ਪੜਚੋਲ ਕਰੋ

ਅੱਖ ਮਾਰਨ ਵਾਲੀ ਕੁੜੀ ਨੇ ਫੇਸਬੁਕ ਦੇ ਮਾਲਕ ਨੂੰ ਵੀ ਪਿਛਾੜਿਆ

ਨਵੀਂ ਦਿੱਲੀ: ਮਲਿਆਲਮ ਅਦਾਕਾਰਾ ਪ੍ਰਿਆ ਪ੍ਰਕਾਸ਼ ਵਾਰੀਅਰ ਦੇ ਚਰਚੇ ਪੂਰੇ ਮੁਲਕ ਵਿੱਚ ਹੋ ਰਹੇ ਹਨ। ਆਪਣੀ ਫਿਲਮ ਦੇ ਵੀਡੀਓ ਕਲਿਪ ਤੋਂ ਵਾਇਰਲ ਹੋਈ ਅਦਾਕਾਰਾ ਨੇ ਸਰਚ ਦੇ ਮਾਮਲੇ ਵਿੱਚ ਸਨੀ ਲਿਓਨੀ, ਦੀਪਿਕਾ ਪਾਦੁਕੋਣ ਤੱਕ ਨੂੰ ਪਿੱਛੇ ਛੱਡ ਦਿੱਤਾ ਹੈ। ਹੁਣ ਪ੍ਰਿਆ ਪ੍ਰਕਾਸ਼ ਨੇ ਨਵਾਂ ਰਿਕਾਰਡ ਬਣਾਉਂਦਿਆਂ ਫੇਸਬੁੱਕ ਦੇ ਸੀਈਓ ਮਾਰਕ ਜ਼ਕਰਬਰਗ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

87

  ਅਸੀਂ ਗੱਲ ਕਰ ਰਹੇ ਹਾਂ ਪ੍ਰਿਆ ਪ੍ਰਕਾਸ਼ ਦੇ ਇੰਸਟਾਗ੍ਰਾਮ ਅਕਾਉਂਟ ਦੀ। ਪ੍ਰਿਆ ਵਾਰੀਅਰ ਫਾਲੋਅਰਜ਼ ਦੇ ਮਾਮਲੇ ਵਿੱਚ ਇੰਸਟਾਗ੍ਰਾਮ ਦੇ ਮਾਲਕ ਮਾਰਕ ਜ਼ਕਰਬਰਗ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇੰਸਟਾਗ੍ਰਾਮ 'ਤੇ ਮਾਰਕ ਦੇ 4 ਮਿਲੀਅਨ ਮਤਲਬ 40 ਲੱਖ ਫਾਲੋਅਰਜ਼ ਹਨ ਤੇ ਹੁਣ ਪ੍ਰਿਆ ਦੇ 4.5 ਮਿਲੀਅਨ ਮਤਲਬ 45 ਲੱਖ ਫਾਲੋਅਰਜ਼ ਹੋ ਚੁੱਕੇ ਹਨ। 67 ਇੰਸਟਾਗ੍ਰਾਮ ਵੀ ਫੇਸਬੁੱਕ ਦੀ ਹੀ ਕੰਪਨੀ ਹੈ। ਪ੍ਰਿਆ ਨੇ ਇਸ ਪਲੇਟਫਾਰਮ ਦੇ ਮਾਲਕ ਨੂੰ ਪਿੱਛੇ ਕਰ ਦਿੱਤਾ ਹੈ। ਇਹ ਕਾਮਯਾਬੀ ਪ੍ਰਿਆ ਲਈ ਕਾਫੀ ਖਾਸ ਹੈ। ਪ੍ਰਿਆ ਪ੍ਰਕਾਸ਼ ਉਹੀ ਅਦਾਕਾਰਾ ਹੈ ਜਿਸ ਦਾ ਅੱਖ ਮਾਰਨ ਦਾ ਵੀਡੀਓ ਸੁਰਖੀਆਂ ਵਿੱਚ ਹੈ। ਸਿਰਫ 18 ਸਾਲ ਦੀ ਇਸ ਅਦਾਕਾਰਾ ਨੂੰ ਇੱਕ ਵੀਡੀਓ ਨੇ ਪੂਰੇ ਮੁਲਕ ਵਿੱਚ ਮਸ਼ਹੂਰ ਕਰ ਦਿੱਤਾ ਹੈ।

ਟਾਪ ਹੈਡਲਾਈਨ

Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ

ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ

ਓਡੀਸ਼ਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 3 ਪੱਤਰਕਾਰਾਂ ਸਣੇ 7 ਲੋਕਾਂ ਨੂੰ ਦਰੜਿਆ; 2 ਦੀ ਮੌਤ

Embed widget