ਪੜਚੋਲ ਕਰੋ

ਤਿਉਹਾਰਾਂ ਦੇ ਮੌਸਮ 'ਚ ਇਹ ਫ਼ੋਨ ਹੋਣਗੇ ਤੁਹਾਡੇ ਲਈ ਫ਼ਾਇਦੇਮੰਦ

ਨਵੀਂ ਦਿੱਲੀ :  ਉਹਾਰਾਂ ਦੇ ਮੌਕੇ 'ਤੇ ਆਨਲਾਈਨ ਵੈੱਬਸਾਈਟ 'ਤੇ ਬੰਪਰ ਸੇਲ ਚੱਲ ਰਹੀ ਹੈ। ਅਜਿਹੇ ਵਿੱਚ ਜੇਕਰ ਤੁਸੀਂ ਨਵਾਂ ਸਮਾਰਟ ਫ਼ੋਨ ਲੈਣ ਬਾਰੇ ਸੋਚ ਰਹੇ ਹੋ ਤਾਂ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਅਜਿਹੇ ਫੋਨਾਂ ਬਾਰੇ ਜੋ ਤੁਹਾਡੇ ਲਈ ਫ਼ਾਇਦੇਮੰਦ ਸਾਬਤ ਹੋ ਸਕਦੇ ਹਨ। ਲੈਨੋਵੇ ਦੇ Z2 ਪਲਸ ਸਮਾਰਟ ਫ਼ੋਨ ਦੀ ਕੀਮਤ 17,999 ਰੁਪਏ ਹੈ। 5 ਇੰਚ ਵਾਲੇ ਇਸ ਫ਼ੋਨ ਵਿੱਚ ਕਵਾਲਕਾਮ ਸਨੈਪਡਰੈਗਨ 820 ਦਮਦਾਰ ਪ੍ਰੋਸੈੱਸਰ ਦਿੱਤਾ ਗਿਆ ਹੈ। ਫ਼ੋਨ ਵਿੱਚ 3 ਜੀ.ਬੀ. ਰੈਮ ਅਤੇ 3500mAh ਦੀ ਬੈਟਰੀ ਵੀ ਦਿੱਤੀ ਗਈ ਹੈ। ਮਿਡ ਰੇਂਜ ਕੈਟਾਗਰੀ ਵਿੱਚ ਸੈਮਸੰਗ ਗਲੈਕਸੀ ON8 ਚੰਗਾ ਵਿਕਲਪ ਹੈ। 15,990 ਰੁਪਏ ਦੀ ਕੀਮਤ ਵਾਲਾ ਇਸ ਸਮਾਰਟ ਫ਼ੋਨ ਦਾ ਡਿਸਪਲੇ ਸਾਈਜ਼ 5.5 ਇੰਚ ਹੈ। ਇਹ ਫ਼ੋਨ 3 ਜੀ.ਬੀ. ਰੈਮ ਅਤੇ 3300OmAh ਨਾਲ ਬਾਜ਼ਾਰ ਵਿੱਚ ਆ ਰਿਹਾ ਹੈ। 7,999 ਦੀ ਕੀਮਤ ਵਾਲਾ ਮੋਟੋ E3 ਪਾਵਰ ਬਜਟ ਰੇਂਜ ਵਿੱਚ ਵਧੀਆ ਆਪਸ਼ਨ ਹੈ। 5 ਇੰਚ ਦੇ ਇਸ ਸਮਾਰਟ ਫ਼ੋਨ ਵਿੱਚ 3GB ਰੈਮ ਅਤੇ 3500mAh ਬੈਟਰੀ ਦਿੱਤੀ ਗਈ ਹੈ। HTC ਡਿਜਾਇਰ 10 ਦੀ ਕੀਮਤ 15,999 ਰੁਪਏ ਹੈ। ਇਸ ਫ਼ੋਨ ਵਿੱਚ 3GB ਰੈਮ ਹੈ। ਫ਼ੋਨ ਵਿੱਚ 13 ਮੈਗਾਪਿਕਸਲ ਦਾ ਰਿਅਰ ਅਤੇ 5 ਮੈਗਾਪਿਕਸਲ ਦਾ ਸੈਲਫੀ ਕੈਮਰਾ ਦਿੱਤਾ ਗਿਆ ਹੈ। 10,999 ਦੀ ਕੀਮਤ ਵਾਲਾ CoolPad ਨੋਟ 5 ਸ਼ਾਨਦਾਰ ਸਮਾਰਟ ਫ਼ੋਨ ਹੈ। ਇਸ ਫ਼ੋਨ ਵਿੱਚ 4GB ਰੈਮ ਦਿੱਤਾ ਗਿਆ ਹੈ। ਕਵਾਲਕਾਮ ਸਨੈਪਡਰੈਗਨ 617 ਪ੍ਰੋਸੈੱਸਰ ਵਾਲੇ ਇਸ ਫ਼ੋਨ ਵਿੱਚ 4010mAh ਦੀ ਬੈਟਰੀ ਹੈ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget