ਪੜਚੋਲ ਕਰੋ

ਸਰਕਾਰੀ ਅਦਾਰਿਆਂ 'ਚ ਮੁੜ WhatsApp ਦੀ ਖੁੱਲ੍ਹ

ਕੈਪਟਨ ਸਰਕਾਰ ਨੇ ਸਰਕਾਰੀ ਅਦਾਰਿਆਂ ਵਿੱਚ ਵ੍ਹੱਟਸਐਪ ਬੈਨ ਕਰਨ ਦਾ ਹੁਕਮ ਰੱਦ ਕਰ ਦਿੱਤਾ ਹੈ। ਯਾਦ ਰਹੇ ਕਿ 12 ਅਪਰੈਲ ਨੂੰ ਕੈਪਟਨ ਸਰਕਾਰ ਨੇ ਪੰਜਾਬ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਸੀ ਜਿਸ ਵਿੱਚ ਸਰਕਾਰੀ ਕੰਮਕਾਜ ਵਿੱਚ ਵ੍ਹੱਟਸਐਪ ਦੀ ਵਰਤੋਂ ਨੂੰ ਰੋਕਣ ਦੇ ਹੁਕਮ ਜਾਰੀ ਕੀਤੇ ਗਏ ਸੀ।

ਚੰਡੀਗੜ੍ਹ: ਕੈਪਟਨ ਸਰਕਾਰ ਨੇ ਸਰਕਾਰੀ ਅਦਾਰਿਆਂ ਵਿੱਚ ਵ੍ਹੱਟਸਐਪ ਬੈਨ ਕਰਨ ਦਾ ਹੁਕਮ ਰੱਦ ਕਰ ਦਿੱਤਾ ਹੈ। ਯਾਦ ਰਹੇ ਕਿ 12 ਅਪਰੈਲ ਨੂੰ ਕੈਪਟਨ ਸਰਕਾਰ ਨੇ ਪੰਜਾਬ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਸੀ ਜਿਸ ਵਿੱਚ ਸਰਕਾਰੀ ਕੰਮਕਾਜ ਵਿੱਚ ਵ੍ਹੱਟਸਐਪ ਦੀ ਵਰਤੋਂ ਨੂੰ ਰੋਕਣ ਦੇ ਹੁਕਮ ਜਾਰੀ ਕੀਤੇ ਗਏ ਸੀ। ਵ੍ਹੱਟਸਐਪ ਦੀ ਬਜਾਏ ਸਰਕਾਰ ਨੇ ਸਾਰਾ ਕੰਮਕਾਰ ਦਫ਼ਤਰੀ ਈ-ਮੇਲ ਰਾਹੀਂ ਕਰਨ ਲਈ ਕਿਹਾ ਸੀ ਪਰ ਹੁਣ ਸਰਕਾਰ ਨੇ ਇਸ ਫੈਸਲੇ ਤੋਂ ਯੂ-ਟਰਨ ਲੈ ਲਿਆ ਹੈ। ਪਹਿਲਾਂ ਜਾਰੀ ਪੱਤਰ ਵਿੱਚ ਹਦਾਇਤ ਕੀਤੀ ਗਈ ਸੀ ਕਿ ਕੋਈ ਵੀ ਸਰਕਾਰੀ ਅਧਿਕਾਰੀ ਵ੍ਹੱਟਸਐਪ ਤੇ ਨਿੱਜੀ ਈ-ਮੇਲ 'ਤੇ ਕੋਈ ਵੀ ਦਫ਼ਤਰੀ ਕੰਮਕਾਜ ਨਾ ਕਰੇ, ਤਾਂ ਜੋ ਦਫ਼ਤਰ ਦਾ ਰਿਕਾਰਡ ਸੁਰੱਖਿਅਤ ਰਹੇ ਤੇ ਕਦੇ ਵੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਸਰਕਾਰ ਦੇ ਵੱਕਾਰ ਨੂੰ ਧੱਕਾ ਲੱਗ ਸਕਦਾ ਹੈ। ਹਾਲਾਂਕਿ ਬਠਿੰਡਾ ਦੇ ਅਫ਼ਸਰਾਂ ਨੇ ਇਸ ਸਰਕਾਰੀ ਫੁਰਮਾਨ ਦੀ ਸ਼ਲਾਘਾ ਵੀ ਕੀਤੀ ਸੀ। ਬਠਿੰਡਾ ਪੁਲਿਸ ਮੁਖੀ ਦੇ ਆਈਜੀ ਐਮਐਫ ਫਾਰੂਕੀ ਨੇ ਕਿਹਾ ਸੀ ਕਿ ਵ੍ਹੱਟਸਐਪ 'ਤੇ ਜਾਰੀ ਕੀਤੇ ਜਾਂਦੇ ਪੱਤਰ ਅਕਸਰ ਲੀਕ ਜਾਂ ਵਾਇਰਲ ਹੋ ਜਾਂਦੇ ਸੀ। ਇਸ ਦੇ ਚੱਲਦੇ ਉਸ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਹ ਆਦੇਸ਼ ਜਾਰੀ ਕੀਤੇ ਗਏ ਸੀ। ਵੇਖੋ ਪਹਿਲਾਂ ਜਾਰੀ ਕੀਤੀ ਚਿੱਠੀ -  ਸਰਕਾਰੀ ਅਦਾਰਿਆਂ 'ਚ ਮੁੜ WhatsApp ਦੀ ਖੁੱਲ੍ਹ ਹੁਣ ਜਾਰੀ ਕੀਤੀ ਗਈ ਚਿੱਠੀ - ਸਰਕਾਰੀ ਅਦਾਰਿਆਂ 'ਚ ਮੁੜ WhatsApp ਦੀ ਖੁੱਲ੍ਹ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Embed widget