੱਲ ਸਪੈਕਸ ਦਿੱਤੇ ਗਏ ਹਨ। 6 ਹਜ਼ਾਰ ਰੁਪਏ ਦੀ ਛੋਟ ਬਾਅਦ ਇਸ ਫੋਨ ਦੀ ਕੀਮਤ 39,990 ਰੁਪਏ ਹੋ ਗਈ ਹੈ। ਫੋਨ ਨੂੰ ਫਲਿੱਪਕਾਰਟ, ਅਮੇਜ਼ਨ ਤੇ ਹੋਰ ਰਿਟੇਲਰਾਂ ਤੋਂ ਖਰੀਦਿਆਂ ਜਾ ਸਕਦਾ ਹੈ। ਫੋਨ ਦੀਆਂ ਸਪੈਸੀਫਿਕੇਸ਼ਨਜ਼ ਦੀ ਗੱਲ ਕੀਤੀ ਜਾਏ ਤਾਂ Oppo R17 Pro ਵਿੱਚ 6.4 ਇੰਚ ਦੀ ਫੁੱਲ ਐਚਡੀ ਡਿਸਪਲੇਅ ਦਿੱਤੀ ਗਈ ਹੈ, ਜਿਸ ਦੀ ਆਸਪੈਕਟ ਰੇਸ਼ੋ 19.5:9 ਹੈ। ਫੋਨ ਇਮੋਲੇਟਿਡ ਡਿਸਪਲੇਅ ਤੇ ਵਾਟਰਡਰਾਪ ਨੌਚ ਨਾਲ ਆਉਂਦਾ ਹੈ। ਡਿਸਪਲੇਅ ’ਤੇ ਕਾਰਨਿੰਗ ਗੋਰੀਲਾ ਗਲਾਸ 6 ਦੀ ਸੁਰੱਖਿਆ ਦਿੱਤੀ ਗਈ ਹੈ। ਡਿਊਲ ਸਿੰਮ ਵਾਲਾ ਇਹ ਫੋਨ ਐਂਡ੍ਰੌਇਡ 8.1 ਓਰੀਓ ਆਧਾਰਿਤ ਕਲਰ ਓਐਸ 5.2 ’ਤੇ ਚੱਲਦਾ ਹੈ। ਫਓਨ ਵਿੱਚ ਕਵਾਲਕਾਮ ਸਨੈਪਡ੍ਰੈਗਨ 710 ਔਕਟਾਕੋਰ ਪ੍ਰੋਸੈਸਰ ਦਿੱਤਾ ਗਿਆ ਹੈ। ਅੱਜਕਲ੍ਹ ਫੋਨ ਦੀ ਖ਼ਾਸੀਅਤ ਦਾ ਅੰਦਾਜ਼ਾ ਉਸ ਦੇ ਕੈਮਰੇ ਦੀ ਕੁਆਲਟੀ ਤੋਂ ਲਾਇਆ ਜਾਂਦਾ ਹੈ। Oppo R17 Pro ਵਿੱਚ ਤਿੰਨ ਰੀਅਰ ਕੈਮਰੇ ਦਿੱਤੇ ਗਏ ਹਨ। ਫੋਨ ਵਿੱਚ 12 MP ਦਾ ਪ੍ਰਾਈਮਰੀ ਕੈਮਰਾ ਤੇ 20 MP ਦਾ ਸੈਕੰਡਰੀ ਕੈਮਰਾ ਦਿੱਤਾ ਗਿਆ ਹੈ। ਰੀਅਰ ਕੈਮਰਾ ਸੈਟਅੱਪ ਆਪਟੀਕਲ ਇਮੇਜ ਸਟੇਬਲਾਈਜ਼ੇਸ਼ਨ, ਡਿਊਲ ਪਿਕਸਲ ਪੀਡੀਏਐਫ ਤੇ ਅਲਟ੍ਰਾ ਨਾਈਟ ਮੋਡ ਨਾਲ ਪੇਸ਼ ਕੀਤਾ ਗਿਆ ਹੈ। ਸੈਲਫੀ ਲਈ ਫੋਨ ਵਿੱਚ 25 MP ਦਾ ਕੈਮਰਾ ਦਿੱਤਾ ਗਿਆ ਹੈ। ਇਸ ਵਿੱਚ ਦੀ 3700mAh ਦੀ ਬੈਟਰੀ ਦਿੱਤੀ ਗਈ ਹੈ ਜੋ ਸੁਪਰ VOOC ਫਾਸਟ ਚਾਰਜਿੰਗ ਤਕਨੀਕ ਨੂੰ ਸਪੋਰਟ ਕਰਦੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

Embed widget