ਪੜਚੋਲ ਕਰੋ

ਲਓ ਜੀ PUBG ਨੇ ਰਚ ਦਿੱਤਾ ਇਹ ਇਤਿਹਾਸ ਜੋ ਹੋਰ ਕੋਈ ਨਾ ਕਰ ਸਕਿਆ

ਪਬਜੀ ਮੋਬਾਈਲ ਅਤੇ ਇਸ ਦੇ ਨਵੇਂ ਵਰਸ਼ਨ ‘ਗੇਮ ਫਾਰ ਪੀਸ’ ਕਰਕੇ ਚੀਨ ਦੇ ਇੰਟਰਨੈੱਟ ਪਾਵਰਹਾਊਸ ਟੇਨਸੈਂਟ ਦਾ ਰੈਵੇਨਿਊ ਮਈ ਮਹੀਨੇ ਦੇ ਇੱਕ ਦਿਨ ਦੌਰਾਨ 48 ਲੱਖ ਡਾਲਰ ਤੋਂ ਜ਼ਿਆਦਾ ਰਿਕਾਰਡ ਕੀਤਾ ਗਿਆ।

ਨਵੀਂ ਦਿੱਲੀ: ਪਬਜੀ ਮੋਬਾਈਲ ਅਤੇ ਇਸ ਦੇ ਨਵੇਂ ਵਰਸ਼ਨ ‘ਗੇਮ ਫਾਰ ਪੀਸ’ ਕਰਕੇ ਚੀਨ ਦੇ ਇੰਟਰਨੈੱਟ ਪਾਵਰਹਾਊਸ ਟੇਨਸੈਂਟ ਦਾ ਰੈਵੇਨਿਊ ਮਈ ਮਹੀਨੇ ਦੇ ਇੱਕ ਦਿਨ ਦੌਰਾਨ 48 ਲੱਖ ਡਾਲਰ ਤੋਂ ਜ਼ਿਆਦਾ ਰਿਕਾਰਡ ਕੀਤਾ ਗਿਆ। ਇਸ ਦੇ ਨਾਲ ਹੀ ਇਹ ਦੁਨੀਆ ਦੀ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਐਪ ਬਣ ਗਈ ਹੈ। ਮੋਬਾਈਲ ਐਪ ਇੰਟੈਲੀਜੇਂਸ ਕੰਪਨੀ ਸੈਂਸਰ ਟਾਵਰ ਦੀ ਰਿਪੋਰਟ ‘ਚ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਅੰਦਾਜ਼ੇ ਮੁਤਾਬਕ ਦੋਵੇਂ ਵਰਜਨ ਮਿਲ ਕੇ ਮਈ ‘ਚ ਕੁੱਲ 14.6 ਕਰੋੜ ਡਾਲਰ ਦੀ ਕਮਾਈ ਕੀਤੀ ਜੋ ਕਿ ਅਪਰੈਲ ਦੇ ਮਹੀਨੇ ‘ਚ ਹੋਈ ਕਮਾਈ ਤੋਂ 126 ਫੀਸਦ ਜ਼ਿਆਦਾ ਹੈ। ਇਸ ਤੋਂ ਪਹਿਲਾਂ ਅਪਰੈਲ ‘ਚ ਹੁਣ ਤਕ ਦੀ ਸਭ ਤੋਂ ਜ਼ਿਆਦਾ ਕਮਾਈ ਕੀਤੀ ਸੀ। ਇਸ ਗੇਮ ਨੂੰ 10.1 ਕਰੋੜ ਡਾਲਰ ਦੀ ਕਮਾਈ ਐਪਲ ਸਟੋਰ ਅਤੇ ਗੂਗਲ ਤੋਂ 4.53 ਕਰੋੜ ਡਾਲਰ ਦੀ ਕਮਾਈ ਹਾਸਲ ਹੋਈ।
View this post on Instagram
 
This is The Real Battleground.

A post shared by PUBG MOBILE (@pubgmobile) on

ਸੈਂਸਰ ਟਾਵਰ ਦੇ ਮੋਬਾਈਲ ਇੰਸਾਈਟਸ ਮੁਖੀ ਰੈਂਡੀ ਨੇਲਸਨ ਨੇ ਬਲੌਗ ਪੋਸਟ ‘ਚ ਲਿਖਿਆ ਕਿ ਪਬਜੀ ਮੋਬਾਈਲ ਦੇ ਦੋਵੇਂ ਵਰਸ਼ਨ ਨਾਲ ਹੋਣ ਵਾਲੀ ਕਮਾਈ ਨੂੰ ਇੱਕਠੇ ਮਿਲਾਉਣ ‘ਤੇ ਇਹ ਦੂਜੇ ਨੰਬਰ ‘ਤੇ ਰਹਿਣ ਵਾਲੀ ਗੇਮ ਆਫ਼ ਕਿੰਗਸ ਤੋਂ 17 ਫੀਸਦ ਜ਼ਿਆਦਾ ਹੈ।

ਟਾਪ ਹੈਡਲਾਈਨ

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Embed widget