ਪੜਚੋਲ ਕਰੋ

ਹੁਣ ਪੌਲੀਥੀਨ ਲਿਫਾਫਿਆਂ ਤੋਂ ਮੋਬਾਈਲ ਫੋਨਾਂ ਦੀ ਬੈਟਰੀ ਤਿਆਰ!

ਚੰਡੀਗੜ੍ਹ: ਅਮਰੀਕਾ ਦੀ ਪਰਡਿਊ ਯੂਨੀਵਰਸਿਟੀ ਦੇ ਖੋਜੀਆਂ ਨੇ ਪਲਾਸਟਿਕ ਬੈਗ ਤੋਂ ਕਾਰਬਨ ਕੱਢਣ ਦਾ ਨਵਾਂ ਤਰੀਕਾ ਇਜਾਦ ਕੀਤਾ ਹੈ। ਇਸ ਨੂੰ ਮੋਬਾਈਲ ਫੋਨ ਤੇ ਹੋਰ ਇਲੈਕਟ੍ਰੌਨਿਕਸ ਡਿਵਾਇਸ ਵਿੱਚ ਇਸਤੇਮਾਲ ਹੋਣ ਵਾਲੀ ਬੈਟਰੀ ਬਣਾਉਣ ’ਚ ਇਸਤੇਮਾਲ ਕੀਤਾ ਜਾ ਸਕੇਗਾ। ਆਮ ਤੌਰ ’ਤੇ ਸਿਰਫ ਇੱਕੋ ਵਾਰ ਪਲਾਸਟਿਕ ਬੈਗ ਦਾ ਇਸਤੇਮਾਲ ਕੀਤਾ ਜਾਂਦਾ ਹੈ ਤੇ ਉਸ ਦੇ ਬਾਅਦ ਉਸ ਨੂੰ ਸੁੱਟ ਦਿੱਤਾ ਜਾਂਦਾ ਹੈ। ਇਸ ਨਾਲ ਵਾਤਾਵਰਨ ਨੂੰ ਬੇਹੱਦ ਨੁਕਸਾਨ ਹੁੰਦਾ ਹੈ। ਹੁਣ ਇਨ੍ਹਾਂ ਤੋਂ ਮੋਬਾਈਲ ਫੋਨ ਤੇ ਹੋਰ ਇਲੈਟ੍ਰੋਨਿਕਸ ਡਿਵਾਇਸ ਵਿੱਚ ਵਰਤੀਆਂ ਜਾਂਦੀਆਂ ਬੈਟਰੀਆਂ ਬਣਾਈਆਂ ਜਾ ਸਕਣਗੀਆਂ। ਦਰਅਸਲ ਪਲਾਸਟਿਕ ਬੈਗ ਵਿੱਚ ਭਾਰੀ ਮਾਤਰਾ ਵਿੱਚ ਕਾਰਬਨ ਪਾਇਆ ਜਾਂਦਾ ਹੈ ਪਰ ਇਨ੍ਹਾਂ ਤੋਂ ਸ਼ੁੱਧ ਕਾਰਬਨ ਕੱਢਣਾ ਕਾਫੀ ਮੁਸ਼ਕਲ ਕੰਮ ਹੈ। ਇਸ ਲਈ ਖੋਜੀਆਂ ਨੇ ਇਸ ਦਾ ਨਵਾਂ ਤਰੀਕਾ ਲੱਭਿਆ ਹੈ। ਖੋਜੀਆਂ ਮੁਤਾਬਕ ਸਭ ਤੋਂ ਪਹਿਲਾਂ ਪਲਾਸਟਿਕ ਬੈਗ ਪਿਘਲਾਏ ਜਾਣਗੇ। ਇਸ ਦੌਰਾਨ ਧਿਆਨ ਰੱਖਿਆ ਗਿਆ ਕਿ ਇਸ ਵਿੱਚੋਂ ਖ਼ਤਰਨਾਕ ਗੈਸਾਂ ਨਾ ਨਿਕਲਣ ਤੇ ਬਿਨਾਂ ਵਾਸ਼ਪੀਕਰਨ ਹੋਏ ਪਲਾਸਟਿਕ ਨੂੰ ਜ਼ਿਆਦਾ ਗਰਮ ਕੀਤਾ ਜਾ ਸਕੇ। ਇਸ ਤੋਂ ਬਾਅਦ ਸ਼ੁੱਧ ਕਾਰਬਨ ਕੱਢਣ ਲਈ ਇਸ ਨੂੰ ਭੱਠੀ ਵਿੱਚ ਗਰਮ ਕੀਤਾ ਜਾਂਦਾ ਹੈ। ਇੰਨਾ ਹੋ ਜਾਣ ਬਾਅਦ ਕਾਰਬਨ ਨੂੰ ਕਾਲੇ ਪਾਊਡਰ ਵਿੱਚ ਪਾਇਆ ਜਾਂਦਾ ਹੈ ਜੋ ਬਾਅਦ ਵਿੱਚ ਲੀਥੀਅਮ ਆਇਨ ਬੈਟਰੀ ਬਣਾਉਣ ਵਿੱਚ ਵਰਤਿਆ ਜਾਂਦਾ ਹੈ। ਖੋਜੀਆਂ ਨੇ ਵੇਖਿਆ ਕਿ ਇਸ ਤਰੀਕੇ ਨਾਲ ਬਣਾਈ ਬੈਟਰੀ ਵੀ ਆਮ ਬੈਟਰੀਆਂ ਵਾਂਗ ਹੀ ਕੰਮ ਕਰਦੀ ਹੈ।

ਟਾਪ ਹੈਡਲਾਈਨ

Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ

1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ

ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

Embed widget