ਪੜਚੋਲ ਕਰੋ

ਸ਼ਿਓਮੀ ਦਾ ਦਮਦਾਰ ਫੋਨ Poco M2, ਜਾਣੇ ਫੀਚਰ ਤੇ ਕੀਮਤ

ਚੀਨੀ ਬਹੁਰਾਸ਼ਟਰੀ ਕੰਪਨੀ ਸ਼ਿਓਮੀ ਆਪਣਾ ਨਵਾਂ ਸਮਾਰਟਫੋਨ ਪੋਕੋ ਐਮ 2 ਲਿਆਈ ਹੈ। ਪੋਕੋ ਐਮ 2 ਸਮਾਰਟਫੋਨ 'ਚ 5000mAh ਦੀ ਮਜ਼ਬੂਤ ਬੈਟਰੀ ਹੈ। ਇਸ ਦੇ ਨਾਲ ਹੀ ਸਮਾਰਟਫੋਨ ਵਿੱਚ 33 ਡਬਲਿਊ ਫਾਸਟ ਚਾਰਜਿੰਗ ਟੈਕਨਾਲੋਜੀ ਉਪਲੱਬਧ ਹੈ।

ਚੀਨੀ ਬਹੁਰਾਸ਼ਟਰੀ ਕੰਪਨੀ ਸ਼ਿਓਮੀ ਆਪਣਾ ਨਵਾਂ ਸਮਾਰਟਫੋਨ ਪੋਕੋ ਐਮ 2 ਲਿਆਈ ਹੈ। ਪੋਕੋ ਐਮ 2 ਸਮਾਰਟਫੋਨ 'ਚ 5000mAh ਦੀ ਮਜ਼ਬੂਤ ਬੈਟਰੀ ਹੈ। ਇਸ ਦੇ ਨਾਲ ਹੀ ਸਮਾਰਟਫੋਨ ਵਿੱਚ 33 ਡਬਲਿਊ ਫਾਸਟ ਚਾਰਜਿੰਗ ਟੈਕਨਾਲੋਜੀ ਉਪਲੱਬਧ ਹੈ। ਪੋਕੋ ਐਮ 2 ਸਮਾਰਟਫੋਨ ਆਨਲਾਈਨ ਸ਼ਾਪਿੰਗ ਵੈੱਬਸਾਈਟ ਫਲਿੱਪਕਾਰਟ 'ਤੇ ਖਰੀਦ ਲਈ ਉਪਲਬਧ ਹੋਵੇਗਾ। ਐਮ 2 ਪੋਕੋ ਦੀ ਐਮ ਸੀਰੀਜ਼ ਦਾ ਦੂਜਾ ਸਮਾਰਟਫੋਨ ਹੈ। ਕੰਪਨੀ ਨੇ ਜੂਨ ਵਿੱਚ ਪੋਕੋ ਐਮ 2 ਪ੍ਰੋ ਸਮਾਰਟਫੋਨ ਲਾਂਚ ਕੀਤਾ ਸੀ। ਪੋਕੋ ਐਮ 2 ਪ੍ਰੋ ਸਮਾਰਟਫੋਨ ਦੀ ਕੀਮਤ 13,999 ਰੱਖੀ ਗਈ ਸੀ। ਇਸੇ ਲਈ ਇਹ ਮੰਨਿਆ ਜਾਂਦਾ ਹੈ ਕਿ ਕੰਪਨੀ ਇਸ ਸਮਾਰਟਫੋਨ ਨੂੰ ਸਿਰਫ 11,999 ਰੁਪਏ ਦੀ ਕੀਮਤ 'ਤੇ ਲਾਂਚ ਕਰ ਸਕਦੀ ਹੈ। ਫਲਿੱਪਕਾਰਟ ਤੋਂ ਪਤਾ ਲੱਗਿਆ ਹੈ ਕਿ ਐਮ 2 ਸਮਾਰਟਫੋਨ 'ਚ ਪੂਰੀ ਐਚਡੀ ਪਲੱਸ ਰੈਜ਼ੋਲਿਊਸ਼ਨ ਦੇ ਨਾਲ ਆਈਪੀਐਸ ਐਲਸੀਡੀ ਡਿਸਪਲੇਅ ਮਿਲੇਗਾ। ਸਮਾਰਟਫੋਨ ਦੇ 6 ਜੀਬੀ ਰੈਮ ਵੇਰੀਐਂਟ ਲੈਣਾ ਵੀ ਫਿਕਸਡ ਮੰਨਿਆ ਜਾਂਦਾ ਹੈ। ਸ਼ਿਓਮੀ ਇਸ ਸਮਾਰਟਫੋਨ ਨੂੰ ਸਿਰਫ ਆਨਲਾਈਨ ਇਵੈਂਟਾਂ ਰਾਹੀਂ ਲਾਂਚ ਕਰਨ ਜਾ ਰਹੀ ਹੈ।

ਟਾਪ ਹੈਡਲਾਈਨ

Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ

ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026

Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...
ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 

iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ

Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ

Zodiac Sign: ਚੰਦਰਮਾ ਦੇ ਗੋਚਰ ਨਾਲ ਬਣੇਗਾ ਸ਼ੁਭ ਸੰਯੋਗ, ਮਾਲੋਮਾਲ ਹੋਣਗੇ ਇਹ 3 ਰਾਸ਼ੀਫਲ ਵਾਲੇ ਲੋਕ; ਜਾਣੋ ਕਾਰੋਬਾਰ-ਨਿਵੇਸ਼ 'ਚ ਕਿਵੇਂ ਵਰ੍ਹੇਗਾ  ਨੋਟਾਂ ਦਾ ਮੀਂਹ? ਇਹ ਜਾਤਕ ਖੁਸ਼ਕਿਸਮਤ...
ਚੰਦਰਮਾ ਦੇ ਗੋਚਰ ਨਾਲ ਬਣੇਗਾ ਸ਼ੁਭ ਸੰਯੋਗ, ਮਾਲੋਮਾਲ ਹੋਣਗੇ ਇਹ 3 ਰਾਸ਼ੀਫਲ ਵਾਲੇ ਲੋਕ; ਜਾਣੋ ਕਾਰੋਬਾਰ-ਨਿਵੇਸ਼ 'ਚ ਕਿਵੇਂ ਵਰ੍ਹੇਗਾ  ਨੋਟਾਂ ਦਾ ਮੀਂਹ? ਇਹ ਜਾਤਕ ਖੁਸ਼ਕਿਸਮਤ...
Embed widget