ਪੜਚੋਲ ਕਰੋ

6 ਵਾਰ ਵੱਜੀ ਫੋਨ ਦੀ ਘੰਟੀ, ਬੈਂਕ ’ਚੋਂ 1,86,00,000 ਗ਼ਾਇਬ

ਚੰਡੀਗੜ੍ਹ: ਜ਼ਮਾਨੇ ਦੇ ਆਧੁਨਿਕ ਹੋਣ ਦੇ ਨਾਲ-ਨਾਲ ਠੱਗ-ਚੋਰ ਵੀ ਤਕਨੀਕੀ ਤੌਰ 'ਤੇ ਵਧੇਰੇ ਸਮਰੱਥ ਹੋ ਰਹੇ ਹਨ। ਇਸੇ ਦੀ ਮਿਸਾਲ ਮੁੰਬਈ ਤੋਂ ਮਿਲੀ ਹੈ ਜਿੱਥੇ ਠੱਗੀ ਦਾ ਬਿਲਕੁਲ ਨਵਾਂ ਮਾਮਲਾ ਸਾਹਮਣੇ ਆਇਆ ਹੈ। ਕਿਸੇ ਵਪਾਰੀ ਦੇ ਮੋਬਾਈਲ ਫੋਨ ’ਤੇ ਛੇ ਵਾਰ ਮਿਸ ਕਾਲ ਆਈਆਂ ਤੇ ਕੁਝ ਦੇਰ ਬਾਅਦ ਉਸ ਦੇ ਖ਼ਾਤੇ ਵਿੱਚੋਂ ਇੱਕ ਕਰੋੜ 86 ਲੱਖ ਰੁਪਏ ਗ਼ਾਇਬ ਹੋ ਗਏ। ਇਸ ਪਿੱਛੋਂ ਉਸ ਦੀ ਸਿੰਮ ਵੀ ਬੰਦ ਹੋ ਗਈ। ਸਾਈਬਰ ਸੈੱਲ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਈਬਰ ਮਾਹਰ ਮੁਤਾਬਕ ਧੋਖਾਧੜੀ ਦੀ ਵਜ੍ਹਾ ਸਿੰਮ ਸਵੈਪਿੰਗ ਹੋ ਸਕਦੀ ਹੈ ਪਰ ਜਦੋਂ ਤਕ ਪੂਰੀ ਜਾਂਚ ਨਹੀਂ ਹੋ ਜਾਂਦੀ, ਉਦੋਂ ਤਕ ਕੁਝ ਨਹੀਂ ਕਿਹਾ ਜਾ ਸਕਦਾ। ਵਪਾਰੀ ਦੇ ਫੋਨ ’ਤੇ ਮਿਸ ਕਾਲ ਆਉਂਦਿਆਂ ਹੀ ਉਸ ਦੀ ਸਿੰਮ ਬੰਦ ਹੋ ਗਈ ਸੀ। ਦਰਅਸਲ, ਮੁੰਬਈ ਦੇ ਦਾਦਰ ਦੇ ਕੇ ਵੀ ਸ਼ਾਹ ਨੂੰ 27 ਤੇ 28 ਦਸੰਬਰ ਨੂੰ ਵੱਖ-ਵੱਖ ਨੰਬਰਾਂ ਤੋਂ 6 ਵਾਰ ਮਿਸ ਕਾਲਾਂ ਆਈਆਂ। ਇਸ ਪਿੱਛੋਂ ਉਸ ਦੇ ਖ਼ਾਤੇ ਦਾ ਸਫਾਇਆ ਹੋ ਗਿਆ। ਉਸ ਸ਼ਿਕਾਇਤ ਕਰਨ ਲਈ ਸਿੰਮ ਦੇ ਸਰਵਿਸ ਪ੍ਰੋਵਾਈਡਰ ਕੋਲ ਵੀ ਗਿਆ, ਜਿੱਥੋਂ ਉਸ ਨੂੰ ਪਤਾ ਲੱਗਾ ਕਿ ਉਨ੍ਹਾਂ ਨੂੰ ਸ਼ਾਹ ਦੀ ਸਿੰਮ ਬੰਦ ਕਰਨ ਦੀ ਰਿਕੁਐਸਟ ਭੇਜੀ ਗਈ ਸੀ। ਵਪਾਰੀ ਨੇ ਸਰਵਿਸ ਪ੍ਰੋਵਾਈਡਰ ਨੂੰ ਦੱਸਿਆ ਕਿ ਉਸ ਨੇ ਅਜਿਹੀ ਕੋਈ ਰਿਕੁਐਸਟ ਨਹੀਂ ਭੇਜੀ। ਉਸ ਨੂੰ ਨਵਾਂ ਸਿੰਮ ਕਾਰਡ ਦਿੱਤਾ ਗਿਆ ਹੈ। ਧੋਖਾਧੜੀ ਦੀ ਇਸ ਵਾਰਦਾਤ ਵਿੱਚ 28 ਵਾਰ ਲੈਣ-ਦੇਣ ਪ੍ਰਕਿਰਿਆ ਕਰਕੇ ਸ਼ਾਹ ਦੇ ਬੈਂਕ ਖ਼ਾਤੇ ਵਿੱਚੋਂ ਪੈਸੇ ਕੱਢੇ ਗਏ। ਜਦੋਂ ਉਹ ਖ਼ਾਤੇ ਵਿੱਚੋਂ ਪੈਸੇ ਕਢਵਾਉਣ ਲੱਗਾ ਤਾਂ ਉਸ ਨੂੰ ਘਟਨਾ ਬਾਰੇ ਪਤਾ ਲੱਗਾ। ਇਸ ਪਿੱਛੋਂ ਉਸ ਨੇ ਸਾਈਬਰ ਸੈੱਲ ਵਿੱਚ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਹਾਲਾਂਕਿ ਇਸ ਧੋਖਾਧੜੀ ਦੇ ਮਾਮਲੇ ਬਾਰੇ ਕੋਈ ਖ਼ਾਸ ਜਾਣਕਾਰੀ ਨਹੀਂ ਮਿਲੀ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget