ਪੜਚੋਲ ਕਰੋ

3 ਮਹੀਨਿਆਂ ’ਚ WhatsApp ’ਤੇ ਲਾਏ 8500 ਘੰਟੇ, ਫੇਸਬੁੱਕ ’ਤੇ ਢਾਈ ਗੁਣਾ ਜ਼ਿਆਦਾ

ਸਨਫਰਾਂਸਿਸਕੋ: ਦੁਨੀਆ ਭਰ ਦੇ ਲੋਕਾਂ ਵਿੱਚ ਵ੍ਹਟਸਐਪ ਦਾ ਕਰੇਜ਼ ਲਗਾਤਾਰ ਵਧਦਾ ਜਾ ਰਿਹਾ ਹੈ। ਫੋਰਬਸ ਨੇ ਸੋਮਵਾਰ ਨੂੰ ਇਸ ਸਬੰਧੀ ਰਿਪੋਰਟ ਜਾਰੀ ਕੀਤੀ ਜਿਸ ਮੁਤਾਬਕ ਪੂਰੀ ਦੁਨੀਆ ਦੇ ਲੋਕਾਂ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਸਿਰਫ ਵ੍ਹਟਸਐਪ ’ਤੇ 8500 ਕਰੋੜ (85 ਅਰਬ) ਘੰਟੇ ਬਤਾਏ। ਇਸ ਹਿਸਾਬ ਨਾਲ ਧਰਤੀ ’ਤੇ ਮੌਜੂਦ ਹਰ ਵਿਅਕਤੀ ਤਿੰਨ ਮਹੀਨਿਆਂ ਵਿੱਚ 11.425 ਘੰਟੇ ਵ੍ਹਟਸਐਪ ਇਸਤੇਮਾਲ ਕਰ ਚੁੱਕਿਆ ਹੈ। ਇਹ ਐਪ ਦੁਨੀਆ ਵਿੱਚ ਇਸ ਵੇਲੇ 1.5 ਅਰਬ ਲੋਕ ਇਸਤੇਮਾਲ ਕਰ ਰਹੇ ਹਨ। ਉੱਧਰ ਇੰਨੇ ਹੀ ਸਮੇਂ ਵਿੱਚ 3000 ਕਰੋੜ ਘੰਟੇ ਲੋਕਾਂ ਨੇ ਫੇਸਬੁੱਕ ’ਤੇ ਬਿਤਾਏ ਹਨ। ਫੋਰਬਸ ਲਈ ਇਹ ਡੇਟਾ ਇਕੱਠਾ ਕਰਨ ਵਾਲੀ ਕੰਪਨੀ ਐਪਟੋਪੀਆ ਦੇ ਬੁਲਾਰੇ ਐਡਮ ਬਲੈਕਰ ਮੁਤਾਬਕ ਇਸ ਵੇਲੇ ਟੌਪ 10 ਸੋਸ਼ਲ ਮੀਡੀਆ ਐਪਸ ਵਿੱਚ ਵ੍ਹਟਸਐਪ, ਵੀਚੈਟ, ਮੈਸੇਂਜਰ, ਪੰਡੋਰਾ, ਯੂਟਿਊਬ, ਇੰਸਟਾਗਰਾਮ, ਟਵਿੱਟਰ, ਗੂਗਲ ਮੈਪਸ ਚੇ ਸਪਾਟਿਫੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਰਿਪੋਰਟ ਵਿੱਚ ਚੀਨ ਦੀ ਤੀਜੀ ਧਿਰ ਐਂਡਰੌਇਡ ਐਪ ਸਟੋਰਸ, ਵੀਚੈਟ ਤੇ ਹੋਰ ਚੀਨੀ ਐਪਸ ਸ਼ਾਮਲ ਨਹੀਂ ਹਨ, ਜਦਕਿ ਵੀਚੈਟ ਦੁਨੀਆ ਵਿੱਚ ਦੂਜੀ ਸਭਤੋਂ ਜ਼ਿਆਦਾ ਇਸਤੇਮਾਲ ਹੋਣ ਵਾਲੀ ਐਪ ਹੈ।
  383 ਕਰੋੜ ਘੰਟੇ ਖੇਡੀ ਕਲੈਸ਼ ਆਫ ਕਲੈਂਸ
ਮੋਬਾਈਲ ਗੇਮਜ਼ ਦੀ ਗੱਲ ਕੀਤੀ ਜਾਏ ਤਾਂ ਕਲੈਸ਼ ਆਫ ਕਲੈਂਸ ਇਸ ਲਿਸਟ ਵਿੱਚ ਸਭ ਤੋਂ ਮੋਹਰੀ ਹੈ। ਤਿੰਨ ਮਹੀਨਿਆਂ ਦੌਰਾਨ ਯੂਜ਼ਰਜ਼ ਇਹ ਗੇਮ 383 ਕਰੋੜ ਘੰਟੇ ਖੇਡ ਚੁੱਕੇ ਹਨ। ਇਸ ਦੇ ਬਾਅਦ ਟਾਕਿੰਗ ਟਾਮ, ਕੈਂਡੀ ਕਰੱਸ਼ ਸਾਗਾ, ਫੋਰਟਨਾਈਟ, ਲਾਰਡਸ ਮੋਬਾਈਲ, ਸਬਵੇ ਸਰਫੋਰਸ, ਹੇਲਿਕਸ ਜੰਪ, ਸਿਲਥਰ ਡਾਟ ਆਈਓ, ਪਿਯੂਬ ਮੋਬਾਈਲ ਤੇ ਫਿਸ਼ਡਮ ਦਾ ਨੰਬਰ ਆਉਂਦਾ ਹੈ। ਇਸ ਰਿਪੋਰਟ ਮੁਤਾਬਕ ਸਿਰਫ ਅਮਰੀਕਾ ਦੇ ਲੋਕ ਹਰ ਦਿਨ ਕਰੀਬ ਸਾਢੇ ਤਿੰਨ ਘੰਟੇ ਮੋਬਾਈਲ ’ਤੇ ਬਿਤਾਉਂਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget