ਪੜਚੋਲ ਕਰੋ

ਜੇ ਮੋਬਾਈਲ ਨੈੱਟਵਰਕ 'ਚ ਦਿੱਕਤ ਤਾਂ ਇੰਝ ਕਰੋ ਕਾਲ

ਨਵੀਂ ਦਿੱਲੀ: ਮੋਬਾਈਲ ਫ਼ੋਨ ਯੂਜ਼ਰਜ਼ ਲਈ ਇੱਕ ਚੰਗੀ ਖ਼ਬਰ ਹੈ। ਟੈਲੀਕਾਮ ਕੰਪਨੀਆਂ ਨੇ ਪਬਲਿਕ ਵਾਈ-ਫਾਈ ਨੈੱਟਵਰਕ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ। ਇਹ ਖ਼ਬਰ ਉਨ੍ਹਾਂ ਲਈ ਹੈ ਜਿਨ੍ਹਾਂ ਨੂੰ ਆਪਣੇ ਨੈੱਟਵਰਕ ਤੋਂ ਪ੍ਰੇਸ਼ਾਨੀ ਹੁੰਦੀ ਹੈ ਜਾਂ ਫਿਰ ਕਾਲ ਡ੍ਰਾਪ ਦੀ ਸਮੱਸਿਆ ਹੁੰਦੀ ਹੈ।   ਭਾਰਤ ਦੀ ਨੰਬਰ ਦੋ ਦੀ ਟੈਲੀਕਾਮ ਕੰਪਨੀ ਵੋਡਾਫ਼ੋਨ ਤੀਜੇ ਨੰਬਰ ਦੀ ਕੰਪਨੀ ਆਈਡੀਆ ਨਾਲ ਗਠਜੋੜ ਕਰਕੇ ਲੋਕਾਂ ਨੂੰ ਸੰਯੁਕਤ ਰੂਪ ਵਿੱਚ ਸੇਵਾਵਾਂ ਦੇਣਗੇ। ਕੰਪਨੀ ਇੰਟਰਨੈੱਟ ਕਾਲਿੰਗ ਦੀ ਸੁਵਿਧਾ ਪਹਿਲਾਂ ਹੀ ਯੂਕੇ ਤੇ ਆਸਟ੍ਰੇਲੀਆ ਵਿੱਚ ਚਲਾ ਰਹੀ ਹੈ, ਪਰ ਹੁਣ ਇਸ ਦੀ ਵਰਤੋਂ ਭਾਰਤ ਵਿੱਚ ਵੀ ਕੀਤੀ ਜਾਵੇਗੀ। ਇਸ ਦੀ ਮਦਦ ਨਾਲ ਲੋਕ ਪਬਲਿਕ ਵਾਈ-ਫਾਈ ਨੈੱਟਵਰਕ ਦੀ ਵਰਤੋਂ ਕਰਕੇ ਕਾਲ ਕਰ ਸਕਣਗੇ। ਇਹ ਉਸ ਸਮੇਂ ਵੀ ਕੰਮ ਕਰੇਗਾ ਜਦ ਤੁਹਾਡੇ ਫ਼ੋਨ ਦਾ ਨੈੱਟਵਰਕ ਜਾਂ ਫਿਰ ਤੁਹਾਡਾ ਲੈਂਡਲਾਈਨ ਕੰਮ ਨਹੀਂ ਕਰ ਰਿਹਾ ਹੋਵੇਗਾ। ਇਸ ਸੁਵਿਧਾ ਨੂੰ ਰਿਲਾਇੰਸ ਜੀਓ ਨੇ ਪਹਿਲਾਂ ਹੀ ਪਰਖ ਲਿਆ ਹੈ ਤਾਂ ਉੱਥੇ ਹੀ ਭਾਰਤੀ ਏਅਰਟੈੱਲ ਛੇਤੀ ਹੀ ਤਕਨੀਕੀ ਪਰਖ ਛੇਤੀ ਹੀ ਸ਼ੁਰੂ ਕਰਨ ਵਾਲੀ ਹੈ। ਹਾਲਾਂਕਿ, ਯੋਜਨਾ ਲਾਂਚ ਹੋਣ ਦੀ ਤਾਰੀਖ ਬਾਰੇ ਹਾਲੇ ਜਾਣਕਾਰੀ ਨਹੀਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਟੈਲੀਕਮਿਊਨੀਕੇਸ਼ਨ ਵਿਭਾਗ ਨੇ ਇਸ ਸਾਲ ਟੈਲੀਕੋ ਲਾਈਸੈਂਸ ਨਿਯਮ ਮੁਤਾਬਕ ਮੁਤਾਬਕ ਇਹ ਕਿਹਾ ਸੀ ਕਿ ਮੋਬਾਈਲ ਕੰਪਨੀਆਂ ਨੂੰ ਇੱਕ ਹੀ ਨੰਬਰ ਦੀ ਵਰਤੋਂ ਇੰਟਰਨੈੱਟ ਤੇ ਸੈਲੂਲਰ ਸੇਵਾਵਾਂ ਲਈ ਕਰਨੀ ਚਾਹੀਦੀ ਹੈ। ਕਾਰੋਬਾਰ ਮਾਹਰਾਂ ਦਾ ਕਹਿਣਾ ਹੈ ਕਿ ਵਾਈ-ਫਾਈ ਕਾਲਿੰਗ ਦਾ ਵਿਕਲਪ ਜ਼ਿਆਦਾਤਰ ਪਿੰਡਾਂ ਵਾਲੇ ਇਲਾਕਿਆਂ, ਪੁਰਾਣੀਆਂ ਇਮਾਰਤਾਂ, ਮੋਟੀਆਂ ਕੰਧਾਂ, ਜ਼ਮੀਨਦੋਜ ਦਫ਼ਤਰਾਂ ਤੇ ਮੈਟਰੋ ਸਟੇਸ਼ਨਾਂ ਵਰਗੀਆਂ ਥਾਵਾਂ 'ਤੇ ਮੋਬਾਈਲ ਨੈੱਟਵਰਕ ਸਭ ਤੋਂ ਘੱਟ ਹੁੰਦਾ ਹੈ। ਇਸ ਵਾਈ-ਫਾਈ ਸੇਵਾ ਦੀ ਵਰਤੋਂ ਉਨ੍ਹਾਂ ਛਾਵਾਂ 'ਤੇ ਕੀਤੀ ਜਾ ਸਕਦੀ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?

ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ

ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...

ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪਠਾਨਕੋਟ ਦੇ ਸਿੱਖ ਡਰਾਈਵਰ ਨੂੰ ਸਾਊਦੀ 'ਚ ਫਾਂਸੀ ਦੀ ਸਜ਼ਾ, ਪਰਿਵਾਰ ਨੇ ਦੱਸੀ ਸਾਰੀ ਗੱਲ, ਕਿਹਾ- ਝੂਠਾ ਫਸਾਇਆ; ਜਾਣੋ ਪੂਰਾ ਮਾਮਲਾ
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...

ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ

iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ

ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ

Embed widget