ਪੜਚੋਲ ਕਰੋ

ਇਹ ਨੇ ਰਾਮਦੇਵ ਦੇ ਧਮਾਕੇਦਾਰ ਮੋਬਾਈਲ ਡੇਟਾ ਪਲਾਨ

ਨਵੀਂ ਦਿੱਲੀ: ਯੋਗਗੁਰੂ ਸਵਾਮੀ ਰਾਮਦੇਵ ਦੀ ਕੰਪਨੀ ਪਤੰਜਲੀ ਹੁਣ ਟੈਲਕਾਮ ਸੈਕਟਰ ਵਿੱਚ ਕਦਮ ਰੱਖ ਰਹੀ ਹੈ। ਐਤਵਾਰ ਨੂੰ ਇੱਕ ਸਮਾਗਮ ਦੌਰਾਨ ਬਾਬਾ ਰਾਮਦੇਵ ਨੇ ਸਿੰਮ ਕਾਰਡ ਲਾਂਚ ਕਰ ਦਿੱਤਾ, ਜਿਸ ਨੂੰ ‘ਸਵਦੇਸ਼ੀ ਸਮਰਿੱਧੀ ਸਿੰਮ ਕਾਰਡ’ ਨਾਂ ਦਿੱਤਾ ਗਿਆ ਹੈ। ਇਸ ਨੂੰ ਦੇਸ਼ ਦੀ ਸਰਕਾਰੀ ਦੂਰਸੰਚਾਰ ਕੰਪਨੀ ਭਾਰਤ ਸੰਚਾਰ ਨਿਗਮ ਲਿਮਟਿਡ (BSNL) ਤੇ ਪਤੰਜਲੀ ਮਿਲ ਕੇ ਚਲਾਉਣਗੀਆਂ। ਇਸ ਦੇ ਨਾਲ ਹੀ ਪਤੰਜਲੀ ਬੀਐਸਐਨਐਲ ਨੇ ਕੁਝ ਟੈਰਿਫ ਪਲਾਨ ਵੀ ਉਤਾਰੇ ਹਨ।  

ਪਤੰਜਲੀ ਸਿੰਮ ਦੇ ਟੈਰਿਫ ਪਲਾਨ

144 ਰੁਪਏ ਦਾ ਪਲਾਨ

  ਇਸ ਸਿੰਮ ਵਿੱਚ 144 ਰੁਪਏ ਦਾ ਰੀਚਾਰਜ ਕਰਵਾਉਣ ਨਾਲ ਦੋ ਜੀਬੀ ਡੇਟਾ, ਅਸੀਮਤ ਕਾਲਿੰਗ ਤੇ 100 ਐਸਐਮਐਸ ਭੇਜਣ ਦੀ ਸੁਵਿਧਾ ਮਿਲੇਗੀ। ਇਹ ਪਲਾਨ 30 ਦਿਨਾਂ ਦੀ ਵੈਲੀਡਿਟੀ ਨਾਲ ਆਵੇਗਾ।
 
792 ਰੁਪਏ ਦਾ ਪਲਾਨ

  ਟੈਲੀਕਾਮਟਾਕ ਦੀ ਖ਼ਬਰ ਮੁਤਾਬਕ ਇਸ ਪਲਾਨ ਦੀ ਵੈਲੀਡਿਟੀ 180 ਦਿਨ ਦੀ ਹੋਵੇਗੀ। ਇਸ ਵਿੱਚ ਗਾਹਕ ਨੂੰ 144 ਰੁਪਏ ਪਲਾਨ ਵਾਂਗ ਪ੍ਰਤੀ ਦਿਨ 2 ਜੀਬੀ ਡੇਟਾ, ਅਸੀਮਤ ਲੋਕਲ ਤੇ ਐਸਟੀਡੀ ਕਾਲ ਤੇ ਰੋਜ਼ਾਨਾ 100 ਐਸਐਮਐਸ ਦਿੱਤੇ ਜਾਣਗੇ।

1584 ਰੁਪਏ ਦਾ ਪਲਾਨ

  ਇਸ ਪਲਾਨ ਵਿੱਚ ਵੀ ਗਾਹਕ ਨੂੰ ਪ੍ਰਤੀ ਦਿਨ 2 ਜੀਬੀ ਡੇਟਾ, ਅਸੀਮਤ ਲੋਕਲ ਤੇ ਐਸਟੀਡੀ ਕਾਲ ਤੇ ਰੋਜ਼ਾਨਾ 100 ਐਸਐਮਐਸ ਦਿੱਤੇ ਜਾਣਗੇ। ਇਸ ਪਲਾਨ ਵਿੱਚ ਗਾਹਕ ਨੂੰ ਪੂਰੇ ਸਾਲ ਦੀ ਵੈਲੀਡਿਟੀ ਦਿਤੀ ਜਾਵੇਗੀ।

ਸਿੰਮ ਨਾਲ ਮਿਲੇਗਾ ਜੀਵਨ ਬੀਮਾ

  ਸਿੰਮ ਦੀ ਵਰਤੋਂ ਕਰਨ ਵਾਲੇ ਨੂੰ 2.5 ਲੱਖ ਰੁਪਏ ਤਕ ਦਾ ਮੈਡੀਕਲ ਬੀਮਾ ਤੇ 5 ਲੱਖ ਰੁਪਏ ਤਕ ਦਾ ਜੀਵਨ ਬੀਮਾ ਦਿੱਤਾ ਜਾਵੇਗਾ। ਫਿਲਹਾਲ ਰਾਮਦੇਵ ਪਤੰਜਲੀ+ਬੀਐਸਐਨਐਲ ਸਿੰਮ ਆਪਣੇ ਕਰਮਚਾਰੀਆਂ ਨੂੰ ਹੀ ਦੇਣਗੇ ਪਰ ਜਦ ਇਸ ਨੂੰ ਆਮ ਜਨਤਾ ਲਈ ਜਾਰੀ ਕਰ ਦਿੱਤਾ ਤਾਂ ਸਿੰਮ ਰਾਹੀਂ ਪਤੰਜਲੀ ਉਤਪਾਦਾਂ ਉੱਪਰ 10% ਦੀ ਛੋਟ ਵੀ ਮਿਲੇਗੀ। ਇਹ ਦੇਸ਼ ਦਾ ਪਹਿਲਾ ਸਿੰਮ ਕਰਾਡ ਹੋਵੇਗਾ ਜੋ ਲਾਈਫ ਇੰਸ਼ੋਰੈਂਸ ਨਾਲ ਆਵੇਗਾ। ਇਸ ਜੀਵਨ ਬੀਮੇ ਦੀ ਖ਼ਾਸ ਗੱਲ ਇਹ ਹੈ ਕਿ ਇਸ ਨੂੰ ਸੜਕ ਹਾਦਸੇ ਵਿੱਚ ਹੀ ਕਲੇਮ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget