ਪੜਚੋਲ ਕਰੋ

ਸੁਨਹਿਰੀ ਮੌਕਾ: iPhone 5, 5s, 6, 6s 'ਤੇ ਭਾਰੀ ਛੂਟ

ਨਵੀਂ ਦਿੱਲੀ: ਦੀਵਾਲੀ ਮੌਕੇ ਆਈਫ਼ੋਨ ਦੀ ਖ਼ਰੀਦਦਾਰੀ ਕਰਨ ਵਾਲਿਆਂ ਨੂੰ ਵੱਡਾ ਫ਼ਾਇਦਾ ਹੋ ਸਕਦਾ ਹੈ। ਆਈਫ਼ੋਨ ਦੀ ਖ਼ਰੀਦ ਉੱਤੇ ਤੁਹਾਨੂੰ 30 ਹਜ਼ਾਰ ਰੁਪਏ ਦਾ ਡਿਸਕਾਊਂਟ ਮਿਲ ਸਕਦਾ ਹੈ।
ਐਪਲ: iPhone 5s 16GB ਦੀਵਾਲੀ ਸੇਲ ਵਿੱਚ ਜੇਕਰ ਤੁਸੀਂ ਆਈਫ਼ੋਨ ਦੀ ਖ਼ਰੀਦਦਾਰੀ ਬਾਰੇ ਸੋਚ ਰਹੇ ਹੋ ਤਾਂ ਤੁਸੀਂ ਕਾਫ਼ੀ ਬੱਚਤ ਕਰ ਸਕਦੇ ਹੋ। ਫਿਲਕਾਰਟ ਉੱਤੇ ਆਈਫ਼ੋਨ 5s ਦਾ ਬੇਸ ਮਾਡਲ (16 GB) ਮਹਿਜ਼ 17,999 ਰੁਪਏ ਵਿੱਚ ਉਪਲਬਧ ਹੈ। ਪੁਰਾਣੇ ਫ਼ੋਨ ਦੇ ਐਕਸਚੇਂਜ ਆਫ਼ਰ ਵਿੱਚ ਤੁਸੀਂ 15,000 ਦਾ ਡਿਸਕਾਊਂਟ ਪਾ ਸਕਦੇ ਹੋ।
iPhone 6s 16GB ਸਨੈਪ ਡੀਲ ਉੱਤੇ 37,999 ਰੁਪਏ ਵਿੱਚ ਖ਼ਰੀਦ ਸਕਦੇ ਹੋ। ਸਿਟੀ ਬੈਂਕ ਯੂਜ਼ਰ 2000 ਰੁਪਏ ਦਾ ਵੱਖਰਾ ਡਿਸਕਾਊਂਟ ਪਾ ਸਕਦੇ ਹਨ। ਆਈਫ਼ੋਨ 6s ਉੱਤੇ ਕਰੀਬ 28,000 ਤੋਂ 30,000 ਰੁਪਏ ਦਾ ਡਿਸਕਾਊਂਟ ਮਿਲ ਰਿਹਾ ਹੈ। iPhone 6 (16 GB) ਫਲਿਪਕਾਰਟ ਉੱਤੇ ਐਪਲ ਆਈਫ਼ੋਨ 6 ਮਹਿਜ਼ 29,999 ਰੁਪਏ ਵਿੱਚ ਉਪਲਬਧ ਹੈ। ਲਾਂਚ ਦੇ ਵਕਤ ਇਸ ਫ਼ੋਨ ਦੀ ਕੀਮਤ 53,000 ਰੁਪਏ ਸੀ।
3. ਮੋਟੋ ਟਰਬੋ (64 ਜੀਬੀ) ਫ਼ੋਨ ਫਲਿਪਕਾਰਟ ਉੱਤੇ ਮਹਿਜ਼ 13,999 ਰੁਪਏ ਵਿੱਚ ਉਪਲਬਧ ਹੈ। ਇਸ ਦੀ ਕੀਮਤ 31,999 ਰੁਪਏ ਪਹਿਲਾਂ ਸੀ ਪਰ ਹੁਣ ਇਸ ਉੱਤੇ 56 ਫ਼ੀਸਦੀ ਦਾ ਡਿਸਕਾਊਂਟ ਮਿਲ ਰਿਹਾ ਹੈ।
4.  ਮੋਟੋ G ਟਰਬੋ (16 ਜੀਬੀ) ਇਸ ਫ਼ੋਨ ਨੂੰ ਤੁਸੀਂ 7,999 ਰੁਪਏ ਵਿੱਚ ਖ਼ਰੀਦ ਸਕਦੇ ਹੋ। ਇਹ ਡੀਲ ਤੁਹਾਨੂੰ ਐਮਜੋਨ ਸਾਈਟ ਉੱਤੇ ਮਿਲ ਰਹੀ ਹੈ।
5. ਸੈਮਸੰਗ ਗਲੈਕਸੀ ON5: ਸੈਮਸੰਗ ਦਾ ਇਹ ਸਮਰਾਟ ਫ਼ੋਨ ਫਲਿਪਕਾਰਟ ਉੱਤੇ  6,990 ਰੁਪਏ ਵਿੱਚ ਮਿਲ ਰਿਹਾ ਹੈ। ਪਹਿਲਾਂ ਇਸ ਦੀ ਕੀਮਤ  11,000 ਰੁਪਏ ਸੀ।
6. ਮੋਟੋ X ਪਲੇਅ: ਇਸ ਫ਼ੋਨ ਦੇ 32 ਜੀਬੀ ਵੈਰੀਐਂਟ ਉੱਤੇ 4,000 ਰੁਪਏ ਦਾ ਸਿੱਧਾ ਡਿਸਕਾਊਂਟ ਮਿਲ ਰਿਹਾ ਹੈ। ਇਸ ਤੋਂ ਇਲਾਵਾ 12000 ਰੁਪਏ ਦਾ ਡਿਸਕਾਊਂਟ ਐਕਸੇਂਜ ਆਫ਼ਰ ਵਿੱਚ ਲੈ ਸਕਦੇ ਹੋ। ਇਹ ਫ਼ਾਇਦਾ ਫਲਿਪਕਾਰਟ ਉੱਤੇ ਮਿਲ ਰਿਹਾ ਹੈ।
ਸੁਨਹਿਰੀ ਮੌਕਾ: iPhone 5, 5s, 6, 6s 'ਤੇ ਭਾਰੀ ਛੂਟ

ਟਾਪ ਹੈਡਲਾਈਨ

ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ

LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget