ਪੜਚੋਲ ਕਰੋ

ਹੁਣ SMS ਰਾਹੀਂ ਪਤਾ ਕਰੋ ਚੀਜ਼ ਜਾਅਲੀ ਜਾਂ ਅਸਲੀ..!

ਨਵੀਂ ਦਿੱਲੀ: ਬਾਜ਼ਾਰ ਵਿੱਚ ਨਕਲੀ ਉਤਪਾਦਾਂ ਤੋਂ ਪ੍ਰੇਸ਼ਾਨ ਲੋਕਾਂ ਲਈ ਇਹ ਖ਼ਬਰ ਚੰਗੀ ਹੈ। ਹੁਣ ਤੁਸੀਂ ਸਿਰਫ ਐਸ.ਐਮ.ਐਸ. ਭੇਜ ਕੇ ਇਹ ਪਤਾ ਲਾ ਸਕਦੇ ਹੋ ਕਿ ਇਹ ਉਤਪਾਦ ਅਸਲੀ ਹੈ ਕਿ ਨਕਲੀ। ਅਮਰੀਕੀ ਕੰਪਨੀ ਫਾਰਮਾਸਕਿਓਰ ਨੇ ਭਾਰਤ ਸਮੇਤ ਕੁਝ ਦੇਸ਼ਾਂ ਵਿੱਚ ਸਬੰਧਤ ਕੰਪਨੀਆਂ ਨਾਲ ਮਿਲ ਕੇ ਇਹ ਪਹਿਲ ਕੀਤੀ ਹੈ। ਸ਼ੁਰੂਆਤ ਵਿੱਚ ਕੰਪਨੀ ਨੇ ਇਹ ਸੁਵਿਧਾ ਦਵਾਈਆਂ ਦੇ ਖੇਤਰ ਵਿੱਚ ਸ਼ੁਰੂ ਕੀਤੀ ਸੀ, ਪਰ ਹੁਣ ਰੋਜ਼ਮਰਾ ਦੀ ਵਰਤੋਂ ਵਾਲੇ ਸਮਾਨ (ਐਫ.ਐਮ.ਸੀ.ਜੀ.) ਇਲੈਕਟ੍ਰੌਨਿਕਸ, ਕੌਸਮੈਟਿਕਸ ਵਰਗੀਆਂ ਚੀਜ਼ਾਂ ਲਈ ਇਹ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਲਈ ਕੰਪਨੀ ਨੇ ਪ੍ਰੋਡਕਟਸਕਿਓਰ ਨਾਂ ਤੋਂ ਵੱਖਰੀ ਇਕਾਈ ਬਣਾਈ ਹੈ। ਕੰਪਨੀ ਮੁਤਾਬਕ ਤੁਸੀਂ ਐਸ.ਐਮ.ਐਸ. ਰਾਹੀਂ ਮੋਬਾਈਲ ਐਪ 'ਤੇ ਵੀ ਉਤਪਾਦ ਦਾ 'ਬਾਰਕੋਡ' ਭੇਜ ਜਾਂ ਵੈੱਬਸਾਈਟ ਰਾਹੀਂ ਇਹ ਪਤਾ ਲਾ ਸਕਦੇ ਹੋ ਕਿ ਉਤਪਾਦ ਅਸਲੀ ਹੈ ਕਿ ਨਕਲੀ। ਸਰਕਾਰ ਦੇ ਕਰੋੜਾਂ ਰੁਪਏ ਦੇ ਟੈਕਸ ਦਾ ਨੁਕਸਾਨ ਫਾਰਮਾਸਕਿਓਰ ਦੇ ਮੁਖੀ ਤੇ ਮੁੱਖ ਕਾਰਜ ਅਧਿਕਾਰੀ ਨਕੁਲ ਪਸਰੀਚਾ ਨੇ ਕਿਹਾ ਕਿ ਨਕਲੀ ਉਤਪਾਦਾਂ ਨਾਲ ਨਾ ਸਿਰਫ ਕੰਪਨੀ ਦੀ ਆਮਦਨ ਪ੍ਰਭਾਵਿਤ ਹੁੰਦੀ ਹੈ ਬਲਕਿ ਸਰਕਾਰ ਨੂੰ ਵੀ ਕਰੋੜਾਂ ਰੁਪਏ ਦੇ ਟੈਕਸ ਦਾ ਨੁਕਸਾਨ ਹੁੰਦਾ ਹੈ। ਨਕਲੀ ਉਤਪਾਦ ਲੋਕਾਂ ਦੀ ਸਿਹਤ ਤੇ ਸੁਰੱਖਿਆ ਦੇ ਲਿਹਾਜ਼ ਨਾਲ ਬਹੁਤ ਘਾਤਕ ਹਨ। ਫਿੱਕੀ ਦੀ ਰਿਪੋਰਟ ਮੁਤਾਬਕ ਨਕਲੀ ਉਤਪਾਦਾਂ ਕਾਰਨ ਭਾਰਤ ਸਰਕਾਰ ਨੂੰ ਤਕਰੀਬਨ 39,000 ਕਰੋੜ ਰੁਪਏ ਦਾ ਕਰ ਮਾਲੀਆ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਅਸੀਂ ਕੰਪਨੀਆਂ ਨਾਲ ਗੱਠਜੋੜ ਕਰ ਕੇ ਉਨ੍ਹਾਂ ਦੇ ਉਤਪਾਦਾਂ 'ਤੇ ਵਿਸ਼ੇਸ਼ ਬੈਚ ਨੰਬਰ ਲਾਉਂਦੇ ਹਾਂ। ਇਸ ਵਿੱਚ ਵਸਤੂ ਦੇ ਖਰਾਬ (ਐਕਸਪਾਇਰੀ) ਹੋਣ ਦੀ ਮਿਆਦ ਦਾ ਵੀ ਜ਼ਿਕਰ ਹੁੰਦਾ ਹੈ। ਜਦੋਂ ਗਾਹਕ ਉਨ੍ਹਾਂ ਨੂੰ ਮੈਸੇਜ ਭੇਜਦਾ ਹੈ ਤਾਂ ਉਸ ਦੇ ਮੋਬਾਈਲ 'ਤੇ ਤੁਰੰਤ ਵਾਪਸ ਸੰਦੇਸ਼ ਭੇਜਿਆ ਜਾਂਦਾ ਹੈ ਕਿ ਉਸ ਕੋਲ ਮੌਜੂਦ ਵਸਤੂ ਅਸਲੀ ਹੈ ਕਿ ਨਕਲੀ।

ਟਾਪ ਹੈਡਲਾਈਨ

Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ

ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ

ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ

ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਬਾਰਿਸ਼ ਦੀ ਨਹੀਂ ਸੰਭਾਵਨਾ; ਜਾਣੋ ਅਗਲੇ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ

Embed widget