ਪੜਚੋਲ ਕਰੋ

ਕੀ ਤੁਹਾਡਾ ਫ਼ੋਨ ਹੋ ਰਿਹੈ ਟੈਪ..? ਬੱਸ ਇੰਝ ਲਾਓ ਪਤਾ

ਚੰਡੀਗੜ੍ਹ: ਜੇਕਰ ਕਿਸੇ ਨੂੰ ਲੱਗਦਾ ਹੈ ਕਿ ਉਸ ਦੇ ਫ਼ੋਨ ਨੂੰ ਕੋਈ ਹੋਰ ਵੀ ਸੁਣ ਰਿਹਾ ਹੈ ਯਾਨੀ ਫ਼ੋਨ ਟੈਪ ਹੋ ਰਿਹਾ ਹੈ ਤਾਂ ਇਸ ਦੀ ਜਾਣਕਾਰੀ ਵੀ ਲਈ ਜਾ ਸਕਦੀ ਹੈ। ਜੀ ਹਾਂ, ਦਿੱਲੀ ਹਾਈਕੋਰਟ ਨੇ ਭਾਰਤੀ ਦੂਰ ਸੰਚਾਰ ਕੰਟਰੋਲ ਅਥਾਰਟੀ ਨੂੰ ਹੁਕਮ ਦਿੱਤੇ ਹਨ ਕਿ ਮੰਗੇ ਜਾਣ 'ਤੇ ਉਹ ਲੋਕਾਂ ਦੱਸੇ ਕਿ ਫ਼ੋਨ ਦੀ ਟ੍ਰੈਕਿੰਗ, ਟੈਪਿੰਗ ਜਾਂ ਕਿਸੇ ਨਿਗਰਾਨੀ (ਸਰਵਿਲੈਂਸ) ਦੀ ਜਾਣਕਾਰੀ ਦੇਵੇ। ਜਸਟਿਸ ਸੁਰੇਸ਼ ਕੁਮਾਰ ਕੈਤ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਆਰਟੀਆਈ ਐਕਟ ਦੀ ਧਾਰਾ ਦੋ (ਐਫ) ਤਹਿਤ ਟ੍ਰਾਈ ਕੋਲ ਪ੍ਰਾਈਵੇਟ ਬਾਡੀ ਤੋਂ ਜਾਣਕਾਰੀ ਹਾਸਲ ਕਰਨ ਦਾ ਅਧਿਕਾਰ ਹੈ। ਇਸ ਲਈ ਇਹ ਟ੍ਰਾਈ ਦੀ ਜ਼ਿੰਮੇਵਾਰੀ ਹੈ ਕਿ ਉਹ ਨਾਗਰਿਕਾਂ ਨੂੰ ਨਿੱਜੀ ਕੰਪਨੀਆਂ ਤੋਂ ਜਾਣਕਾਰੀ ਲੈ ਕੇ ਦੇਵੇ। ਇਹ ਫੈਸਲਾ ਸੁਪਰੀਮ ਕੋਰਟ ਦੇ ਵਕੀਲ ਸ਼ੰਕਰ ਬੋਸ ਦੀ ਪਟੀਸ਼ਨ 'ਤੇ ਦਿੱਤਾ ਗਿਆ ਹੈ। ਉਨ੍ਹਾਂ ਫ਼ੋਨ ਟੈਪਿੰਗ ਬਾਰੇ ਟੈਲੀਕਾਮ ਕੰਪਨੀ ਵੋਡਾਫ਼ੋਨ ਤੋਂ ਜਾਣਕਾਰੀ ਮੰਗੀ ਸੀ, ਪਰ ਵੋਡਾਫ਼ੋਨ ਨੇ ਇਸ ਦੀ ਜਾਣਕਾਰੀ ਦੇਣ ਤੋਂ ਮਨ੍ਹਾ ਕਰ ਦਿੱਤੀ ਸੀ। ਵੋਡਾਫ਼ੋਨ ਵੱਲੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਬੋਸ ਨੇ ਕੇਂਦਰੀ ਇਨਫਾਰਮੇਸ਼ਨ ਕਮਿਸ਼ਨ (ਸੀਈਸੀ) ਨੂੰ ਇਸ ਦੀ ਸ਼ਿਕਾਇਤ ਕਰ ਦਿੱਤੀ ਪਰ ਸੀਈਸੀ ਨੇ ਇਹ ਜਾਣਕਾਰੀ ਟ੍ਰਾਈ ਤੋਂ ਲੈ ਕੇ ਦੇਣ ਲਈ ਕਿਹਾ ਸੀ। ਵੋਡ਼ਾਫ਼ੋਨ ਨੇ ਖ਼ੁਦ ਨੂੰ ਪ੍ਰਾਈਵੇਟ ਕੰਪਨੀ ਦੱਸਦੇ ਹੋਏ ਆਰਟੀਆਈ ਦੇ ਦਾਇਰੇ ਤੋਂ ਬਾਹਰ ਹੋਣ ਦਾ ਤਰਕ ਦਿੱਤਾ ਸੀ। ਇਸ ਤੋਂ ਬਾਅਦ ਟ੍ਰਾਈ ਨੇ ਵੀ ਜਾਣਕਾਰੀ ਦੇਣ ਤੋਂ ਮਨ੍ਹਾ ਕਰ ਦਿੱਤਾ ਸੀ ਕਿ ਉਹ ਅਜਿਹੀ ਜਾਣਕਾਰੀ ਕਿਵੇਂ ਦੇ ਸਕਦਾ ਹੈ ਜੋ ਉਸ ਕੋਲ ਹੈ ਹੀ ਨਹੀਂ। ਪਰ ਹੁਣ ਅਦਾਲਤ ਨੇ ਆਰਟੀਆਈ ਨੂੰ ਚੇਤੰਨ ਕਰ ਦਿੱਤਾ ਹੈ ਕਿ ਉਹ ਅਜਿਹਾ ਕਰ ਸਕਦਾ ਹੈ।

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Embed widget