ਪੜਚੋਲ ਕਰੋ

ਖੁਸ਼ਖਬਰੀ! ਨੈੱਟਵਰਕ ਨਾ ਹੋਣ 'ਤੇ ਵੀ ਕਾਲ ਕਰਨਾ ਸੰਭਵ

ਨਵੀਂ ਦਿੱਲੀ: ਕਈ ਵਾਰ ਮੋਬਾRਲ ਤੇ ਨੈੱਟਵਰਕ ਦੀ ਦਿੱਕਤ ਦੇ ਚੱਲਦਿਆਂ ਯੂਜਰਜ਼ ਨੂੰ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਵਾਈਫਾਈ ਦੀ ਮਦਦ ਨਾਲ ਮੈਸੇਜ਼ ਵਗੈਰਾ ਕੀਤਾ ਜਾ ਸਕਦਾ ਹੈ ਪਰ ਸੈਲਿਊਲਰ ਨੈੱਟਵਰਕ ਬਿਨਾਂ ਕਾਲ ਕਰਨਾ ਸੰਭਵ ਨਹੀਂ ਹੁੰਦਾ। ਹੁਣ ਯੂਜਰਜ਼ ਦੀ ਇਹ ਸਮੱਸਿਆ ਛੇਤੀ ਹੀ ਹੱਲ ਹੋਣ ਵਾਲੀ ਹੈ। ਜਲਦ ਹੀ ਸੈਲਿਊਲਰ ਨੈੱਟਵਰਕ ਤੋਂ ਬਿਨਾਂ ਵਾਈ ਫਾਈ ਜ਼ਰੀਏ ਕਾਲ ਸੰਭਵ ਹੋਵੇਗੀ। ਇਕਨਾਮਿਕ ਟਾਈਮਜ਼ ਮੁਤਾਬਕ ਟੈਲੀਕਾਮ ਵਿਭਾਗ ਨੇ ਟੈਲੀਕਾਮ ਸਰਵਿਸ ਪ੍ਰੋਵਾਈਡਰ ਦੇ ਲਾਈਸੈਂਸ ਨਿਯਮਾਂ ਵਿੱਚ ਬਦਲਾਅ ਕੀਤੇ ਹਨ। ਕੰਪਨੀਆਂ ਨੂੰ ਇੱਕ ਹੀ ਮੋਬਾਈਲ ਨੰਬਰ ਸੈਲਿਊਲਰ ਵਾਈਸ ਤੇ ਇੰਟਰਨੈੱਟ ਟੈਲੀਫੋਨ ਸਰਵਿਸ ਜਾਰੀ ਕਰਨੀ ਹੋਵੇਗੀ। ਇਸ ਨਾਲ ਵਾਈਸ ਕਾਲ ਵਾਈ ਫਾਈ ਦੀ ਮਦਦ ਨਾਲ ਕਰਨਾ ਆਸਾਨ ਹੋਵੇਗਾ। ਰਿਪੋਰਟ ਮੁਤਾਬਕ ਟੈਲੀਕਾਮ ਵਿਭਾਗ ਦੇ ਨੋਟਿਸ 'ਚ ਕਿਹਾ ਗਿਆ ਹੈ ਕਿ ਲਾਈਸੈਂਸਧਾਰਕਾਂ ਨੂੰ ਇੰਟਰਨੈੱਟ ਟੈਲੀਫੋਨ ਸਰਵਿਸ ਨੂੰ ਧਿਆਨ 'ਚ ਰੱਖ ਕੇ ਸਮੇਂ-ਸਮੇਂ ਤੇ ਲਾਈਸੈਂਸ ਦੇ ਨਿਯਮਾਂ ਚ ਕੀਤੇ ਜਾਂਦੇ ਬਦਲਾਵਾਂ 'ਤੇ ਅਮਲ ਕਰਨਾ ਪਵੇਗਾ। ਦੱਸ ਦਈਏ ਕਿ ਇਸ ਦੇ ਲਈ ਯੂਜਰਜ਼ ਨੂੰ ਟੈਲੀਕਾਮ ਸਰਵਿਸ ਪ੍ਰਵਾਈਡਰ ਦੇ ਵੱਲੋਂ ਜਾਰੀ ਕੀਤੀ ਗਈ ਇਕ ਐਪ ਡਾਊਨਲੋਡ ਕਰਨੀ ਪਵੇਗੀ। ਇਹ ਐਪ ਅਜਿਹੇ ਯੂਜ਼ਰਜ਼ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ ਜਿੱਥੇ ਨੈੱਟਵਰਕ ਖਰਾਬ ਪਰ ਵਾਈ- ਫਾਈ ਸਿਗਨਲ ਮਜਬੂਤ ਹੋਵੇਗਾ। ਇਸ ਐਪ ਜ਼ਰੀਏ ਤਹਾਨੂੰ ਸਾਧਾਰਨ ਮੋਬਾਈਲ ਨੰਬਰ ਦੀ ਤਰ੍ਹਾਂ ਹੀ 10 ਅੱਖਰਾਂ ਦਾ ਨੰਬਰ ਦਿੱਤਾ ਜਾਵੇਗਾ ਜਿਸ ਦਾ ਟੈਲੀਫੋਨ ਕਾਲ 'ਚ ਤੁਸੀਂ ਇਸਤੇਮਾਲ ਕਰ ਸਕਦੇ ਹੋ। ਦੱਸ ਦਈਏ ਕਿ ਇਹ ਐਪ ਬ੍ਰਾਡਬੈਂਡ ਵਾਈ-ਫਾਈ ਜ਼ਰੀਏ ਕਾਲ ਦੀ ਸੁਵਿਧਾ ਦੇਵੇਗੀ।

ਟਾਪ ਹੈਡਲਾਈਨ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Embed widget