ਪੜਚੋਲ ਕਰੋ

ਪੈਨਾਸੋਨਿਕ ਨੇ ਵੀ ਲਿਆਂਦਾ ਸਸਤਾ 4G VoLTE ਸਮਾਰਟਫੋਨ

ਨਵੀਂ ਦਿੱਲੀ: ਇਲੂਗਾ ਰੇ 500 ਤੇ ਇਲੂਗਾ I4 ਤੋਂ ਬਾਅਦ ਹੁਣ ਪੈਨਾਸੋਨਿਕ ਨੇ ਨਵਾਂ ਸਮਾਰਟਫੋਨ P99 ਲਾਂਚ ਕੀਤਾ ਹੈ। ਭਾਰਤ 'ਚ ਇਸ ਦੀ ਕੀਮਤ 7,490 ਰੁਪਏ ਹੈ। P99 4G VoLTE ਸਪੋਰਟ ਦੇ ਨਾਲ ਆਉਂਦਾ ਹੈ ਤੇ ਇੰਡ੍ਰਾਇਡ ਨੋਗਟ ਓਐਸ 'ਤੇ ਚਲਦਾ ਹੈ। ਇਸ ਫੋਨ ਦੀ ਗੱਲ ਕਰੀਏ ਤਾਂ ਇਸ 'ਚ 5 ਇੰਚ ਦੀ ਸਕਰੀਨ ਦਿੱਤੀ ਗਈ ਹੈ ਜਿਸ ਦਾ ਰਿਜ਼ੌਲਿਊਸ਼ਨ 720×1280 ਪਿਕਸਲ ਹੈ। ਪ੍ਰੋਸੈਸਰ ਦੀ ਗੱਲ ਕਰੀਏ ਤਾਂ ਇਸ 'ਚ 1.25GHz ਕਵਾਰਡ ਕੋਰ ਪ੍ਰੋਸੈਸਰ ਤੇ 2 ਜੀਬੀ ਰੈਮ ਦਿੱਤੀ ਗਈ ਹੈ। ਇਸ ਫੋਨ 'ਚ 16 ਜੀਬੀ ਸਟੋਰੇਜ਼ ਦਿੱਤੀ ਗਈ ਹੈ ਜਿਸ ਨੂੰ ਵਧਾ ਕੇ 128 ਜੀਬੀ ਤੱਕ ਕੀਤਾ ਜਾ ਸਕਦਾ ਹੈ। ਔਪਟਿਕਸ ਵੀ ਇਸ ਫੋਨ ਦਾ ਖਾਸ ਹੈ। ਇਸ 'ਚ 8 ਮੈਗਾਪਿਕਸਲ ਦਾ ਬੈਕ ਕੈਮਰਾ ਤੇ 5 ਮੈਗਾਪਿਕਸਲ ਦਾ ਫ੍ਰੰਟ ਕੈਮਰਾ ਦਿੱਤਾ ਗਿਆ ਹੈ। ਇਸ ਦੇ ਕੈਮਰੇ 'ਚ ਨਾਈਟ ਮੋਡ, ਬਸਟ ਸ਼ੌਟ, ਪੈਰਾਨੋਮਾ, HDR ਵਰਗੇ ਮੋਡ ਦਿੱਤੇ ਗਏ ਹਨ। ਕਨੈਕਟੀਵਿਟੀ ਦੀ ਗੱਲ ਕਰੀਏ ਤਾਂ ਇਸ 'ਚ 4G VoLTE, ਵਾਈਫਾਈ, ਬਲੂਟੁਥ 802.11b/g/n ਤੇ ਜੀਪੀਐਸ ਦਿੱਤਾ ਗਿਆ ਹੈ। ਇਸ ਸਮਾਰਟਫੋਨ ਦੀ ਪਾਵਰ ਲਈ 2000 ਐਮਏਐਚ ਦੀ ਬੈਟਰੀ ਦਿੱਤੀ ਗਈ ਹੈ। ਇਹ ਕਿੰਨੀ ਦੇਰ ਦਾ ਟਾਕਟਾਈਮ ਤੇ ਸਟੈਂਡਬਾਈ ਟਾਈਮ ਦੇਵੇਗੀ, ਇਸ ਬਾਰੇ ਅਜੇ ਕੰਪਨੀ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਟਾਪ ਹੈਡਲਾਈਨ

Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !

Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ

Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 

Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !
Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 
Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Bank Account : 1, 2 ਜਾਂ 3... ਕਿੰਨੇ ਬੈਂਕ ਖਾਤੇ ਰੱਖਣੇ ਹਨ ਸਹੀ? ਤੁਹਾਡੇ ਕੋਲ ਲੋੜ ਤੋਂ ਜ਼ਿਆਦਾ ਤਾਂ ਨਹੀਂ 

Punjab News: ਅਲਰਟ 'ਤੇ ਪੰਜਾਬ, ਸਵਾਈਨ ਫਲੂ ਦੇ 2 ਮਰੀਜ਼ ਮਿਲੇ, ਇੱਕ ਦਾ ਇਲਾਜ ਜਾਰੀ, ਸਿਵਲ ਸਰਜਨ ਬੋਲੇ- 'ਸਰਕਾਰੀ ਹਸਪਤਾਲਾਂ 'ਚ ਸਖ਼ਤ ਪ੍ਰਬੰਧ'
ਅਲਰਟ 'ਤੇ ਪੰਜਾਬ, ਸਵਾਈਨ ਫਲੂ ਦੇ 2 ਮਰੀਜ਼ ਮਿਲੇ, ਇੱਕ ਦਾ ਇਲਾਜ ਜਾਰੀ, ਸਿਵਲ ਸਰਜਨ ਬੋਲੇ- 'ਸਰਕਾਰੀ ਹਸਪਤਾਲਾਂ 'ਚ ਸਖ਼ਤ ਪ੍ਰਬੰਧ'
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ

Milk Price Hike : ਤਿਉਹਾਰਾਂ ਤੋਂ ਪਹਿਲਾਂ ਦੁੱਧ ਦੀ ਫਿਰ ਵਧੀ ਕੀਮਤ, ਕੀ ਆਮ ਲੋਕਾਂ ਦੀ ਜੇਬ 'ਤੇ ਪਵੇਗਾ ਬੋਝ ; ਜਾਣੋ ਪੂਰਾ ਮਾਮਲਾ

Embed widget