ਪੜਚੋਲ ਕਰੋ

ਹੈਰਾਨੀਜਨਕ! ਜੇ ਫੇਸਬੁੱਕ ਦਾ ਇਸਤੇਮਾਲ ਨਹੀਂ ਵੀ ਕਰਦੇ ਤਾਂ ਵੀ ਪੂਰੀ ਜਾਣਕਾਰੀ ਹੋ ਰਹੀ ਲੀਕ

ਨਵੀਂ ਦਿੱਲੀ: ਜੇ ਤੁਸੀਂ ਆਪਣੇ ਫੋਨ ਵਿੱਚ ਫੇਸਬੁੱਕ ਐਪ ਇੰਸਟਾਲ ਨਹੀਂ ਕੀਤੀ ਤੇ ਕਿਸੇ ਹੋਰ ਤਰੀਕੇ ਨਾਲ ਇਸ ਪਲੇਟਫਾਰਮ ਦਾ ਇਸਤੇਮਾਲ ਨਹੀਂ ਕਰਦੇ ਤਾਂ ਤੁਹਾਡੇ ਲਈ ਹੈਰਾਨ ਕਰਨ ਵਾਲੀ ਖ਼ਬਰ ਹੈ। ਇੱਕ ਖੋਜ ਵਿੱਚ ਸਾਹਮਣੇ ਆਇਆ ਹੈ ਕਿ ਜੇ ਤੁਸੀਂ ਇਸ ਪਲੇਟਫਾਰਮ ’ਤੇ ਨਹੀਂ ਵੀ ਹੋ ਤਾਂ ਵੀ ਤੁਹਾਡੇ ਦੋਸਤ ਤੁਹਾਡੀ ਜਾਣਕਾਰੀ ਲੀਕ ਕਰ ਰਹੇ ਹਨ। ਯੂਨੀਵਰਸਿਟੀ ਆਫ ਵਰਮਾਂਟ ਅਮਰੀਕਾ ਤੇ ਯੂਨੀਵਰਸਿਟੀ ਆਫ ਐਡੀਲੇਡ ਆਸਟ੍ਰੇਲੀਆ ਨੇ ਇਸ ਖੋਜ ਦਾ ਖ਼ੁਲਾਸਾ ਕੀਤਾ ਹੈ। ਖੋਜ ਵਿੱਚ ਕਿਹਾ ਗਿਆ ਹੈ ਕਿ ਜੇ ਕੋਈ ਵਿਅਕਤੀ ਸੋਸ਼ਲ ਮੀਡੀਆ ਪਲੇਟਫਾਰਮ ਛੱਡ ਦਿੰਦਾ ਹੈ ਜਾਂ ਕਦੀ ਉਸ ਨਾਲ ਜੁੜਦਾ ਹੀ ਨਹੀਂ, ਫਿਰ ਵੀ ਆਨਲਾਈਨ ਪੋਸਟ ਤੇ ਉਸ ਦੇ ਦੋਸਤਾਂ ਦੀਆਂ ਲਿਖੀਆਂ ਪੋਸਟਾਂ ਉਸ ਵਿਅਕਤੀ ਦੀ 95 ਫੀਸਦੀ ਜਾਣਕਾਰੀ ਲੀਕ ਕਰਦੀਆਂ ਹਨ। ਇਸ ਗੱਲ ਦੀ ਤਸਦੀਕ ਕਰਨ ਲਈ ਵਿਗਿਆਨੀਆਂ ਨੇ ਕੁੱਲ 30 ਮਿਲੀਅਨ ਜਨਤਕ ਪੋਸਟਾਂ ਤੇ 13905 ਟਵਿੱਟਰ ਯੂਜ਼ਰਸ ਦਾ ਡੇਟਾ ਕੱਢਿਆ। ਇਸ ਡੇਟਾ ਦੀ ਮਦਦ ਨਾਲ ਕਿਸੇ ਟਵੀਟ ਤੋਂ ਮਿਲੀ ਜਾਣਕਾਰੀ ਜਾਂ ਫਿਰ 8 ਜਾਂ 9 ਲੋਕਾਂ ਤੋਂ ਟਵੀਟ ਜ਼ਰੀਏ ਕਿਸੇ ਵਿਅਕਤੀ ਬਾਰੇ ਪਤਾ ਲਾਇਆ ਜਾ ਸਕਦਾ ਹੈ। ਦਰਅਸਲ ਜਦੋਂ ਤੁਸੀਂ ਕਿਸੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਸਾਈਨਅੱਪ ਕਰਦੇ ਹੋ ਤਾਂ ਤੁਹਾਨੂੰ ਲੱਗਦਾ ਹੈ ਕਿ ਤੁਸੀਂ ਜਾਣਕਾਰੀ ਦਿੱਤੀ ਹੈ ਪਰ ਇਸ ਦੇ ਨਾਲ-ਨਾਲ ਤੁਸੀਂ ਆਪਣੇ ਦੋਸਤਾਂ ਦੀ ਜਾਣਕਾਰੀ ਵੀ ਲੀਕ ਕਰ ਰਹੇ ਹੋ। ਅਜਿਹਾ ਮਾਹਰ ਜੇਮਸ ਬਾਗਰੋ ਦਾ ਮੰਨਣਾ ਹੈ ਜੋ ਖ਼ੁਦ ਇਸ ਖੋਜ ਦਾ ਹਿੱਸਾ ਹਨ। ਇਸ ਖੋਜ ਵਿੱਚ ਦੱਸਿਆ ਗਿਆ ਹੈ ਕਿ ਇੱਕ ਕੰਪਨੀ, ਸਰਕਾਰ ਜਾਂ ਅਦਾਕਾਰ ਕਿਸੇ ਵੀ ਯੂਜ਼ਰ ਬਾਰੇ ਉਸ ਸਿਆਸਤ ਵਿੱਚ ਦਿਲਚਸਪੀ, ਪਸੰਦੀਦਾ ਪ੍ਰੋਡਕਟ, ਧਾਰਮਕ ਸਬੰਧ ਜਾਂ ਕਿਸੇ ਹੋਰ ਗੱਲ ਦਾ ਪਤਾ ਕਰ ਸਕਦੇ ਹੋ ਜਿਸ ਵਿੱਚ ਉਨ੍ਹਾਂ ਦੇ ਦੋਸਤਾਂ ਜ਼ਰੀਏ ਜਾਣਕਾਰੀ ਸ਼ੇਅਰ ਕੀਤੀ ਗਈ ਹੁੰਦੀ ਹੈ। ਇਨ੍ਹਾਂ ਵਿੱਚ ਉਹ ਲੋਕ ਵੀ ਮੌਜੂਦ ਹੁੰਦੇ ਹਨ ਜਿਨ੍ਹਾਂ ਫੇਸਬੁੱਕ ’ਤੇ ਕਦੀ ਖ਼ਾਤਾ ਵੀ ਨਹੀਂ ਬਣਾਇਆ ਹੁੰਦਾ। ਇੱਕ ਪ੍ਰੋਫੈਸਰ ਨੇ ਕਿਹਾ ਕਿ ਸੋਸ਼ਲ ਨੈਟਵਰਕ ’ਤੇ ਕੁਝ ਨਹੀਂ ਛੁਪਾਇਆ ਜਾ ਸਕਦਾ। ਇਕ ਹੋਰ ਮਾਹਰ ਦਾ ਮੰਨਣਾ ਸੀ ਕਿ ਕਈ ਲੋਕ ਤੁਹਾਡੀ ਪ੍ਰਈਵੇਸੀ ਕੰਟਰੋਲ ਕਰ ਰਹੇ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget