ਪੜਚੋਲ ਕਰੋ

Poco M3 Pro 5G ਭਾਰਤ 'ਚ ਲਾਂਚ, ਘੱਟ ਕੀਮਤ 'ਚ 5G  ਸਪੋਰਟ ਨਾਲ ਮਿਲਣਗੇ ਸ਼ਾਨਦਾਰ ਫੀਚਰ

Poco M3 Pro 5G ਵਿਚ 6.50 ਇੰਚ ਦੀ ਡਿਸਪਲੇਅ ਹੈ, ਜਿਸਦਾ ਰੈਜ਼ੋਲਿਊਸ਼ਨ 1080x2400 ਪਿਕਸਲ ਹੈ। ਇਹ ਫੋਨ MediaTek Dimensity 700 SoC ਪ੍ਰੋਸੈਸਰ ਨਾਲ ਲੈਸ ਹੈ। ਫੋਨ ਐਂਡਰਾਇਡ 11 ਓਪਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ। ਇਸ 'ਚ 6 GB ਰੈਮ ਤੇ 128 GB ਇੰਟਰਨਲ ਸਟੋਰੇਜ ਹੈ, ਜਿਸ ਨੂੰ 1 ਟੀਬੀ ਤੱਕ ਵਧਾਇਆ ਜਾ ਸਕਦਾ ਹੈ।

Poco ਨੇ ਅੱਜ ਆਪਣਾ ਮਿਡ-ਰੇਜ਼ ਸਮਾਰਟਫੋਨ Poco M3 Pro 5G ਭਾਰਤ 'ਚ ਲਾਂਚ ਕੀਤਾ ਹੈ। ਕੰਪਨੀ ਨੇ ਬਹੁਤ ਘੱਟ ਕੀਮਤ 'ਤੇ 5 ਜੀ ਫੋਨ ਬਾਜ਼ਾਰ 'ਚ ਲਾਂਚ ਕੀਤਾ ਹੈ। ਪੋਕੋ ਦੇ ਇਸ ਫੋਨ '6 ਜੀਬੀ ਰੈਮ ਤੋਂ 48 ਮੈਗਾਪਿਕਸਲ ਦਾ ਕੈਮਰਾ ਹੈ। ਫੋਨ ਨੂੰ ਦੋ ਵੇਰੀਐਂਟ ਨਾਲ ਤਿੰਨ ਰੰਗਾਂ ਦੇ ਵਿਕਲਪਾਂ ਵਿੱਚ ਲਾਂਚ ਕੀਤਾ ਗਿਆ ਹੈ। ਆਓ ਜਾਣਦੇ ਹਾਂ ਫੋਨ ਵਿੱਚ ਕਿਹੜੇ ਫੀਚਰ ਦਿੱਤੇ ਗਏ ਹਨ।

ਇਹ ਕੀਮਤ

Poco M3 Pro 5G ਦੇ 4GB ਰੈਮ ਤੇ 64GB ਇੰਟਰਨਲ ਸਟੋਰੇਜ ਵਾਲੇ ਵੇਰੀਐਂਟ ਦੀ ਕੀਮਤ 13,999 ਰੁਪਏ ਹੈ, ਜਦੋਂਕਿ ਇਸ ਦੇ 66GB ਰੈਮ ਤੇ 128GB  ਇੰਟਰਨਲ ਸਟੋਰੇਜ ਵੇਰੀਐਂਟ ਦੀ ਕੀਮਤ 15,999 ਰੁਪਏ ਰੱਖੀ ਗਈ ਹੈ। ਜੇ ਤੁਸੀਂ ਇਸ ਫੋਨ ਨੂੰ ਖਰੀਦਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਨੂੰ 14 ਜੂਨ ਤੋਂ ਫਲਿੱਪਕਾਰਟ 'ਤੇ ਖਰੀਦ ਸਕਦੇ ਹੋ। ਇਸ ਦੀ ਪਹਿਲੀ ਵਿਕਰੀ 'ਚ ਗਾਹਕਾਂ ਨੂੰ 500 ਰੁਪਏ ਦੀ ਛੋਟ ਦਿੱਤੀ ਜਾਵੇਗੀ।

ਸਪੈਸੀਫਿਕੇਸ਼ਨ

Poco M3 Pro 5G ਵਿਚ 6.50 ਇੰਚ ਦੀ ਡਿਸਪਲੇਅ ਹੈ, ਜਿਸਦਾ ਰੈਜ਼ੋਲਿਊਸ਼ਨ 1080x2400 ਪਿਕਸਲ ਹੈ। ਇਹ ਫੋਨ MediaTek Dimensity 700 SoC ਪ੍ਰੋਸੈਸਰ ਨਾਲ ਲੈਸ ਹੈ। ਫੋਨ ਐਂਡਰਾਇਡ 11 ਓਪਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ। ਇਸ '6 GB ਰੈਮ ਤੇ 128 GB ਇੰਟਰਨਲ ਸਟੋਰੇਜ ਹੈ, ਜਿਸ ਨੂੰ 1 ਟੀਬੀ ਤੱਕ ਵਧਾਇਆ ਜਾ ਸਕਦਾ ਹੈ।

Poco M3 Pro 5G ਭਾਰਤ 'ਚ ਲਾਂਚ, ਘੱਟ ਕੀਮਤ 'ਚ 5G  ਸਪੋਰਟ ਨਾਲ ਮਿਲਣਗੇ ਸ਼ਾਨਦਾਰ ਫੀਚਰ

ਕੈਮਰਾ

Poco M3 Pro 5G  ਵਿੱਚ ਫੋਟੋਗ੍ਰਾਫੀ ਲਈ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ, ਜਿਸਦਾ ਪ੍ਰਾਇਮਰੀ ਕੈਮਰਾ 48 ਮੈਗਾਪਿਕਸਲ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਫੋਨ '2 ਮੈਗਾਪਿਕਸਲ ਮੈਕਰੋ ਤੇ 2 ਮੈਗਾਪਿਕਸਲ ਡੂੰਘਾਈ ਸੈਂਸਰ ਉਪਲੱਬਧ ਹੈ। ਸੈਲਫੀ ਲਈ ਫੋਨ '8 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ।

ਬੈਟਰੀ ਤੇ ਕੁਨੈਕਟੀਵਿਟੀ

Poco M3 Pro 5G ਵਿਚ ਪਾਵਰ ਲਈ 5000mAh ਦੀ ਬੈਟਰੀ ਦਿੱਤੀ ਗਈ ਹੈ। ਫੋਨ 'ਚ ਸਕਿਊਰਿਟੀ ਲਈ ਸਾਈਡ ਮਾਉਂਟਡ ਫਿੰਗਰਪ੍ਰਿੰਟ ਸੈਂਸਰ ਉਪਲੱਬਧ ਹੈ। ਕੁਨੈਕਟੀਵਿਟੀ ਲਈ ਇਸ 'ਚ ਵਾਈ-ਫਾਈ, ਬਲੂਟੁੱਥ, ਜੀਪੀਐਸ, ਯੂ ਐਸ ਬੀ ਟਾਈਪ ਸੀ ਪੋਰਟ ਵਰਗੀਆਂ ਵਿਸ਼ੇਸ਼ਤਾਵਾਂ ਦਿੱਤੀਆਂ ਗਈਆਂ ਹਨ। Poco Yellow, Power Black ਤੇ Cool Blue ਵਿਕਲਪਾਂ ਵਿਚ ਉਪਲਬਧ ਹੈ।

Realme 8 ਨਾਲ ਮੁਕਾਬਲਾ

Poco M3 Pro 5G ਭਾਰਤ ਵਿਚ Realme 8 5G ਨਾਲ ਮੁਕਾਬਲਾ ਕਰੇਗੀ। ਇਸ ਸਮਾਰਟਫੋਨ '6.5 ਇੰਚ ਦਾ IPS LCD ਡਿਸਪਲੇਅ ਹੈ, ਜਿਸ ਦਾ ਰੈਜ਼ੋਲਿਉਸ਼ਨ 1080x2400 ਪਿਕਸਲ ਹੈ। ਇਸ ਦੀ ਰਿਫਰੈਸ਼ ਰੇਟ 90Hz ਹੈ। ਫੋਨ ਡਾਈਮੈਂਸਿਟੀ 700 ਪ੍ਰੋਸੈਸਰ ਨਾਲ ਲੈਸ ਹੈ। ਫੋਨ ਐਂਡਰਾਇਡ 11 'ਤੇ ਆਧਾਰਿਤ Realme UI 2.0 'ਤੇ ਕੰਮ ਕਰਦਾ ਹੈ। ਇਹ ਫੋਨ ਦੋ ਵੇਰੀਐਂਟ 4 GB+ 128 GB ਅਤੇ 8G+ 256GB 'ਚ ਉਪਲੱਬਧ ਹੈ।

ਇਹ ਵੀ ਪੜ੍ਹੋ: ਰਾਮ ਰਹੀਮ ਦੀ ਕੋਵਿਡ ਰਿਪੋਰਟ 'ਤੇ ਸਸਪੈਂਸ! ਮੁਸ਼ਕਲਾਂ 'ਚ ਘਿਰੀ ਖੱਟੜ ਸਰਕਾਰ ਕੋਲ ਨਹੀਂ ਕੋਈ ਜਵਾਬ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿੰਨਾ ਮੁਲਾਜ਼ਮਾਂ ਦੀ ਕੰਮ ਤੋਂ ਹੋਏਗੀ ਛੁੱਟੀ ? ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਪੰਜਾਬ 'ਚ ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿੰਨਾ ਮੁਲਾਜ਼ਮਾਂ ਦੀ ਕੰਮ ਤੋਂ ਹੋਏਗੀ ਛੁੱਟੀ ? ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿੰਨਾ ਮੁਲਾਜ਼ਮਾਂ ਦੀ ਕੰਮ ਤੋਂ ਹੋਏਗੀ ਛੁੱਟੀ ? ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਪੰਜਾਬ 'ਚ ਅਧਿਕਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿੰਨਾ ਮੁਲਾਜ਼ਮਾਂ ਦੀ ਕੰਮ ਤੋਂ ਹੋਏਗੀ ਛੁੱਟੀ ? ਸਰਕਾਰ ਨੇ ਇਹ ਹੁਕਮ ਕੀਤੇ ਜਾਰੀ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਟੇਕਆਫ਼ ਤੋਂ ਕੁਝ ਮਿੰਟਾਂ ਬਾਅਦ ਵਾਪਸ ਮੁੜਿਆ ਏਅਰ ਇੰਡੀਆ ਦਾ ਜਹਾਜ਼, ਸੈਂਕੜੇ ਯਾਤਰੀਆਂ ਦੇ ਅਟਕੇ ਸਾਹ, ਜਾਣੋ ਪੂਰਾ ਮਾਮਲਾ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਲੋਕਾਂ ਨੂੰ ਵੱਡਾ ਝਟਕਾ! ਰੇਲ ਯਾਤਰਾ ਹੋਈ ਮਹਿੰਗੀ, 26 ਦਸੰਬਰ ਤੋਂ ਕਿਰਾਏ ਵਧਣਗੇ, ਜਾਣੋ ਨਵੀਆਂ ਦਰਾਂ
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
ਚੰਡੀਗੜ੍ਹ 'ਚ ਨੌਜਵਾਨ ਨੇ ਆਪਣੀ ਹੀ ਕਿਡਨੈਪਿੰਗ ਦੀ ਰਚੀ ਸਾਜ਼ਿਸ਼, ਰੋਂਦੇ ਹੋਏ ਪਤਨੀ ਨੂੰ ਕਿਹਾ– ਅਗਵਾ ਹੋ ਗਿਆ, 50 ਹਜ਼ਾਰ ਭੇਜੋ ਨਹੀਂ ਤਾਂ ਮਾਰ ਦੇਣਗੇ...
PGI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ! ਮਹਿਲਾਵਾਂ ਅਤੇ ਪੁਰਸ਼ਾਂ 'ਚ ਇਸ ਭਿਆਨਕ ਬਿਮਾਰੀ ਦਾ ਖ਼ਤਰਾ ਵਧਿਆ
PGI ਦੀ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ! ਮਹਿਲਾਵਾਂ ਅਤੇ ਪੁਰਸ਼ਾਂ 'ਚ ਇਸ ਭਿਆਨਕ ਬਿਮਾਰੀ ਦਾ ਖ਼ਤਰਾ ਵਧਿਆ
Punjab Weather Today: ਪਹਾੜਾਂ 'ਚ ਬਰਫ਼ਬਾਰੀ...ਪੰਜਾਬ ਦਾ ਡਿੱਗਿਆ ਪਾਰਾ! 6 ਦਿਨਾਂ ਲਈ ਸੰਘਣੇ ਕੋਹਰੇ ਦਾ ਯੈਲੋ ਅਲਰਟ, ਅੱਜ ਮੀਂਹ ਦੀ ਸੰਭਾਵਨਾ
Punjab Weather Today: ਪਹਾੜਾਂ 'ਚ ਬਰਫ਼ਬਾਰੀ...ਪੰਜਾਬ ਦਾ ਡਿੱਗਿਆ ਪਾਰਾ! 6 ਦਿਨਾਂ ਲਈ ਸੰਘਣੇ ਕੋਹਰੇ ਦਾ ਯੈਲੋ ਅਲਰਟ, ਅੱਜ ਮੀਂਹ ਦੀ ਸੰਭਾਵਨਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-12-2025)
ਲਾਲ ਲਕੀਰ ਇਲਾਕਿਆਂ 'ਚ ਰਹਿਣ ਵਾਲਿਆਂ ਲਈ ਚੰਗੀ ਖ਼ਬਰ! ਹੁਣ ਮਿਲੇਗਾ ਜ਼ਮੀਨ ਦਾ ਮਾਲਕਾਨਾ ਹੱਕ
ਲਾਲ ਲਕੀਰ ਇਲਾਕਿਆਂ 'ਚ ਰਹਿਣ ਵਾਲਿਆਂ ਲਈ ਚੰਗੀ ਖ਼ਬਰ! ਹੁਣ ਮਿਲੇਗਾ ਜ਼ਮੀਨ ਦਾ ਮਾਲਕਾਨਾ ਹੱਕ
Embed widget