ਪੜਚੋਲ ਕਰੋ

ਅਜੇ ਆਈਫੋਨ X ਦੇ ਸਿਰਫ ਸੁਫਨੇ ਹੀ ਵੇਖੋ!

ਨਵੀਂ ਦਿੱਲੀ: ਐਪਲ ਨੇ 12 ਸਤੰਬਰ ਨੂੰ ਆਪਣਾ ਬੇਜੇਲ-ਲੈਸ, OLED ਸਕਰੀਨ ਵਾਲਾ ਆਈਫੋਨ X ਲਾਂਚ ਕਰ ਦਿੱਤਾ ਹੈ। ਕੰਪਨੀ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਤਿੰਨ ਨਵੰਬਰ ਤੋਂ ਦੁਨੀਆ ਭਰ ਦੇ ਬਾਜ਼ਾਰਾਂ ਵਿੱਚ ਵਿਕਰੀ ਲਈ ਉਪਲਬਧ ਹੋਵੇਗਾ। ਉੱਥੇ ਹੀ 22 ਅਕਤੂਬਰ ਤੋਂ ਇਸ ਦੀ ਬੁਕਿੰਗ ਕੀਤੀ ਜਾ ਸਕੇਗੀ। ਹੁਣ ਖ਼ਬਰ ਇਹ ਹੈ ਕਿ ਆਈਫੋਨ X ਦੀ ਡਿਮਾਂਡ ਕੰਪਨੀ ਅਗਲੇ ਸਾਲ ਤੱਕ ਪੂਰੀ ਨਹੀਂ ਕਰ ਸਕੇਗੀ। ਮਤਲਬ ਤੁਹਾਡੇ ਹੱਥਾਂ ਤੱਕ ਇਹ ਫੋਨ 2018 ਵਿੱਚ ਵੀ ਨਹੀਂ ਆਵੇਗਾ। KGI ਸਿਕਿਓਰਿਟੀਜ਼ ਦੇ ਮੰਨੇ-ਪਰਮੰਨੇ ਐਨਾਲਿਸਟ ਮਿਗ-ਸ਼ੀ ਕੋਅ ਦੇ ਮੁਤਾਬਕ ਆਈਫੋਨ X ਨੂੰ ਲੈ ਕੇ ਬਾਜ਼ਾਰ ਚ ਉੱਠਣ ਵਾਲੀ ਮੰਗ ਕੰਪਨੀ ਵੱਲੋਂ ਪੂਰੀ ਕਰਨ ਵਿੱਚ ਪ੍ਰੇਸ਼ਾਨੀ ਹੋਵੇਗੀ। ਅਜਿਹੇ ਵਿੱਚ ਸੰਭਵ ਹੈ ਕਿ ਆਈਫੋਨ X 2018 ਦੀ ਪਹਿਲੀ ਤਿਮਾਹੀ ਤੱਕ ਲੋਕਾਂ ਨੂੰ ਆਸਾਨੀ ਨਾਲ ਨਹੀਂ ਮਿਲ ਸਕੇਗਾ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਐਪਲ ਨੇ ਆਈਫੋਨ X ਦੀ ਪ੍ਰੀ-ਬੁਕਿੰਗ ਤੇ ਸ਼ਿਪਿੰਗ ਦੀ ਤਾਰੀਕ ਆਈਫੋਨ 8 ਤੋਂ ਕਾਫੀ ਬਾਅਦ ਇਸ ਲਈ ਰੱਖੀ ਹੈ ਤਾਂ ਕਿ ਆਈਫੋਨ 8 ਸੀਰੀਜ਼ ਦੀ ਕੀਮਤ ਸੇਲ ਤੇ ਆਈਫੋਨ X ਦੇ ਲਾਂਚ ਦਾ ਜ਼ਿਆਦਾ ਅਸਰ ਨਾ ਪਵੇ। ਜੇਕਰ ਇਹ ਰਿਪੋਰਟ ਸਹੀ ਸਾਬਤ ਹੁੰਦੀ ਹੈ ਤਾਂ ਭਾਰਤ ਸਾਹਿਤ ਦੁਨੀਆ ਭਰ ਵਿੱਚ ਆਈਫੋਨ X ਦਾ ਇੰਤਜ਼ਾਰ ਕਰਨ ਵਾਲਿਆਂ ਲਈ ਇਹ ਨਿਰਾਸ਼ ਕਰਨ ਵਾਲੀ ਖ਼ਬਰ ਹੈ। ਕੀਮਤ ਦੀ ਗੱਲ ਕਰੀਏ ਤਾਂ ਆਈਫੋਨ X ਨੂੰ ਦੋ ਸਟੋਰੇਜ ਮਾਡਲ 64 ਜੀਬੀ ਤੇ 256 ਜੀਬੀ ਵਿੱਚ ਉਤਾਰਿਆ ਗਿਆ ਹੈ। ਇਹ ਦੁਨੀਆ ਦਾ ਸਭ ਤੋਂ ਮਹਿੰਗਾ ਮੇਨਸਟਰੀਮ ਫੋਨ ਹੋਵੇਗਾ। ਭਾਰਤ ਵਿੱਚ ਇਸਦੇ 256 ਜੀਬੀ ਮਾਡਲ ਦੀ ਕੀਮਤ 1,02,000 ਰੁਪਏ ਤੱਕ ਹੋਵੇਗੀ ਤੇ ਇਸ ਦੀ ਕੀਮਤ 89,000 ਤੋਂ ਸ਼ੁਰੂ ਹੋਵੇਗੀ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
Embed widget