ਪੜਚੋਲ ਕਰੋ

ਫੈਸਟੀਵਲ ਸੀਜ਼ਨ: ਇੱਕ ਮਿੰਟ 'ਚ 10 ਟੂ-ਵ੍ਹੀਲਰ ਵੇਚ ਰਿਹਾ ਹੈ ਪੇਟੀਐਮ ਮੌਲ

ਨਵੀਂ ਦਿੱਲੀ: ਪੇਟੀਐਮ ਮੌਲ ਨੇ ਆਨਲਾਈਨ-ਟੂ-ਆਫ਼ਲਾਈਨ ਮੌਡਲ ਨਾਲ ਗਾਹਕਾਂ ਨੂੰ ਆਪਣੇ ਪਲੇਟਫਾਰਮ 'ਤੇ ਮਨਪਸੰਦ ਟੂ-ਵ੍ਹੀਲਰ ਬੁੱਕ ਕਰਨ ਅਤੇ ਨਜ਼ਦੀਕੀ ਸਟੋਰ ਤੋਂ ਅਸਾਨੀ ਨਾਲ ਡਿਲੀਵਰੀ ਲੈਣ 'ਚ ਕਾਫੀ ਮਦਦ ਕੀਤੀ ਹੈ। ਇਹ ਪਲੇਟਫਾਰਮ ਮੌਜੂਦਾ ਫੈਸਟੀਵਲ ਸੀਜ਼ਨ 'ਚ ਹਰ ਮਿਨਟ 10 ਦੋ ਪਹੀਆ ਵਾਹਨ ਵੇਚ ਰਿਹਾ ਹੈ। ਪੇਟੀਐਮ ਈ-ਕਾਮਰਸ ਪ੍ਰਾਇਵੇਟ ਲਿਮਿਟਿਡ ਦੀ ਕੰਪਨੀ ਪੇਟੀਐਮ ਮੌਲ ਨੇ 500 ਸ਼ਹਿਰਾਂ 'ਚ 2000 ਤੋਂ ਵੱਧ ਬ੍ਰਾਂਡ ਰਿਟੇਲ ਡੀਲਰਸ ਨੂੰ ਆਪਣੇ ਨਾਲ ਜੋੜਿਆ ਹੈ। ਇਨ੍ਹਾਂ ਸਟੋਰਾਂ 'ਤੇ ਪੇਟੀਐਮ ਮੌਲ ਕਿਊ.ਆਰ. ਕੋਡਸ ਲਾਏ ਗਏ ਹਨ ਜਿਸ ਨਾਲ ਗ੍ਰਾਹਕ ਆਪਣੇ ਕੈਟਾਲੌਗ ਸਕੈਨ ਕਰ ਕੇ ਸਮਾਨ ਲੈ ਸਕਦਾ ਹੈ। ਇਸ ਨਾਲ ਸੇਲ ਵਿੱਚ ਵਾਧਾ ਕਰਨ 'ਚ ਮਦਦ ਹੋ ਰਹੀ ਹੈ। ਕੰਪਨੀ ਵਲੋਂ ਜਾਰੀ ਬਿਆਨ ਮੁਤਾਬਕ ਸੁਜ਼ੂਕੀ, ਯਾਮਾਹਾ, ਹੀਰੋ ਮੋਟੋਕੌਪ, ਟੀ.ਵੀ.ਐਸ., ਮਹਿੰਦਰਾ ਤੇ ਵੈਸਪਾ ਵਰਗੇ ਜ਼ਿਆਦਾਤਰ ਬ੍ਰਾਂਡਸ ਦੇ ਨਾਲ ਕੰਮ ਕਰ ਰਹੇ ਹਨ। ਇਸ ਤਰ੍ਹਾਂ ਦੇ ਪਹਿਲੇ ਬਿਜ਼ਨੈਸ ਮਾਡਲ ਨਾਲ ਇਸ ਫੈਸਟੀਵਲ ਸੀਜ਼ਨ ਦੌਰਾਨ ਸੇਲ ਵਧਾਉਣ ਲਈ ਪ੍ਰਿੰਟ ਇਸ਼ਤਿਹਾਰ, ਆਊਟਡੋਰ ਇੰਸਟਾਲੇਸ਼ਨ ਅਤੇ ਬੀ.ਟੀ.ਐਲ. ਮਾਰਕੀਟਿੰਗ ਸਮਾਨ ਵਰਗੀਆਂ ਕੰਪਨੀਆਂ ਕਿਊ.ਆਰ. ਕੋਡਸ ਦਾ ਇਸਤੇਮਾਲ ਕਰ ਰਹੀਆਂ ਹਨ। ਪੇਟੀਐਮ ਮੌਲ ਦੇ ਸੀ.ਈ.ਓ. ਅਮਿਤ ਸਿਨਹਾ ਨੇ ਕਿਹਾ ਕਿ ਦੋ ਪਹੀਆ ਗੱਡੀਆਂ ਦੀ ਬੁਕਿੰਗ 'ਚ ਸਾਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਇਸ ਬਿਜ਼ਨੈਸ ਮਾਡਲ ਨਾਲ ਸਾਨੂੰ ਹਰ ਮਿੰਟ 10 ਆਰਡਰ ਤੱਕ ਪ੍ਰਾਪਤ ਹੋ ਰਹੇ ਹਨ। ਇਸ ਸੀਜ਼ਨ ਵਿੱਚ ਮੰਗ ਕਾਫੀ ਤੇਜ਼ ਹੈ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

Embed widget