ਪੜਚੋਲ ਕਰੋ

ਹੁਣ ਭੀਮ ਐਪ ਤੋਂ ਹੋਵੇਗੀ ਰੇਲਵੇ ਟਿਕਟ ਦੀ ਬੁਕਿੰਗ

ਨਵੀਂ ਦਿੱਲੀ: ਡਿਜ਼ੀਟਲ ਢੰਗ ਨਾਲ ਰਾਖਵੀਆਂ ਟਿਕਟਾਂ ਦੀ ਗਿਣਤੀ ਵਿੱਚ 12 ਫੀਸਦੀ ਦੇ ਵਾਧੇ ਤੋਂ ਬਾਅਦ ਰੇਲਵੇ ਦਾ ਕਹਿਣਾ ਹੈ ਕਿ ਯਾਤਰੀ ਹੁਣ "ਭੀਮ" ਐਪ ਰਾਹੀਂ ਵੀ ਆਪਣੀਆਂ ਟਿਕਟਾਂ ਬੁੱਕ ਕਰਵਾ ਸਕਦੇ ਹਨ। ਰੇਲਵੇ ਬੋਰਡ ਦੇ ਮੈਂਬਰ ਮੁਹੰਮਦ ਜਮਸ਼ੇਦ ਨੇ ਕਿਹਾ ਕਿ ਟਿਕਟ ਖਰੀਦਾਰ ਕੱਲ੍ਹ ਤੋਂ ਭਾਰਤ ਇੰਟਰਫੇਸ ਫਾਰ ਮਨੀ (ਭੀਮ) ਦੀ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨੋਟਬੰਦੀ ਤੋਂ ਪਹਿਲਾਂ ਕਰੀਬ 58 ਫੀਸਦੀ ਰਾਖਵੀਆਂ ਟਿਕਟਾਂ ਆਨਲਾਈਨ ਬੁੱਕ ਹੁੰਦੀਆਂ ਸਨ। ਅਕਤੂਬਰ 2016 ਤੋਂ ਬਾਅਦ ਇਹ ਗਿਣਤੀ ਵਧ ਕੇ 70 ਫੀਸਦੀ ਹੋ ਗਈ ਹੈ। ਜਮਸ਼ੇਦ ਨੇ ਕਿਹਾ ਕਿ ਰਾਖਵੀਆਂ ਟਿਕਟਾਂ ਦੀ ਸ਼੍ਰੇਣੀ ਵਿੱਚ ਤਕਰੀਬਨ ਤਿੰਨ ਤੋਂ ਪੰਜ ਕਰੋੜ ਲੋਕ ਈ-ਟਿਕਟ ਜ਼ਰੀਏ ਡਿਜੀਟਲ ਲੈਣ-ਦੇਣ ਵੱਲ ਵਧੇ ਹਨ। ਕਾਊਂਟਰਾਂ 'ਤੇ ਤਕਰੀਬਨ 30 ਫੀਸਦੀ ਯਾਤਰੀ ਰਾਖਵੀਆਂ ਟਿਕਟਾਂ ਖਰੀਦਦੇ ਹਨ। ਜਮਸ਼ੇਦ ਨੇ ਕਿਹਾ, "ਅਸੀਂ ਡੈਬਿਟ ਕਾਰਡ ਤੇ ਕ੍ਰੈਡਿਟ ਕਾਰਡ ਲਈ ਕਈ ਸਵਾਈਪਿੰਗ ਮਸ਼ੀਨਾਂ ਵੀ ਲਾਈਆਂ ਹਨ। ਕਾਰਡ ਜਾਂ ਨਕਦੀ ਨਾਲ ਲੈ ਕੇ ਨਾਂ ਚੱਲਣ ਵਾਲੇ ਯਾਤਰੀਆਂ ਦੀ ਵੀ ਰੇਲਵੇ ਮਦਦ ਕਰਨਾ ਚਾਹੁੰਦਾ ਸੀ। ਇਸ ਲਈ ਅਸੀਂ ਕੱਲ੍ਹ ਤੋਂ ਯੂਪੀਆਈ ਦੀ ਸ਼ੁਰੂਆਤ ਕਰ ਰਹੇ ਹਾਂ। ਯਾਤਰੀ ਆਪਣੇ ਫੋਨਾਂ ਰਾਹੀਂ ਮੋਬਾਈਲ ਫੋਨ ਨਾਲ ਕਾਊਂਟਰ ਤੇ ਜਾ ਸਕਦੇ ਹਨ ਤੇ ਆਪਣੀਆਂ ਟਿਕਟਾਂ ਰਾਖਵੀਆਂ ਕਰ ਸਕਦੇ ਹਨ।"

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ

ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ

ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026

Embed widget