ਪੜਚੋਲ ਕਰੋ

ਐਮਜੌਨ ਪ੍ਰਾਈਮ ਵਾਂਗ ਪੇਟੀਐਮ ਦਾ ਸਬਸਕ੍ਰਿਪਸ਼ਨ ਪ੍ਰੋਗਰਾਮ

ਨਵੀਂ ਦਿੱਲੀ: ਪੇਟੀਐਮ ਨੇ ਮੰਗਲਵਾਰ ਨੂੰ ਐਲਾਨ ਕੀਤਾ ਹੈ ਕਿ ਉਹ ਆਪਣਾ ਪਹਿਲਾਂ ਪ੍ਰੀਮੀਅਮ ਸਬਸਕ੍ਰਿਪਸ਼ਨ ਅਧਾਰਤ ਰਿਵਾਰਡ ਤੇ ਲਾਇਲਟੀ ਪ੍ਰੋਗਰਾਮ ਯਾਨੀ ਪੇਟੀਐਮ ਫਸਟ ਦੀ ਸ਼ੁਰੂਆਤ ਕਰ ਰਿਹਾ ਹੈ। ਯੂਜ਼ਰਸ ਨੂੰ ਇੱਥੇ ਐਮਜੌਨ ਪ੍ਰਾਈਮ ਜਿਹੀਆਂ ਸੇਵਾਵਾਂ ਮਿਲਣਗੀਆਂ। ਇਸ ਦੇ ਨਾਲ ਹੀ ਪੇਟੀਐਮ ਕੈਸ਼ਬੈਕ ਵੀ ਮਿਲੇਗਾ। ਵਨ97 ਕਮਿਊਨੀਕੇਸ਼ਨ ਅਧਾਰਤ ਕੰਪਨੀ ਪੇਟੀਐਮ ਲੌਂਚ ਕਰਨ ਦੇ ਪਹਿਲੇ ਸਾਲ ‘ਚ ਹੀ 3 ਮਿਲੀਅਨ ਸਬਸਕ੍ਰਾਈਬਰ ਆਪਣੇ ਨਾਲ ਜੋੜਨ ਦਾ ਟਾਰਗੇਟ ਲੈ ਕੇ ਚਲ ਰਹੀ ਹੈ। ਇਸ ਦੀ ਸਬਸਕ੍ਰਿਪਸ਼ਨ ਹਾਸਲ ਕਰਨ ਦੀ ਕੀਮਤ 750 ਰੁਪਏ ਹੈ ਜਿੱਥੇ 100 ਰੁਪਏ ਦਾ ਕੈਸ਼ਬੈਕ ਕੁਝ ਲਿਮਟਿਡ ਸਮੇਂ ਲਈ ਮਿਲੇਗਾ। ਪੇਟੀਐਮ ਫਸਟ ਸਬਸਕ੍ਰਾਈਬਰ ਨੂੰ 1500 ਰੁਪਏ ਦਾ ਕੈਸ਼ਬੈਕ ਵੀ ਮਿਲ ਸਕਦਾ ਹੈ। ਇਸ ‘ਚ 100 ਰੁਪਏ ਦਾ ਕੈਸ਼ਬੈਕ ਹਰ ਮੂਵੀ ਟਿਕਟ ਯਾਨੀ ਹਰ ਮਹੀਨੇ ਮੂਵੀ ਟਿਕਟ ਦੀ ਬੁਕਿੰਗ ‘ਤੇ ਮਿਲੇਗਾ। ਇਸ ਦੇ ਨਾਲ ਹੀ ਪੇਟੀਐਮ ਮੌਲ ਤੋਂ ਸ਼ੌਪਿੰਗ ਕਰਨ ‘ਤੇ ਵੀ ਕਈਂ ਮੁਫਤ ਆਫਰ ਮਿਲਣਗੇ।

ਟਾਪ ਹੈਡਲਾਈਨ

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Embed widget