ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਹੁਣ ਫੇਸਬੁੱਕ ਖਵਾਏਗੀ ਰੋਟੀ !

ਨਿਊਯਾਰਕ: ਫੇਸਬੁੱਕ ਦੇ ਸ਼ੌਕੀਨਾਂ ਲਈ ਖੁਸ਼ਖਬਰੀ ਹੈ। ਫੇਸਬੁੱਕ ਨੇ ਇੱਕ ਨਵਾਂ ਫੀਚਰ ਲਾਂਚ ਕੀਤਾ ਹੈ ਜਿਸ ਨਾਲ ਖਾਣੇ ਦਾ ਆਰਡਰ ਬੁੱਕ ਕੀਤਾ ਜਾ ਸਕਦਾ ਹੈ। ਇਸ ਜ਼ਰੀਏ ਲੋਕਲ ਸਪਾ ਵਿੱਚ ਬੁਕਿੰਗ ਕਰਵਾਈ ਜਾ ਸਕਦੀ ਹੈ। ਕਿਸੇ ਪ੍ਰੋਡਕਟ ਦੀ ਜਾਣਕਾਰੀ ਮੰਗੀ ਜਾ ਸਕਦੀ ਹੈ। ਇੱਥੋਂ ਤੱਕ ਕਿ ਕਿਸੇ ਨਵੀਂ ਥਾਂ 'ਤੇ ਮੂਵੀ ਟਿਕਟ ਲਈ ਦੋਸਤਾਂ ਤੋਂ ਸਲਾਹ ਲਈ ਜਾ ਸਕਦੀ ਹੈ। ਜੀ ਹਾਂ! ਤੁਸੀਂ ਅਮਰੀਕਾ ਵਿੱਚ ਹੋ ਤਾਂ ਫੇਸਬੁੱਕ 'ਤੇ ਕਿਸੇ ਲੋਕਲ ਸਰਵਿਸ ਜਾਂ ਕਿਸੇ ਥਾਂ ਬਾਰੇ ਪੋਸਟ ਲਿਖੋ। ਇਸ ਤੋਂ ਬਾਅਦ ਤੁਹਾਨੂੰ ਪੋਸਟ ਲਈ 'ਰਿਕਮੰਡੇਸ਼ਨ' ਦਾ ਆਪਸ਼ਨ ਚੁਣਨਾ ਹੋਏਗਾ। ਜੇਕਰ ਤੁਸੀਂ ਇਸ ਫੀਚਰ ਨੂੰ ਚਾਲੂ ਕਰਦੇ ਹੋ ਤਾਂ ਤੁਹਾਡੇ ਦੋਸਤ ਤੁਹਾਡੀ ਪੋਸਟ 'ਤੇ ਕਮੈਂਟ ਦੇ ਨਾਲ ਸਲਾਹ ਦੇ ਸਕਦੇ ਹਨ ਤੇ ਇਹ ਸਭ ਤੁਹਾਨੂੰ ਇੱਕ ਥਾਂ ਮਿਲੇਗੀ। ਫੇਸਬੁੱਕ ਨੇ ਇੱਖ ਬਲਾਗ ਪੋਸਟ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੇ ਕਈ ਨਵੇਂ ਫੀਚਰ ਸ਼ੁਰੂ ਕੀਤੇ ਹਨ। ਤੁਹਾਡੇ ਨੇੜੇ-ਤੇੜੇ ਕਈ ਨਵੀਆਂ ਚੀਜ਼ਾਂ ਦੀ ਖੋਜ ਲਈ, ਕੀ ਕਰੀਏ, ਕਿੱਥੇ ਜਾਈਏ ਆਦਿ ਦਾ ਫੈਸਲਾ ਕਰਨ ਲਈ ਤੇ ਲੋਕਲ ਬਿਜਨੈੱਸ ਨਾਲ ਸੌਖਿਆ ਤੇ ਤੇਜ਼ੀ ਨਾਲ ਜੁੜਨ ਲਈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ

Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 

ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend

ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'

Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ

Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ

Embed widget