ਪੜਚੋਲ ਕਰੋ

ਓਪੋ ਦੇ ਇਸ ਫੋਨ ਦੇ ਸਭ ਤੋਂ ਪਹਿਲੇ ਦਰਸ਼ਨ ਕਰਨਗੇ ਭਾਰਤੀ ਗਾਹਕ, ਜਾਣੋ ਕੀ ਹੈ ਖਾਸ

ਗਲੋਬਲ ਸਮਾਰਟਫੋਨ ਕੰਪਨੀ ਓਪੋ ਦਾ ਭਾਰਤੀ ਗਾਹਕਾਂ ਨਾਲ ਕਨੈਕਟ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ਤੋਂ ਭਾਰਤੀ ਗਾਹਕਾਂ ਦੀਆਂ ਜ਼ਰੂਰਤਾਂ ਮੁਤਾਬਕ ਕਈ ਬਿਹਤਰੀਨ ਫੀਚਰਸ ਵਾਲੇ ਫੋਨ ਕੰਪਨੀ ਲੈ ਕੇ ਆ ਰਹੀ ਹੈ।

ਨਵੀਂ ਦਿੱਲੀ: ਗਲੋਬਲ ਸਮਾਰਟਫੋਨ ਕੰਪਨੀ ਓਪੋ ਦਾ ਭਾਰਤੀ ਗਾਹਕਾਂ  ਨਾਲ ਕਨੈਕਟ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ਤੋਂ ਭਾਰਤੀ ਗਾਹਕਾਂ ਦੀਆਂ ਜ਼ਰੂਰਤਾਂ ਮੁਤਾਬਕ ਕਈ ਬਿਹਤਰੀਨ ਫੀਚਰਸ ਵਾਲੇ ਫੋਨ ਕੰਪਨੀ ਲੈ ਕੇ ਆ ਰਹੀ ਹੈ। ਅਜਿਹਾ ਹੀ ਕੁਝ ਇੱਕ ਵਾਰ ਫੇਰ ਤੋਂ ਕੰਪਨੀ ਕਰਨ ਵਾਲੀ ਹੈ। ਇਸ ਦੇ ਨਾਲ ਇਹ ਪਹਿਲੀ ਵਾਰ ਹੋਵੇਗਾ ਕਿ ਕੰਪਨੀ ਆਪਣਾ ਨਵਾਂ ਫੋਨ ਓਪੋ ਰੈਨੋ ਸਭ ਤੋਂ ਪਹਿਲਾਂ ਭਾਰਤ ‘ਚ ਲੌਂਚ ਕਰੇਗੀ। ਆਪਣੇ ਹਰ ਇੱਕ ਨਵੇਂ ਲੌਂਚ ਦੇ ਨਾਲ ਕੰਪਨੀ ਭਾਰਤ ‘ਚ ਨਵੀਂ ਤਕਨੀਕ ਲੈ ਕੇ ਆ ਰਹੀ ਹੈ। ਇਸੇ ਸਾਲ ਮਈ ‘ਚ ਓਪੋ ਦਾ ਫੋਨ ਰੇਨੋ ਆਪਣੇ 10ਐਕਸ ਜ਼ੂਮ ਫੀਚਰ ਨਾਲ ਗਾਹਕਾਂ ਦੇ ਦਿਲਾਂ ‘ਚ ਥਾਂ ਬਣਾਉਣ ‘ਚ ਕਾਮਯਾਬ ਹੋਇਆ ਸੀ। ਇਸ ਫੋਨ ਦੇ ਡਿਜ਼ਾਇਨ ਤੇ ਬਿਹਤਰੀਨ ਫੀਚਰਸ ਨੇ ਪ੍ਰੀਮੀਅਮ ਸੈਗਮੈਂਟ ਦੇ ਗਾਹਕਾਂ ਦਾ ਖੂਬ ਦਿਲ ਜਿੱਤਿਆ ਸੀ। ਇਸ ਦੀ ਲੌਚਿੰਗ ਬਾਰੇ ਖ਼ਬਰਾਂ ਹਨ ਕਿ ਹੋ ਸਕਦਾ ਹੈ ਕਿ ਕੰਪਨੀ ਭਾਰਤ ‘ਚ ਫੋਨ ਨੂੰ ਦੀਵਾਲੀ ਤੋਂ ਪਹਿਲਾਂ ਰਿਲੀਜ਼ ਕਰੇ। ਫੋਨ ਦੇ ਫੀਚਰਸ ਬਾਰੇ ਅਜੇ ਕੁਝ ਵੀ ਸਾਫ਼ ਨਹੀਂ ਹੈ। ਹੋ ਸਕਦਾ ਹੈ ਕਿ ਇਹ ਫੋਨ ਪ੍ਰੀਮੀਅਮ ਸੈਗਮੈਂਟ ‘ਚ ਪੇਸ਼ ਕੀਤਾ ਜਾਵੇ।

ਟਾਪ ਹੈਡਲਾਈਨ

Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...

Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Accident News: ਵੱਡਾ ਹਾਦਸਾ, ਬੇਕਾਬੂ ਸਵਿਫਟ ਕਾਰ ਨੇ ਇਨੋਵਾ ਨੂੰ ਮਾਰੀ ਟੱਕਰ, 2 ਵਿਧਾਇਕਾਂ ਸਣੇ 6 ਲੋਕ ਜ਼ਖਮੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...

Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

Embed widget